ਪ੍ਹੈਰਾ ਕਿਤਾਬ

pa ਰੰਗ   »   bs Boje

14 [ਚੌਦਾਂ]

ਰੰਗ

ਰੰਗ

14 [četrnaest]

Boje

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਬਰਫ ਸਫੈਦ ਹੁੰਦੀ ਹੈ। Sni-eg -- -----. S_____ j_ b_____ S-i-e- j- b-j-l- ---------------- Snijeg je bijel. 0
ਸੂਰਜ ਪੀਲਾ ਹੁੰਦਾ ਹੈ। Sunc- j---ut-. S____ j_ ž____ S-n-e j- ž-t-. -------------- Sunce je žuto. 0
ਸੰਤਰਾ ਨਾਰੰਗੀ ਹੁੰਦਾ ਹੈ। Na--n-ž---e--ar---ž-st-. N_______ j_ n___________ N-r-n-ž- j- n-r-n-ž-s-a- ------------------------ Narandža je narandžasta. 0
ਚੈਰੀ ਲਾਲ ਹੁੰਦੀ ਹੈ। Treš-j- j--crve--. T______ j_ c______ T-e-n-a j- c-v-n-. ------------------ Trešnja je crvena. 0
ਅਕਾਸ਼ ਨੀਲਾ ਹੁੰਦਾ ਹੈ। N--- j- -la-o. N___ j_ p_____ N-b- j- p-a-o- -------------- Nebo je plavo. 0
ਘਾਹ ਹਰਾ ਹੁੰਦਾ ਹੈ। T-av- je-----n-. T____ j_ z______ T-a-a j- z-l-n-. ---------------- Trava je zelena. 0
ਮਿੱਟੀ ਭੂਰੀ ਹੁੰਦੀ ਹੈ। Z--lja -e--međa. Z_____ j_ s_____ Z-m-j- j- s-e-a- ---------------- Zemlja je smeđa. 0
ਬੱਦਲ ਸਲੇਟੀ ਰੰਗ ਦੇ ਹੁੰਦੇ ਹਨ। Obl-- j- s--. O____ j_ s___ O-l-k j- s-v- ------------- Oblak je siv. 0
ਟਾਇਰ ਕਾਲੇ ਹੁੰਦੇ ਹਨ। G-m---u -r--. G___ s_ c____ G-m- s- c-n-. ------------- Gume su crne. 0
ਬਰਫ ਦਾ ਰੰਗ ਕਿਹੜਾ ਹੁੰਦਾ ਹੈ? ਸਫੈਦ K--e-boj- je sn--eg--B-jele. K___ b___ j_ s______ B______ K-j- b-j- j- s-i-e-? B-j-l-. ---------------------------- Koje boje je snijeg? Bijele. 0
ਸੂਰਜ ਦਾ ਰੰਗ ਕਿਹੜਾ ਹੁੰਦਾ ਹੈ? ਪੀਲਾ K-je----e-j---un--? Ž---. K___ b___ j_ s_____ Ž____ K-j- b-j- j- s-n-e- Ž-t-. ------------------------- Koje boje je sunce? Žute. 0
ਸੰਤਰੇ ਦਾ ਰੰਗ ਕਿਹੜਾ ਹੁੰਦਾ ਹੈ? ਨਰੰਗੀ K--e-bo----e -a---d--------n--as--. K___ b___ j_ n________ N___________ K-j- b-j- j- n-r-n-ž-? N-r-n-ž-s-e- ----------------------------------- Koje boje je narandža? Narandžaste. 0
ਚੈਰੀ ਦਾ ਰੰਗ ਕਿਹੜਾ ਹੁੰਦਾ ਹੈ?ਲਾਲ K--e ---- je tr--nja?-Crv-ne. K___ b___ j_ t_______ C______ K-j- b-j- j- t-e-n-a- C-v-n-. ----------------------------- Koje boje je trešnja? Crvene. 0
ਅਕਾਸ਼ ਦਾ ਰੰਗ ਕਿਹੜਾ ਹੁੰਦਾ ਹੈ? ਨੀਲਾ Koj- b-je -- neb-?-Pla--. K___ b___ j_ n____ P_____ K-j- b-j- j- n-b-? P-a-e- ------------------------- Koje boje je nebo? Plave. 0
ਘਾਹ ਦਾ ਰੰਗ ਕਿਹੜਾ ਹੁੰਦਾ ਹੈ?ਹਰਾ Koj- bo-- -- tr-v-- -ele--. K___ b___ j_ t_____ Z______ K-j- b-j- j- t-a-a- Z-l-n-. --------------------------- Koje boje je trava? Zelene. 0
ਮਿੱਟੀ ਦਾ ਰੰਗ ਕਿਹੜਾ ਹੁੰਦਾ ਹੈ? ਭੂਰਾ Koj- -o---j--zemlj-- Smeđ-. K___ b___ j_ z______ S_____ K-j- b-j- j- z-m-j-? S-e-e- --------------------------- Koje boje je zemlja? Smeđe. 0
ਬੱਦਲ ਦਾ ਰੰਗ ਕਿਹੜਾ ਹੁੰਦਾ ਹੈ?ਸਲੇਟੀ Koj--b--e je-obla-? -ive. K___ b___ j_ o_____ S____ K-j- b-j- j- o-l-k- S-v-. ------------------------- Koje boje je oblak? Sive. 0
ਟਾਇਰਾਂ ਦਾ ਰੰਗ ਕਿਹੜਾ ਹੁੰਦਾ ਹੈ? ਕਾਲਾ K--e b-j- -u--u--?-C--e. K___ b___ s_ g____ C____ K-j- b-j- s- g-m-? C-n-. ------------------------ Koje boje su gume? Crne. 0

ਔਰਤਾਂ ਅਤੇ ਮਰਦ ਵੱਖ-ਵੱਖ ਢੰਗ ਨਾਲ ਬੋਲਦੇ ਹਨ

ਅਸੀਂ ਸਾਰੇ ਜਾਣਦੇ ਹਾਂ ਕਿ ਔਰਤਾਂ ਅਤੇ ਮਰਦ ਵੱਖ-ਵੱਖ ਹਨ। ਪਰ ਕੀ ਤੁਸੀਂ ਇਹ ਵੀ ਜਾਣਦੇ ਹੋ ਕਿ ਉਹ ਵੱਖ-ਵੱਖ ਢੰਗ ਨਾਲ ਬੋਲਦੇ ਹਨ? ਬਹੁਤ ਸਾਰੇ ਅਧਿਐਨ ਇਹ ਸਾਬਤ ਕਰ ਚੁਕੇ ਹਨ। ਔਰਤਾਂ ਮਰਦਾਂ ਨਾਲੋ ਵੱਖਰੇ ਬੋਲੀ-ਢਾਂਚੇ ਵਰਤਦੀਆਂ ਹਨ। ਉਹ ਆਮ ਤੌਰ 'ਤੇ ਵਧੇਰੇ ਅਪ੍ਰਤੱਖ ਅਤੇ ਸੰਕੁਚਿਤ ਢੰਗ ਨਾਲ ਬੋਲਦੀਆਂ ਹਨ। ਇਸਦੇ ਉਲਟ, ਮਰਦ ਆਮ ਤੌਰ 'ਤੇ ਪ੍ਰਤੱਖ ਅਤੇ ਸਪੱਸ਼ਟ ਭਾਸ਼ਾ ਬੋਲਦੇ ਹਨ। ਪਰ ਉਨ੍ਹਾਂ ਦੇ ਗੱਲ ਕਰਨ ਦੇ ਵਿਸ਼ੇ ਵੀ ਵੱਖ-ਵੱਖ ਹੁੰਦੇ ਹਨ। ਮਰਦ ਜ਼ਿਆਦਾਤਰ ਖ਼ਬਰਾਂ, ਅਰਥ-ਵਿਵਸਥਾ, ਜਾਂ ਖੇਡਾਂ ਬਾਰੇ ਗੱਲਬਾਤ ਕਰਦੇ ਹਨ। ਔਰਤਾਂ ਨੂੰ ਸਮਾਜਿਕ ਵਿਸ਼ੇ ਜਿਵੇਂ ਪਰਿਵਾਰ ਜਾਂ ਸਿਹਤ ਪਸੰਦ ਹੁੰਦੇ ਹਨ। ਸੋ, ਮਰਦ ਤੱਥਾਂ ਬਾਰੇ ਗੱਲਬਾਤ ਕਰਨਾ ਪਸੰਦ ਕਰਦੇ ਹਨ। ਔਰਤਾਂ ਲੋਕਾਂ ਬਾਰੇ ਗੱਲਬਾਤ ਕਰਨਾ ਪਸੰਦ ਕਰਦੀਆਂ ਹਨ। ਇਹ ਹੈਰਾਨੀਜਨਕ ਹੈ ਕਿ ਔਰਤਾਂ ਦੀ ਭਾਸ਼ਾ ‘ਕਮਜ਼ੋਰ’ ਹੁੰਦੀ ਹੈ। ਭਾਵ, ਉਹ ਵਧੇਰੇ ਧਿਆਨਪੂਰਬਕ ਅਤੇ ਨਰਮੀ ਨਾਲ ਬੋਲਦੀਆਂ ਹਨ। ਔਰਤਾਂ ਜ਼ਿਆਦਾ ਸਵਾਲ ਵੀ ਕਰਦੀਆਂ ਹਨ। ਕਾਰਨ ਇਹ ਹੈ ਕਿ, ਉਹ ਵਧੇਰੇ ਤੌਰ 'ਤੇ ਤਾਲਮੇਲ ਪ੍ਰਾਪਤ ਕਰਨਾ ਅਤੇ ਸੰਘਰਸ਼ ਤੋਂ ਬਚਣਾ ਚਾਹੁੰਦੀਆਂ ਹਨ। ਇਸਤੋਂ ਛੁੱਟ, ਔਰਤਾਂ ਕੋਲ ਭਾਵਨਾਵਾਂ ਦੀ ਵਧੇਰੇ ਵਿਸ਼ਾਲ ਸ਼ਬਦਾਵਲੀ ਹੁੰਦੀ ਹੈ। ਮਰਦਾਂ ਲਈ, ਗੱਲਬਾਤ ਅਕਸਰ ਇਕ ਤਰ੍ਹਾਂ ਦਾ ਮੁਕਾਬਲਾ ਹੁੰਦਾ ਹੈ। ਉਨ੍ਹਾਂ ਦੀ ਬੋਲੀ ਵਿਸ਼ੇਸ਼ ਤੌਰ 'ਤੇ ਵਧੇਰੇ ਉੱਤੇਜਕ ਅਤੇ ਝਗੜਾਲੂ ਹੁੰਦੀ ਹੈ। ਅਤੇ ਮਰਦ ਔਰਤਾਂ ਨਾਲੋਂ ਬਹੁਤ ਹੀ ਘੱਟ ਸ਼ਬਦ ਪ੍ਰਤੀਦਿਨ ਬੋਲਦੇ ਹਨ। ਕੁਝ ਖੋਜਕਰਤਾਵਾਂ ਦਾ ਦਾਅਵਾ ਹੈ ਕਿ ਅਜਿਹਾ ਦਿਮਾਗ ਦੀ ਬਣਤਰ ਦੇ ਕਾਰਨ ਹੁੰਦਾ ਹੈ। ਕਿਉਂਕਿ ਮਰਦਾਂ ਅਤੇ ਔਰਤਾਂ ਵਿੱਚ ਦਿਮਾਗ ਵੱਖਰਾ ਹੁੰਦਾ ਹੈ। ਭਾਵ, ਉਹਨਾਂ ਦੇ ਬੋਲੀ-ਕੇਂਦਰਾਂ ਦੀ ਬਣਤਰ ਵੀ ਵੱਖ-ਵੱਖ ਹੁੰਦੀ ਹੈ। ਭਾਵੇਂ ਕਿ ਸੰਭਵ ਤੌਰ 'ਤੇ ਹੋਰ ਕਾਰਕ ਸਾਡੀ ਭਾਸ਼ਾ ਉੱਤੇ ਵੀ ਪ੍ਰਭਾਵ ਪਾਉਂਦੇ ਹਨ। ਵਿਗਿਆਨ ਨੇ ਲੰਮੇ ਸਮੇਂ ਤੋਂ ਇਸ ਖੇਤਰ ਦੀ ਖੋਜ ਨਹੀਂ ਕੀਤੀ ਹੈ। ਫੇਰ ਵੀ, ਔਰਤਾਂ ਅਤੇ ਮਰਦ ਬਿਲਕੁਲ ਵੱਖ-ਵੱਖ ਭਾਸ਼ਾਵਾਂ ਨਹੀਂ ਬੋਲਦੇ। ਗ਼ਲਤਫ਼ਹਿਮੀਆਂ ਪੈਦਾ ਨਹੀਂ ਹੋਣੀਆਂ ਚਾਹੀਦੀਆਂ। ਸਫ਼ਲ ਸੰਚਾਰ ਲਈ ਕਈ ਰਣਨੀਤੀਆਂ ਮੌਜੂਦ ਹਨ। ਸਭ ਤੋਂ ਆਸਾਨ ਹੈ: ਧਿਆਨ ਨਾਲ ਸੁਣੋ!