ਪ੍ਹੈਰਾ ਕਿਤਾਬ

pa ਪੜ੍ਹਨਾ ਅਤੇ ਲਿਖਣਾ   »   sq Lexoj dhe shkruaj

6 [ਛੇ]

ਪੜ੍ਹਨਾ ਅਤੇ ਲਿਖਣਾ

ਪੜ੍ਹਨਾ ਅਤੇ ਲਿਖਣਾ

6 [gjashtё]

Lexoj dhe shkruaj

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਂ ਪੜ੍ਹਦਾ / ਪੜ੍ਹਦੀ ਹਾਂ। Unё-l--o-. U__ l_____ U-ё l-x-j- ---------- Unё lexoj. 0
ਮੈਂ ਇੱਕ ਅੱਖਰ ਪੜ੍ਹਦਾ / ਪੜ੍ਹਦੀ ਹਾਂ। U-- --x-j -j- shk-onj-. U__ l____ n__ s________ U-ё l-x-j n-ё s-k-o-j-. ----------------------- Unё lexoj njё shkronjё. 0
ਮੈਂ ਇੱਕ ਸ਼ਬਦ ਪੜ੍ਹਦਾ / ਪੜ੍ਹਦੀ ਹਾਂ। Un--le-o- n-ё------. U__ l____ n__ f_____ U-ё l-x-j n-ё f-a-ё- -------------------- Unё lexoj njё fjalё. 0
ਮੈਂ ਇੱਕ ਵਾਕ ਪੜ੍ਹਦਾ / ਪੜ੍ਹਦੀ ਹਾਂ। U-ё-l--o--nj-----li. U__ l____ n__ f_____ U-ё l-x-j n-ё f-a-i- -------------------- Unё lexoj njё fjali. 0
ਮੈਂ ਪੱਤਰ ਪੜ੍ਹਦਾ / ਪੜ੍ਹਦੀ ਹਾਂ। U----ex-j------e---. U__ l____ n__ l_____ U-e l-x-j n-ё l-t-r- -------------------- Une lexoj njё letёr. 0
ਮੈਂ ਪੁਸਤਕ ਪੜ੍ਹਦਾ / ਪੜ੍ਹਦੀ ਹਾਂ। U---l--o---j- l-bёr. U__ l____ n__ l_____ U-e l-x-j n-ё l-b-r- -------------------- Une lexoj njё libёr. 0
ਮੈਂ ਪੜ੍ਹਦਾ / ਪੜ੍ਹਦੀ ਹਾਂ। U-- le-o-. U__ l_____ U-ё l-x-j- ---------- Unё lexoj. 0
ਤੂੰ ਪੜ੍ਹਦਾ / ਪੜ੍ਹਦੀ ਹੈਂ। T--lexo-. T_ l_____ T- l-x-n- --------- Ti lexon. 0
ਉਹ ਪੜ੍ਹਦਾ ਹੈ। A- -e-on. A_ l_____ A- l-x-n- --------- Ai lexon. 0
ਮੈਂ ਲਿਖਦਾ / ਲਿਖਦੀ ਹਾਂ। U---shkr--j. U__ s_______ U-ё s-k-u-j- ------------ Unё shkruaj. 0
ਮੈਂ ਇੱਕ ਅੱਖਰ ਲਿਖਦਾ / ਲਿਖਦੀ ਹਾਂ। U-- -hkruaj -j--shk-o-j-. U__ s______ n__ s________ U-ё s-k-u-j n-ё s-k-o-j-. ------------------------- Unё shkruaj njё shkronjё. 0
ਮੈਂ ਇੱਕ ਸ਼ਬਦ ਲਿਖਦਾ / ਲਿਖਦੀ ਹਾਂ। Unё shk---j -j- f-a-ё. U__ s______ n__ f_____ U-ё s-k-u-j n-ё f-a-ё- ---------------------- Unё shkruaj njё fjalё. 0
ਮੈਂ ਇੱਕ ਵਾਕ ਲਿਖਦਾ / ਲਿਖਦੀ ਹਾਂ। Un--shk---- njё -jali. U__ s______ n__ f_____ U-ё s-k-u-j n-ё f-a-i- ---------------------- Unё shkruaj njё fjali. 0
ਮੈਂ ਇੱਕ ਪੱਤਰ ਲਿਖਦਾ / ਲਿਖਦੀ ਹਾਂ। Unё -h---a- -jё-le---. U__ s______ n__ l_____ U-ё s-k-u-j n-ё l-t-r- ---------------------- Unё shkruaj njё letёr. 0
ਮੈਂ ਇੱਕ ਪੁਸਤਕ ਲਿਖਦਾ / ਲਿਖਦੀ ਹਾਂ। U-ё----r-a- --ё-li---. U__ s______ n__ l_____ U-ё s-k-u-j n-ё l-b-r- ---------------------- Unё shkruaj njё libёr. 0
ਮੈਂ ਲਿਖਦਾ / ਲਿਖਦੀ ਹਾਂ। Un- s-k-ua-. U__ s_______ U-ё s-k-u-j- ------------ Unё shkruaj. 0
ਤੂੰ ਲਿਖਦਾ / ਲਿਖਦੀ ਹੈ। T- s-kr-a-. T_ s_______ T- s-k-u-n- ----------- Ti shkruan. 0
ਉਹ ਲਿਖਦਾ ਹੈ। Ai s---u--. A_ s_______ A- s-k-u-n- ----------- Ai shkruan. 0

ਅੰਤਰ-ਰਾਸ਼ਟਰਤਾ

ਵਿਸ਼ਵੀਕਰਨ ਭਾਸ਼ਾਵਾਂ ਤੱਕ ਸੀਮਿਤ ਨਹੀਂ ਹੈ। ‘ਅੰਤਰ-ਰਾਸ਼ਟਰਤਾ ’ ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਅੰਤਰ-ਰਾਸ਼ਟਰਤਾਵਾਂ ਉਹ ਸ਼ਬਦ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਇਹਨਾਂ ਸ਼ਬਦਾਂ ਦੇ ਅਰਥ ਇੱਕੋ-ਜਿਹੇ ਜਾਂ ਸਮਾਨ ਹੋ ਸਕਦੇ ਹਨ। ਉਚਾਰਨ ਅਕਸਰ ਇੱਕੋ-ਜਿਹਾ ਹੁੰਦਾ ਹੈ। ਸ਼ਬਦਾਂ ਦੇ ਜੋੜ ਵੀ ਬਹੁਤ ਸਮਾਨ ਹੁੰਦੇ ਹਨ। ਅੰਤਰ-ਰਾਸ਼ਟਰਤਾਵਾਂ ਦਾ ਫੈਲਾਅ ਦਿਲਚਸਪ ਹੈ। ਉਹ ਸੀਮਾਵਾਂ ਵੱਲ ਕੋਈ ਧਿਆਨ ਨਹੀਂ ਦੇਂਦੀਆਂ। ਨਾ ਹੀ ਭੂਗੋਲਿਕ ਸੀਮਾਵਾਂ ਵੱਲ। ਅਤੇ ਵਿਸ਼ੇਸ਼ ਤੌਰ 'ਤੇ ਭਾਸ਼ਾਈ ਸੀਮਾਵਾਂ ਵੱਲ। ਅਜਿਹੇ ਕਈ ਸ਼ਬਦ ਹਨ ਜਿਹੜੇ ਹਰੇਕ ਮਹਾਦੀਪ ਵਿੱਚ ਸਮਝੇ ਜਾਂਦੇ ਹਨ। ਸ਼ਬਦ ਹੋਟਲ ਇਸਦੀ ਇੱਕ ਵਧੀਆ ਉਦਾਹਰਣ ਹੈ। ਇਹ ਦੁਨੀਆ ਵਿੱਚ ਹਰ ਜਗ੍ਹਾ ਮੋਜੂਦ ਹੈ। ਬਹੁਤ ਸਾਰੀਆਂ ਅੰਤਰ-ਰਾਸ਼ਟਰਤਾਵਾਂ ਵਿਗਿਆਨ ਤੋਂ ਪੈਦਾ ਹੁੰਦੀਆਂ ਹਨ। ਤਕਨੀਕੀ ਸ਼ਬਦ ਵੀ ਛੇਤੀ ਨਾਲ ਅਤੇ ਵਿਸ਼ਵ-ਪੱਧਰ 'ਤੇ ਫੈਲਦੇ ਹਨ। ਪੁਰਾਣੀਆਂ ਅੰਤਰ-ਰਾਸ਼ਟਰਤਾਵਾਂ ਇੱਕ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਉਹ ਇੱਕੋ ਸ਼ਬਦ ਤੋਂ ਹੀ ਵਿਕਸਿਤ ਹੋਏ ਹਨ। ਪਰ , ਵਧੇਰੇ ਅੰਤਰ-ਰਾਸ਼ਟਰਤਾਵਾਂ ਆਮ ਤੈਰ 'ਤੇ ਮੰਗੀਆਂ ਹੁੰਦੀਆਂ ਹਨ। ਇਸਤੋਂ ਭਾਵ , ਸ਼ਬਦ ਕੇਵਲ ਹੋਰਨਾਂ ਭਾਸ਼ਾਵਾਂ ਵਿੱਚ ਮਿਲਾ ਲਏ ਜਾਂਦੇ ਹਨ। ਸਭਿਆਚਾਰਕ ਹਲਕੇ ਗ੍ਰਹਿਣ ਕਰਨ ਵਿੱਚ ਜ਼ਰੂਰੀ ਭੂਮਿਕਾ ਅਦਾ ਕਰਦੇ ਹਨ। ਹਰੇਕ ਸਭਿਅਤਾ ਦੀਆਂ ਆਪਣੀਆਂ ਪਰੰਪਰਾਵਾਂ ਹੁੰਦੀਆਂ ਹਨ। ਇਸੇ ਕਰਕੇ ਸਾਰੇ ਨਵੇਂ ਸਿਧਾਂਤ ਹਰੇਕ ਥਾਂ 'ਤੇ ਲਾਗੂ ਨਹੀਂ ਹੁੰਦੇ। ਸਭਿਆਚਾਰਕ ਨਿਯਮ ਫੈਸਲਾ ਕਰਦੇ ਹਨ ਕਿ ਕਿਹੜੇ ਸਿਧਾਂਤ ਗ੍ਰਹਿਣ ਕੀਤੇ ਜਾਣਗੇ। ਕੁਝ ਚੀਜ਼ਾਂ ਦੁਨੀਆ ਦੇ ਵਿਸ਼ੇਸ਼ ਸਥਾਨਾਂ 'ਤੇ ਹੀ ਮਿਲਦੀਆਂ ਹਨ। ਹੋਰ ਚੀਜ਼ਾਂ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਪਰ ਜਦੋਂ ਇਹ ਫੈਲਦੀਆਂ ਹਨ , ਉਹਨਾਂ ਦੇ ਨਾਮ ਵੀ ਉਦੋਂ ਹੀ ਫੈਲਦੇ ਹਨ। ਬਿਲਕੁਲ ਇਸੇ ਕਰਕੇ ਹੀ ਅੰਤਰ-ਰਾਸ਼ਟਰਤਾ ਇੰਨੀ ਦਿਲਚਸਪ ਹੈ। ਜਦੋਂ ਅਸੀਂ ਭਾਸ਼ਾਵਾਂ ਲੱਭਦੇ ਹਾਂ , ਅਸੀਂ ਹਮੇਸ਼ਾਂ ਸਭਿਆਚਾਰ ਵੀ ਲੱਭਦੇ ਹਾਂ।