ਪ੍ਹੈਰਾ ਕਿਤਾਬ

pa ਪੜ੍ਹਨਾ ਅਤੇ ਲਿਖਣਾ   »   sl Branje in pisanje

6 [ਛੇ]

ਪੜ੍ਹਨਾ ਅਤੇ ਲਿਖਣਾ

ਪੜ੍ਹਨਾ ਅਤੇ ਲਿਖਣਾ

6 [šest]

Branje in pisanje

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਮੈਂ ਪੜ੍ਹਦਾ / ਪੜ੍ਹਦੀ ਹਾਂ। Bere------- --r-m.) B_____ (___ b______ B-r-m- (-a- b-r-m-) ------------------- Berem. (Jaz berem.) 0
ਮੈਂ ਇੱਕ ਅੱਖਰ ਪੜ੍ਹਦਾ / ਪੜ੍ਹਦੀ ਹਾਂ। B--em--r--- (Čr-uje--) B____ č____ (_________ B-r-m č-k-. (-r-u-e-.- ---------------------- Berem črko. (Črkujem.) 0
ਮੈਂ ਇੱਕ ਸ਼ਬਦ ਪੜ੍ਹਦਾ / ਪੜ੍ਹਦੀ ਹਾਂ। Ber-m-b--ed-. B____ b______ B-r-m b-s-d-. ------------- Berem besedo. 0
ਮੈਂ ਇੱਕ ਵਾਕ ਪੜ੍ਹਦਾ / ਪੜ੍ਹਦੀ ਹਾਂ। Be--m-st-vek. B____ s______ B-r-m s-a-e-. ------------- Berem stavek. 0
ਮੈਂ ਪੱਤਰ ਪੜ੍ਹਦਾ / ਪੜ੍ਹਦੀ ਹਾਂ। B-r-m--i-mo.-/ B-r-----pis. B____ p_____ / B____ d_____ B-r-m p-s-o- / B-r-m d-p-s- --------------------------- Berem pismo. / Berem dopis. 0
ਮੈਂ ਪੁਸਤਕ ਪੜ੍ਹਦਾ / ਪੜ੍ਹਦੀ ਹਾਂ। Ber-m k-j-go. B____ k______ B-r-m k-j-g-. ------------- Berem knjigo. 0
ਮੈਂ ਪੜ੍ਹਦਾ / ਪੜ੍ਹਦੀ ਹਾਂ। B-r--. B_____ B-r-m- ------ Berem. 0
ਤੂੰ ਪੜ੍ਹਦਾ / ਪੜ੍ਹਦੀ ਹੈਂ। Be-e-. B_____ B-r-š- ------ Bereš. 0
ਉਹ ਪੜ੍ਹਦਾ ਹੈ। B--e. B____ B-r-. ----- Bere. 0
ਮੈਂ ਲਿਖਦਾ / ਲਿਖਦੀ ਹਾਂ। Piš-m--(-----i--m.) P_____ (___ p______ P-š-m- (-a- p-š-m-) ------------------- Pišem. (Jaz pišem.) 0
ਮੈਂ ਇੱਕ ਅੱਖਰ ਲਿਖਦਾ / ਲਿਖਦੀ ਹਾਂ। Piš----r--. P____ č____ P-š-m č-k-. ----------- Pišem črko. 0
ਮੈਂ ਇੱਕ ਸ਼ਬਦ ਲਿਖਦਾ / ਲਿਖਦੀ ਹਾਂ। P-š-m--e--d-. P____ b______ P-š-m b-s-d-. ------------- Pišem besedo. 0
ਮੈਂ ਇੱਕ ਵਾਕ ਲਿਖਦਾ / ਲਿਖਦੀ ਹਾਂ। P-š-m s--vek. P____ s______ P-š-m s-a-e-. ------------- Pišem stavek. 0
ਮੈਂ ਇੱਕ ਪੱਤਰ ਲਿਖਦਾ / ਲਿਖਦੀ ਹਾਂ। Piš-- p--mo. P____ p_____ P-š-m p-s-o- ------------ Pišem pismo. 0
ਮੈਂ ਇੱਕ ਪੁਸਤਕ ਲਿਖਦਾ / ਲਿਖਦੀ ਹਾਂ। P-----k--igo. P____ k______ P-š-m k-j-g-. ------------- Pišem knjigo. 0
ਮੈਂ ਲਿਖਦਾ / ਲਿਖਦੀ ਹਾਂ। P----. P_____ P-š-m- ------ Pišem. 0
ਤੂੰ ਲਿਖਦਾ / ਲਿਖਦੀ ਹੈ। P--eš. P_____ P-š-š- ------ Pišeš. 0
ਉਹ ਲਿਖਦਾ ਹੈ। Pi-e. P____ P-š-. ----- Piše. 0

ਅੰਤਰ-ਰਾਸ਼ਟਰਤਾ

ਵਿਸ਼ਵੀਕਰਨ ਭਾਸ਼ਾਵਾਂ ਤੱਕ ਸੀਮਿਤ ਨਹੀਂ ਹੈ। ‘ਅੰਤਰ-ਰਾਸ਼ਟਰਤਾ ’ ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਅੰਤਰ-ਰਾਸ਼ਟਰਤਾਵਾਂ ਉਹ ਸ਼ਬਦ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਇਹਨਾਂ ਸ਼ਬਦਾਂ ਦੇ ਅਰਥ ਇੱਕੋ-ਜਿਹੇ ਜਾਂ ਸਮਾਨ ਹੋ ਸਕਦੇ ਹਨ। ਉਚਾਰਨ ਅਕਸਰ ਇੱਕੋ-ਜਿਹਾ ਹੁੰਦਾ ਹੈ। ਸ਼ਬਦਾਂ ਦੇ ਜੋੜ ਵੀ ਬਹੁਤ ਸਮਾਨ ਹੁੰਦੇ ਹਨ। ਅੰਤਰ-ਰਾਸ਼ਟਰਤਾਵਾਂ ਦਾ ਫੈਲਾਅ ਦਿਲਚਸਪ ਹੈ। ਉਹ ਸੀਮਾਵਾਂ ਵੱਲ ਕੋਈ ਧਿਆਨ ਨਹੀਂ ਦੇਂਦੀਆਂ। ਨਾ ਹੀ ਭੂਗੋਲਿਕ ਸੀਮਾਵਾਂ ਵੱਲ। ਅਤੇ ਵਿਸ਼ੇਸ਼ ਤੌਰ 'ਤੇ ਭਾਸ਼ਾਈ ਸੀਮਾਵਾਂ ਵੱਲ। ਅਜਿਹੇ ਕਈ ਸ਼ਬਦ ਹਨ ਜਿਹੜੇ ਹਰੇਕ ਮਹਾਦੀਪ ਵਿੱਚ ਸਮਝੇ ਜਾਂਦੇ ਹਨ। ਸ਼ਬਦ ਹੋਟਲ ਇਸਦੀ ਇੱਕ ਵਧੀਆ ਉਦਾਹਰਣ ਹੈ। ਇਹ ਦੁਨੀਆ ਵਿੱਚ ਹਰ ਜਗ੍ਹਾ ਮੋਜੂਦ ਹੈ। ਬਹੁਤ ਸਾਰੀਆਂ ਅੰਤਰ-ਰਾਸ਼ਟਰਤਾਵਾਂ ਵਿਗਿਆਨ ਤੋਂ ਪੈਦਾ ਹੁੰਦੀਆਂ ਹਨ। ਤਕਨੀਕੀ ਸ਼ਬਦ ਵੀ ਛੇਤੀ ਨਾਲ ਅਤੇ ਵਿਸ਼ਵ-ਪੱਧਰ 'ਤੇ ਫੈਲਦੇ ਹਨ। ਪੁਰਾਣੀਆਂ ਅੰਤਰ-ਰਾਸ਼ਟਰਤਾਵਾਂ ਇੱਕ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਉਹ ਇੱਕੋ ਸ਼ਬਦ ਤੋਂ ਹੀ ਵਿਕਸਿਤ ਹੋਏ ਹਨ। ਪਰ , ਵਧੇਰੇ ਅੰਤਰ-ਰਾਸ਼ਟਰਤਾਵਾਂ ਆਮ ਤੈਰ 'ਤੇ ਮੰਗੀਆਂ ਹੁੰਦੀਆਂ ਹਨ। ਇਸਤੋਂ ਭਾਵ , ਸ਼ਬਦ ਕੇਵਲ ਹੋਰਨਾਂ ਭਾਸ਼ਾਵਾਂ ਵਿੱਚ ਮਿਲਾ ਲਏ ਜਾਂਦੇ ਹਨ। ਸਭਿਆਚਾਰਕ ਹਲਕੇ ਗ੍ਰਹਿਣ ਕਰਨ ਵਿੱਚ ਜ਼ਰੂਰੀ ਭੂਮਿਕਾ ਅਦਾ ਕਰਦੇ ਹਨ। ਹਰੇਕ ਸਭਿਅਤਾ ਦੀਆਂ ਆਪਣੀਆਂ ਪਰੰਪਰਾਵਾਂ ਹੁੰਦੀਆਂ ਹਨ। ਇਸੇ ਕਰਕੇ ਸਾਰੇ ਨਵੇਂ ਸਿਧਾਂਤ ਹਰੇਕ ਥਾਂ 'ਤੇ ਲਾਗੂ ਨਹੀਂ ਹੁੰਦੇ। ਸਭਿਆਚਾਰਕ ਨਿਯਮ ਫੈਸਲਾ ਕਰਦੇ ਹਨ ਕਿ ਕਿਹੜੇ ਸਿਧਾਂਤ ਗ੍ਰਹਿਣ ਕੀਤੇ ਜਾਣਗੇ। ਕੁਝ ਚੀਜ਼ਾਂ ਦੁਨੀਆ ਦੇ ਵਿਸ਼ੇਸ਼ ਸਥਾਨਾਂ 'ਤੇ ਹੀ ਮਿਲਦੀਆਂ ਹਨ। ਹੋਰ ਚੀਜ਼ਾਂ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਪਰ ਜਦੋਂ ਇਹ ਫੈਲਦੀਆਂ ਹਨ , ਉਹਨਾਂ ਦੇ ਨਾਮ ਵੀ ਉਦੋਂ ਹੀ ਫੈਲਦੇ ਹਨ। ਬਿਲਕੁਲ ਇਸੇ ਕਰਕੇ ਹੀ ਅੰਤਰ-ਰਾਸ਼ਟਰਤਾ ਇੰਨੀ ਦਿਲਚਸਪ ਹੈ। ਜਦੋਂ ਅਸੀਂ ਭਾਸ਼ਾਵਾਂ ਲੱਭਦੇ ਹਾਂ , ਅਸੀਂ ਹਮੇਸ਼ਾਂ ਸਭਿਆਚਾਰ ਵੀ ਲੱਭਦੇ ਹਾਂ।