ਪ੍ਹੈਰਾ ਕਿਤਾਬ

pa ਸਕੂਲ ਵਿੱਚ   »   sk V škole

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [štyri]

V škole

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਅਸੀਂ ਕਿੱਥੇ ਹਾਂ? K---sm-? K__ s___ K-e s-e- -------- Kde sme? 0
ਅਸੀਂ ਸਕੂਲ ਵਿੱਚ ਹਾਂ। Sme ----o-e. S__ v š_____ S-e v š-o-e- ------------ Sme v škole. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। M----v-učov-nie. M___ v__________ M-m- v-u-o-a-i-. ---------------- Máme vyučovanie. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। T---ú-žiac-. T_ s_ ž_____ T- s- ž-a-i- ------------ To sú žiaci. 0
ਉਹ ਅਧਿਆਪਕ ਹੈ। To j---či--ľ-a. T_ j_ u________ T- j- u-i-e-k-. --------------- To je učiteľka. 0
ਉਹ ਜਮਾਤ ਹੈ। T--je-t-i-da. T_ j_ t______ T- j- t-i-d-. ------------- To je trieda. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? Č- ---í--? Č_ r______ Č- r-b-m-? ---------- Čo robíme? 0
ਅਸੀਂ ਸਿੱਖ ਰਹੇ / ਰਹੀਆਂ ਹਾਂ। Učím--s-. U____ s__ U-í-e s-. --------- Učíme sa. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। U---e -a-jaz-k. U____ s_ j_____ U-í-e s- j-z-k- --------------- Učíme sa jazyk. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। Uč-- -a a--li-t---. U___ s_ a__________ U-í- s- a-g-i-t-n-. ------------------- Učím sa angličtinu. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । Uč-š -a --an-e-čin-. U___ s_ š___________ U-í- s- š-a-i-l-i-u- -------------------- Učíš sa španielčinu. 0
ਉਹ ਜਰਮਨ ਸਿੱਖਦਾ ਹੈ। U-í-s- nemči--. U__ s_ n_______ U-í s- n-m-i-u- --------------- Učí sa nemčinu. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। U--me-sa ------z---n-. U____ s_ f____________ U-í-e s- f-a-c-z-t-n-. ---------------------- Učíme sa francúzštinu. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। U---- -- -ali-----u. U____ s_ t__________ U-í-e s- t-l-a-č-n-. -------------------- Učíte sa taliančinu. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। Uč-a sa r-š-inu. U___ s_ r_______ U-i- s- r-š-i-u- ---------------- Učia sa ruštinu. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। U--- -- jaz--y-je z-u--m-vé. U___ s_ j_____ j_ z_________ U-i- s- j-z-k- j- z-u-í-a-é- ---------------------------- Učiť sa jazyky je zaujímavé. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। Ch--m---o-u-ieť ľuďom. C_____ r_______ ľ_____ C-c-m- r-z-m-e- ľ-ď-m- ---------------------- Chceme rozumieť ľuďom. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। C--e-e sa-r--p--v-ť-s --ďmi. C_____ s_ r________ s ľ_____ C-c-m- s- r-z-r-v-ť s ľ-ď-i- ---------------------------- Chceme sa rozprávať s ľuďmi. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!