ਪ੍ਹੈਰਾ ਕਿਤਾਬ

pa ਕੱਲ੍ਹ – ਅੱਜ – ਕੱਲ੍ਹ   »   bs Jučer – danas – sutra

10 [ ਦਸ]

ਕੱਲ੍ਹ – ਅੱਜ – ਕੱਲ੍ਹ

ਕੱਲ੍ਹ – ਅੱਜ – ਕੱਲ੍ਹ

10 [deset]

Jučer – danas – sutra

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਕੱਲ੍ਹ ਸ਼ਨੀਵਾਰ ਸੀ। Juč-- j--bila-s-b---. J____ j_ b___ s______ J-č-r j- b-l- s-b-t-. --------------------- Jučer je bila subota. 0
ਕੱਲ੍ਹ ਮੈਂ ਫਿਲਮ ਦੇਖਣ ਗਿਆ / ਗਈ ਸੀ। Ju-e--s-- --- - b-l- u-k-nu. J____ s__ b__ / b___ u k____ J-č-r s-m b-o / b-l- u k-n-. ---------------------------- Jučer sam bio / bila u kinu. 0
ਫਿਲਮ ਦਿਲਚਸਪ ਸੀ। F--m----bi--inte--s-nta-. F___ j_ b__ i____________ F-l- j- b-o i-t-r-s-n-a-. ------------------------- Film je bio interesantan. 0
ਅੱਜ ਐਤਵਾਰ ਹੈ। D--as-j---e-je-ja. D____ j_ n________ D-n-s j- n-d-e-j-. ------------------ Danas je nedjelja. 0
ਅੱਜ ਮੈਂ ਕੰਮ ਨਹੀਂ ਕਰ ਰਿਹਾ / ਰਹੀ ਹਾਂ। Dana- n--r-dim. D____ n_ r_____ D-n-s n- r-d-m- --------------- Danas ne radim. 0
ਮੈਂ ਘਰ ਵਿੱਚ ਰਹਾਂਗਾ / ਰਹਾਂਗੀ। O--aje- kod-----. O______ k__ k____ O-t-j-m k-d k-ć-. ----------------- Ostajem kod kuće. 0
ਕੱਲ੍ਹ ਸੋਮਵਾਰ ਹੈ। S-t-a j- p-n-dj--j-k. S____ j_ p___________ S-t-a j- p-n-d-e-j-k- --------------------- Sutra je ponedjeljak. 0
ਕੱਲ੍ਹ ਮੈਂ ਫਿਰ ਤੋਂ ਕੰਮ ਕਰਾਂਗਾ / ਕਰਾਂਗੀ। S---a-----vo --dim. S____ p_____ r_____ S-t-a p-n-v- r-d-m- ------------------- Sutra ponovo radim. 0
ਮੈਂ ਦਫਤਰ ਵਿੱਚ ਕੰਮ ਕਰਦਾ / ਕਰਦੀ ਹਾਂ। Ja ra-im-- -irou. J_ r____ u b_____ J- r-d-m u b-r-u- ----------------- Ja radim u birou. 0
ਉਹ ਕੌਣ ਹੈ? K- -e to? K_ j_ t__ K- j- t-? --------- Ko je to? 0
ਉਹ ਪੀਟਰ ਹੈ। To--e-Peta-. T_ j_ P_____ T- j- P-t-r- ------------ To je Petar. 0
ਪੀਟਰ ਵਿਦਿਆਰਥੀ ਹੈ। Pe--r-je-st--ent. P____ j_ s_______ P-t-r j- s-u-e-t- ----------------- Petar je student. 0
ਉਹ ਕੌਣ ਹੈ? Ko----t-? K_ j_ t__ K- j- t-? --------- Ko je to? 0
ਉਹ ਮਾਰਥਾ ਹੈ। To--e Mar--. T_ j_ M_____ T- j- M-r-a- ------------ To je Marta. 0
ਮਾਰਥਾ ਸੈਕਟਰੀ ਹੈ। M-r----e -----tari-a. M____ j_ s___________ M-r-a j- s-k-e-a-i-a- --------------------- Marta je sekretarica. 0
ਪੀਟਰ ਅਤੇ ਮਾਰਥਾ ਦੋਸਤ ਹਨ। Pet-- - -a-------------e-j-. P____ i M____ s_ p__________ P-t-r i M-r-a s- p-i-a-e-j-. ---------------------------- Petаr i Marta su prijatelji. 0
ਪੀਟਰ ਮਾਰਥਾ ਦਾ ਦੋਸਤ ਹੈ। P-t-- j----r-i--p----t---. P____ j_ M_____ p_________ P-t-r j- M-r-i- p-i-a-e-j- -------------------------- Petаr je Martin prijatelj. 0
ਮਾਰਥਾ ਪੀਟਰ ਦੀ ਦੋਸਤ ਹੈ। M-r-a----P------ p-i-a-el-ic-. M____ j_ P______ p____________ M-r-a j- P-t-o-a p-i-a-e-j-c-. ------------------------------ Marta je Petrova prijateljica. 0

ਆਪਣੀ ਨੀਂਦ ਵਿੱਚ ਸਿੱਖਣਾ

ਅੱਜ, ਵਿਦੇਸ਼ੀ ਭਾਸ਼ਾਵਾਂ ਸਧਾਰਨ ਸਿਖਲਾਈ ਦਾ ਇਕ ਹਿੱਸਾ ਹਨ। ਜੇਕਰ ਇਹਨਾਂ ਨੂੰ ਸਿੱਖਣਾ ਏਨਾ ਅਕਾਊ ਨਾ ਹੋਵੇ! ਉਨ੍ਹਾਂ ਲਈ ਖੁਸ਼ਖ਼ਬਰੀ ਹੈ ਜਿਨ੍ਹਾਂ ਨੂੰ ਇਸ ਵਿੱਚ ਮੁਸ਼ਕਲ ਆਉਂਦੀ ਹੈ। ਕਿਉਂਕਿ ਅਸੀਂ ਆਪਣੀ ਨੀਂਦ ਵਿੱਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਦੇ ਹਾਂ। ਬਹੁਤ ਸਾਰੀਆਂ ਵਿਗਿਆਨਿਕ ਖੋਜਾਂ ਇਸ ਨਤੀਜੇ 'ਤੇ ਪਹੁੰਚ ਚੁਕੀਆਂ ਹਨ। ਅਤੇ ਅਸੀਂ ਇਸਦੀ ਵਰਤੋਂ ਭਾਸ਼ਾਵਾਂ ਸਿੱਖਣ ਲਈ ਕਰ ਸਕਦੇ ਹਾਂ। ਅਸੀਂ ਆਪਣੀ ਨੀਂਦ ਵਿੱਚ ਦਿਨ ਦੀਆਂ ਘਟਨਾਵਾਂ ਨੂੰ ਕਾਰਜਸ਼ੀਲ ਕਰਦੇ ਹਾਂ। ਸਾਡਾ ਦਿਮਾਗ ਨਵੇਂ ਤਜਰਬਿਆਂ ਦੀ ਪਰਖ ਕਰਦਾ ਹੈ। ਹਰ ਚੀਜ਼ ਜਿਹੜੀ ਅਸੀਂ ਅਨੁਭਵ ਕੀਤੀ ਹੈ, ਦੁਬਾਰਾ ਸੋਚੀ ਜਾਂਦੀ ਹੈ। ਅਤੇ ਸਾਡੇ ਦਿਮਾਗ ਵਿੱਚ ਨਵੀਂ ਸਮੱਗਰੀ ਮਜ਼ਬੂਤ ਹੁੰਦੀ ਹੈ। ਸੌਣ ਤੋਂ ਪਹਿਲਾਂ ਸਿੱਖੀਆਂ ਗਈਆਂ ਚੀਜ਼ਾਂ ਵਿਸ਼ੇਸ਼ ਤੌਰ 'ਤੇ ਵਧੀਆ ਢੰਗ ਨਾਲ ਕਾਇਮ ਰਹਿ ਜਾਂਦੀਆਂ ਹਨ। ਇਸਲਈ, ਸ਼ਾਮ ਵੇਲੇ ਜ਼ਰੂਰੀ ਚੀਜ਼ਾਂ ਦਾ ਮੁੜ-ਨਿਰੀਖਣ ਕਰਨਾ ਸਹਾਇਕ ਸਿੱਧ ਹੋ ਸਕਦਾ ਹੈ। ਵੱਖਰੀ ਸਿਖਲਾਈ ਸਮੱਗਰੀ ਲਈ ਨੀਂਦ ਦੀ ਇੱਕ ਵੱਖਰੀ ਸਥਿਤੀ ਜ਼ਿੰਮੇਵਾਰ ਹੈ। ਆਰਈਐਮ (REM) ਨੀਂਦ ਸਾਈਕੋਮੋਟਰ ਸਿਖਲਾਈ ਦਾ ਸਮਰਥਨ ਕਰਦੀ ਹੈ। ਸੰਗੀਤ ਵਜਾਉਣਾ ਜਾਂ ਖੇਡਾਂ ਇਸ ਵਰਗ ਨਾਲ ਸੰਬੰਧਤ ਹਨ। ਇਸਦੇ ਉਲਟ, ਸ਼ੁੱਧ ਗਿਆਨ ਦੀ ਸਿਖਲਾਈ ਡੂੰਘੀ ਨੀਂਦ ਵਿੱਚ ਹੁੰਦੀ ਹੈ। ਇਸੇ ਦੌਰਾਨ ਹਰੇਕ ਚੀਜ਼ ਜਿਹੜੀ ਅਸੀਂ ਸਿੱਖੀ ਹੈ, ਦੀ ਸਮੀਖਿਆ ਹੁੰਦੀ ਹੈ। ਇੱਥੋਂ ਤੱਕ ਕਿ ਸ਼ਬਦਾਵਲੀ ਅਤੇ ਵਿਆਕਰਣ ਵੀ! ਜਦੋਂ ਅਸੀਂ ਭਾਸ਼ਾਵਾਂ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਨਵੇਂ ਸ਼ਬਦ ਅਤੇ ਨਿਯਮ ਸਾਂਭਣੇ ਪੈਂਦੇ ਹਨ। ਇਹ ਸਭ ਕੁਝ ਨੀਂਦ ਵਿੱਚ ਇੱਕ ਵਾਰ ਦੁਬਾਰਾ ਚੱਲਦਾ ਹੈ। ਖੋਜਕਰਤਾ ਇਸਨੂੰ ਰੀਪਲੇਅ ਥੀਊਰੀ ਕਹਿੰਦੇ ਹਨ। ਪਰ, ਇਹ ਜ਼ਰੂਰੀ ਹੈ ਕਿ ਤੁਸੀਂ ਵਧੀਆ ਨੀਂਦ ਲਵੋ। ਸਰੀਰ ਅਤੇ ਮਨ ਨੂੰ ਚੰਗੀ ਤਰ੍ਹਾਂ ਮੁੜ-ਸਿਹਤਮੰਦ ਹੋਣਾ ਚਾਹੀਦਾ ਹੈ। ਕੇਵਲ ਤਾਂ ਹੀ ਦਿਮਾਗ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ। ਤੁਸੀਂ ਕਹਿ ਸਕਦੇ ਹੋ: ਵਧੀਆ ਨੀਂਦ, ਵਧੀਆ ਗਿਆਨਾਤਮਕ ਕਾਰਗੁਜ਼ਾਰੀ ਸਾਡੇ ਆਰਾਮ ਕਰਨ ਦੇ ਦੌਰਾਨ, ਸਾਡਾ ਦਿਮਾਗ ਅਜੇ ਵੀ ਕਾਰਜਸ਼ੀਲ ਹੁੰਦਾ ਹੈ... ਇਸਲਈ: ਸ਼ੁਭ ਰਾਤ, Gute Nacht, good night, buona notte, dobrou noc!