ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   es Bebidas

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [doce]

Bebidas

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਪੈਨਿਸ਼ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। Yo----- t-. Y_ b___ t__ Y- b-b- t-. ----------- Yo bebo té.
ਮੈਂ ਕਾਫੀ ਪੀਂਦਾ / ਪੀਂਦੀ ਹਾਂ। Y--b-b--c--é. Y_ b___ c____ Y- b-b- c-f-. ------------- Yo bebo café.
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Y- b--o ---- --neral. Y_ b___ a___ m_______ Y- b-b- a-u- m-n-r-l- --------------------- Yo bebo agua mineral.
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? ¿Beb-- ----on-lim-n? ¿_____ t_ c__ l_____ ¿-e-e- t- c-n l-m-n- -------------------- ¿Bebes té con limón?
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? ¿Beb-s c--é c-n --ú-ar? ¿_____ c___ c__ a______ ¿-e-e- c-f- c-n a-ú-a-? ----------------------- ¿Bebes café con azúcar?
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? ¿B---s-ag---con hiel-? ¿_____ a___ c__ h_____ ¿-e-e- a-u- c-n h-e-o- ---------------------- ¿Bebes agua con hielo?
ਇੱਥੇ ਇੱਕ ਪਾਰਟੀ ਚੱਲ ਰਹੀ ਹੈ। A-u--h-- --- -iesta. A___ h__ u__ f______ A-u- h-y u-a f-e-t-. -------------------- Aquí hay una fiesta.
ਲੋਕ ਸ਼ੈਂਪੇਨ ਪੀ ਰਹੇ ਹਨ। La --n-- -ebe --ampá-. L_ g____ b___ c_______ L- g-n-e b-b- c-a-p-n- ---------------------- La gente bebe champán.
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। La--en-e-be-e--ino--------z-. L_ g____ b___ v___ y c_______ L- g-n-e b-b- v-n- y c-r-e-a- ----------------------------- La gente bebe vino y cerveza.
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? ¿B--e- -l---ol? ¿_____ a_______ ¿-e-e- a-c-h-l- --------------- ¿Bebes alcohol?
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? ¿Bebe--w--sky? ¿_____ w______ ¿-e-e- w-i-k-? -------------- ¿Bebes whisky?
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? ¿-ebe- C-----o-a-c---r--? ¿_____ C________ c__ r___ ¿-e-e- C-c---o-a c-n r-n- ------------------------- ¿Bebes Coca-Cola con ron?
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। N- m-----t- -- --am---. N_ m_ g____ e_ c_______ N- m- g-s-a e- c-a-p-n- ----------------------- No me gusta el champán.
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। N--me-gu--- -- vi--. N_ m_ g____ e_ v____ N- m- g-s-a e- v-n-. -------------------- No me gusta el vino.
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। No--e---sta -a cer-e--. N_ m_ g____ l_ c_______ N- m- g-s-a l- c-r-e-a- ----------------------- No me gusta la cerveza.
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। A- be-- l--g---a -- ---he- - -- be-é g-st- ---l- -e--- -am.). A_ b___ l_ g____ l_ l_____ / E_ b___ g____ d_ l_ l____ (_____ A- b-b- l- g-s-a l- l-c-e- / E- b-b- g-s-a d- l- l-c-e (-m-)- ------------------------------------------------------------- Al bebé le gusta la leche. / El bebé gusta de la leche (am.).
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। Al n----- A -- -iña -- --stan-e----cao-- ------o d- man--n-. A_ n___ / A l_ n___ l_ g_____ e_ c____ y e_ z___ d_ m_______ A- n-ñ- / A l- n-ñ- l- g-s-a- e- c-c-o y e- z-m- d- m-n-a-a- ------------------------------------------------------------ Al niño / A la niña le gustan el cacao y el zumo de manzana.
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। A -a-muj-r l- -us---el z-m- de n-----a-y--l -umo--e p-me--. A l_ m____ l_ g____ e_ z___ d_ n______ y e_ z___ d_ p______ A l- m-j-r l- g-s-a e- z-m- d- n-r-n-a y e- z-m- d- p-m-l-. ----------------------------------------------------------- A la mujer le gusta el zumo de naranja y el zumo de pomelo.

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।