ਪ੍ਹੈਰਾ ਕਿਤਾਬ

pa ਸੰਖਿਆਂਵਾਂ   »   cs Čísla

7 [ਸੱਤ]

ਸੰਖਿਆਂਵਾਂ

ਸੰਖਿਆਂਵਾਂ

7 [sedm]

Čísla

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਗਿਣਦਾ / ਗਿਣਦੀ ਹਾਂ। Počít-m: P_______ P-č-t-m- -------- Počítám: 0
ਇੱਕ,ਦੋ,ਤਿੰਨ j--n----v-- tři j_____ d___ t__ j-d-a- d-ě- t-i --------------- jedna, dvě, tři 0
ਮੈਂ ਗਿਣਦਾ / ਗਿਣਦੀ ਹਾਂ। P--------o-t-í. P______ d_ t___ P-č-t-m d- t-í- --------------- Počítám do tří. 0
ਮੈਂ ਅੱਗੇ ਗਿਣਦਾ / ਗਿਣਦੀ ਹਾਂ। P--í-á- -á-e: P______ d____ P-č-t-m d-l-: ------------- Počítám dále: 0
ਚਾਰ,ਪੰਜ,ਛੇ čty-i,----,----t, č_____ p___ š____ č-y-i- p-t- š-s-, ----------------- čtyři, pět, šest, 0
ਸੱਤ,ਅੱਠ,ਨੌਂ s--m,--sm----vět s____ o___ d____ s-d-, o-m- d-v-t ---------------- sedm, osm, devět 0
ਮੈਂ ਗਿਣਦਾ / ਗਿਣਦੀ ਹਾਂ। Po---á-. P_______ P-č-t-m- -------- Počítám. 0
ਤੂੰ ਗਿਣਦਾ / ਗਿਣਦੀ ਹੈਂ। P-čí-áš. P_______ P-č-t-š- -------- Počítáš. 0
ਉਹ ਗਿਣਦਾ ਹੈ। Počí-á. P______ P-č-t-. ------- Počítá. 0
ਇੱਕ। ਪਹਿਲਾ / ਪਹਿਲੀ / ਪਹਿਲੇ। Je--a. P-v-í. J_____ P_____ J-d-a- P-v-í- ------------- Jedna. První. 0
ਦੋ। ਦੂਜਾ / ਦੂਜੀ / ਦੂਜੇ। Dvě. D---ý. D___ D_____ D-ě- D-u-ý- ----------- Dvě. Druhý. 0
ਤਿੰਨ। ਤੀਜਾ / ਤੀਜੀ / ਤੀਜੇ। Tři.----tí. T___ T_____ T-i- T-e-í- ----------- Tři. Třetí. 0
ਚਾਰ। ਚੌਥਾ / ਚੌਥੀ / ਚੌਥੇ। Čt---.----r--. Č_____ Č______ Č-y-i- Č-v-t-. -------------- Čtyři. Čtvrtý. 0
ਪੰਜ। ਪੰਜਵਾਂ / ਪੰਜਵੀਂ / ਪੰਜਵੇਂ। Pět. Pátý. P___ P____ P-t- P-t-. ---------- Pět. Pátý. 0
ਛੇ। ਛੇਵਾਂ / ਛੇਵੀਂ / ਛੇਵੇਂ Š-s-- Š-s-ý. Š____ Š_____ Š-s-. Š-s-ý- ------------ Šest. Šestý. 0
ਸੱਤ। ਸੱਤਵਾਂ / ਸੱਤਵੀਂ / ਸੱਤਵੇਂ। Se-m. -e-mý. S____ S_____ S-d-. S-d-ý- ------------ Sedm. Sedmý. 0
ਅੱਠ। ਅੱਠਵਾਂ / ਅੱਠਵੀਂ / ਅੱਠਵੇਂ। O-m.-O---. O___ O____ O-m- O-m-. ---------- Osm. Osmý. 0
ਨੌਂ। ਨੌਂਵਾਂ / ਨੌਂਵੀਂ / ਨੌਂਵੇਂ। D-v--.--e--t-. D_____ D______ D-v-t- D-v-t-. -------------- Devět. Devátý. 0

ਸੋਚ ਅਤੇ ਭਾਸ਼ਾ

ਸਾਡੀ ਸੋਚ ਸਾਡੀ ਭਾਸ਼ਾ ਉੱਤੇ ਨਿਰਭਰ ਕਰਦੀ ਹੈ। ਸੋਚਣ ਵੇਲੇ , ਅਸੀਂ ਆਪਣੇ ਆਪ ਨਾਲ ‘ਗੱਲਾਂ ’ ਕਰਦੇ ਹਾਂ। ਇਸਲਈ , ਸਾਡੀ ਭਾਸ਼ਾ ਸਾਡੇ ਚੀਜ਼ਾਂ ਦੇ ਨਜ਼ਰੀਏ ਉੱਤੇ ਪ੍ਰਭਾਵ ਪਾਉਂਦੀ ਹੈ। ਪਰ ਕੀ ਵੱਖ-ਵੱਖ ਭਾਸ਼ਾਵਾਂ ਦੇ ਹੁੰਦਿਆਂ ਹੋਇਆਂ ਅਸੀਂ ਸਾਰੇ ਇੱਕੋ ਜਿਹਾ ਸੋਚ ਸਕਦੇ ਹਾਂ ? ਜਾਂ ਕੀ ਅਸੀਂ ਵੱਖਰਾ ਸੋਚ ਸਕਦੇ ਹਾਂ ਕਿਉਂਕਿ ਅਸੀਂ ਵੱਖ-ਵੱਖ ਤਰ੍ਹਾਂ ਬੋਲਦੇ ਹਾਂ ? ਹਰੇਕ ਵਿਅਕਤੀ ਦੀ ਆਪਣੀ ਨਿੱਜੀ ਸ਼ਬਦਾਵਲੀ ਹੁੰਦੀ ਹੈ। ਕੁਝ ਭਾਸ਼ਾਵਾਂ ਵਿੱਚ ਵਿਸ਼ੇਸ਼ ਸ਼ਬਦ ਮੌਜੂਦ ਨਹੀਂ ਹੁੰਦੇ। ਕਈ ਵਿਅਕਤੀ ਹਰੇ ਅਤੇ ਨੀਲੇ ਵਿੱਚ ਫ਼ਰਕ ਨਹੀਂ ਲੱਭਦੇ। ਉਹ ਦੋਹਾਂ ਰੰਗਾਂ ਲਈ ਇੱਕੋ ਸ਼ਬਦ ਦੀ ਵਰਤੋਂ ਕਰਦੇ ਹਨ। ਅਤੇ ਉਹਨਾਂ ਲਈ ਰੰਗਾਂ ਦੀ ਪਛਾਣ ਕਰਨਾ ਬਹੁਤ ਔਖਾ ਕੰਮ ਹੁੰਦਾ ਹੈ! ਉਹ ਵੱਖ-ਵੱਖ ਰੰਗਾਂ ਅਤੇ ਸਹਾਇਕ ਰੰਗਾਂ ਦੀ ਪਛਾਣ ਨਹੀਂ ਕਰ ਸਕਦੇ। ਉਹਨਾਂ ਨੂੰ ਰੰਗਾਂ ਦੀ ਵਿਆਖਿਆ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਹੋਰਨਾਂ ਭਾਸ਼ਾਵਾਂ ਵਿੱਚ ਅੰਕੜਿਆਂ ਲਈ ਕੇਵਲ ਕੁਝ ਸ਼ਬਦ ਹੀ ਹੁੰਦੇ ਹਨ। ਇਹਨਾਂ ਭਾਸ਼ਾਵਾਂ ਨੂੰ ਬੋਲਣ ਵਾਲੇ ਚੰਗੀ ਤਰ੍ਹਾਂ ਗਿਣਤੀ ਨਹੀਂ ਕਰ ਸਕਦੇ। ਕਈ ਭਾਸ਼ਾਵਾਂ ਅਜਿਹੀਆਂ ਵੀ ਹਨ ਜਿਹੜੀਆਂ ਖੱਬੇ ਅਤੇ ਸੱਜੇ ਦੀ ਪਛਾਣ ਨਹੀਂ ਕਰ ਸਕਦੀਆਂ। ਇੱਥੇ ਲੋਕ ਉੱਤਰ ਅਤੇ ਦੱਖਣ , ਪੂਰਬ ਅਤੇ ਪੱਛਮ ਬਾਰੇ ਗੱਲਬਾਤ ਕਰਦੇ ਹਨ। ਇਹਨਾਂ ਦੀ ਭੂਗੋਲਿਕ ਜਾਣਕਾਰੀ ਬਹੁਤ ਵਧੀਆ ਹੁੰਦੀ ਹੈ। ਪਰ ਇਹ ਵਿਅਕਤੀ ਸੱਜਾ ਅਤੇ ਖੱਬਾ ਸ਼ਬਦਾਂ ਨੂੰ ਨਹੀਂ ਸਮਝਦੇ। ਬੇਸ਼ੱਕ , ਸਾਡੀ ਭਾਸ਼ਾ ਕੇਵਲ ਸਾਡੀ ਸੋਚ ਉੱਤੇ ਪ੍ਰਭਾਵ ਨਹੀਂ ਪਾਉਂਦੀ। ਸਾਡਾ ਵਾਤਾਵਰਣ ਅਤੇ ਰੋਜ਼ਾਨਾ ਜ਼ਿੰਦਗੀ ਵੀ ਸਾਡੇ ਵਿਚਾਰਾਂ ਉੱਤੇ ਪ੍ਰਭਾਵ ਪਾਉਂਦੀ ਹੈ। ਇਸਲਈ ਭਾਸ਼ਾ ਕਿਹੜੀ ਭੂਮਿਕਾ ਅਦਾ ਕਰਦੀ ਹੈ ? ਕੀ ਇਹ ਸਾਡੇ ਵਿਚਾਰਾਂ ਦੀ ਹੱਦਬੰਦੀ ਕਰਦੀ ਹੈ ? ਜਾਂ ਸਾਡੇ ਕੋਲ ਕੇਵਲ ਉਹੀ ਸ਼ਬਦ ਹਨ ਜਿਨ੍ਹਾਂ ਬਾਰੇ ਅਸੀਂ ਸੋਚਦੇ ਹਾਂ ? ਕਾਰਨ ਕੀ ਹੈ , ਪ੍ਰਭਾਵ ਕੀ ਹੈ ? ਇਹ ਸਾਰੇ ਪ੍ਰਸ਼ਨ ਜਵਾਬ-ਰਹਿਤ ਹਨ। ਇਹ ਦਿਮਾਗੀ ਖੋਜਕਰਤਾਵਾਂ ਅਤੇ ਭਾਸ਼ਾ ਵਿਗਿਆਨੀਆਂ ਨੂੰ ਵਿਅਸਤ ਰੱਖ ਰਹੇ ਹਨ। ਪਰ ਇਹ ਮੁੱਦਾ ਸਾਡੇ ਸਾਰਿਆਂ ਉੱਤੇ ਪ੍ਰਭਾਵ ਪਾਉਂਦਾ ਹੈ... ਤੁਹਾਡੀ ਬੋਲੀ ਹੀ ਤੁਹਾਡੀ ਪਛਾਣ ਹੈ ?!