ਪ੍ਹੈਰਾ ਕਿਤਾਬ

pa ਰੁੱਤਾਂ ਅਤੇ ਮੌਸਮ   »   eo Sezonoj kaj vetero

16 [ਸੋਲਾਂ]

ਰੁੱਤਾਂ ਅਤੇ ਮੌਸਮ

ਰੁੱਤਾਂ ਅਤੇ ਮੌਸਮ

16 [dek ses]

Sezonoj kaj vetero

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਰੁੱਤਾਂ ਇਸ ਪ੍ਰਕਾਰ ਹੁੰਦੀਆਂ ਹਨ: Jen ------on-j: J__ l_ s_______ J-n l- s-z-n-j- --------------- Jen la sezonoj: 0
ਬਸੰਤ,ਗਰਮੀ La--ri-temp-, -- s-----, L_ p_________ l_ s______ L- p-i-t-m-o- l- s-m-r-, ------------------------ La printempo, la somero, 0
ਪਤਝੜ ਅਤੇ ਸਰਦੀ la-aŭtuno -aj--- vin-ro. l_ a_____ k__ l_ v______ l- a-t-n- k-j l- v-n-r-. ------------------------ la aŭtuno kaj la vintro. 0
ਗਰਮੀ ਗਰਮ ਹੁੰਦੀ ਹੈ। L- --mero ---a- va-meg-. L_ s_____ e____ v_______ L- s-m-r- e-t-s v-r-e-a- ------------------------ La somero estas varmega. 0
ਗਰਮੀ ਵਿੱਚ ਸੂਰਜ ਚਮਕਦਾ ਹੈ। So--re----s----br--a-. S_____ l_ s___ b______ S-m-r- l- s-n- b-i-a-. ---------------------- Somere la suno brilas. 0
ਸਾਨੂੰ ਗਰਮੀ ਵਿੱਚ ਟਹਿਲਣਾ ਚੰਗਾ ਲੱਗਦਾ ਹੈ। So--r--ni-ŝ-tas--r-meni. S_____ n_ ŝ____ p_______ S-m-r- n- ŝ-t-s p-o-e-i- ------------------------ Somere ni ŝatas promeni. 0
ਸਰਦੀ ਠੰਡੀ ਹੁੰਦੀ ਹੈ। L- v-ntro estas m-lv--m-. L_ v_____ e____ m________ L- v-n-r- e-t-s m-l-a-m-. ------------------------- La vintro estas malvarma. 0
ਸਰਦੀ ਵਿੱਚ ਬਰਫ ਪੈਂਦੀ ਹੈ ਜਾਂ ਬਾਰਿਸ਼ ਹੁੰਦੀ ਹੈ। Vin-re-n---s aŭ---u-a-. V_____ n____ a_ p______ V-n-r- n-ĝ-s a- p-u-a-. ----------------------- Vintre neĝas aŭ pluvas. 0
ਸਾਨੂੰ ਗਰਮੀ ਵਿੱਚ ਘਰ ਵਿੱਚ ਰਹਿਣਾ ਚੰਗਾ ਲੱਗਦਾ ਹੈ। V-ntr---i-ŝat-- --st- --j--. V_____ n_ ŝ____ r____ h_____ V-n-r- n- ŝ-t-s r-s-i h-j-e- ---------------------------- Vintre ni ŝatas resti hejme. 0
ਠੰਡ ਹੈ। M---a--as. M_________ M-l-a-m-s- ---------- Malvarmas. 0
ਬਾਰਿਸ਼ ਹੋ ਰਹੀ ਹੈ। P-u---. P______ P-u-a-. ------- Pluvas. 0
ਤੂਫਾਨੀ ਹੈ। Ven-a-. V______ V-n-a-. ------- Ventas. 0
ਗਰਮੀ ਹੈ। V-rma-. V______ V-r-a-. ------- Varmas. 0
ਧੁੱਪ ਹੈ। Suna-. S_____ S-n-s- ------ Sunas. 0
ਤਿੱਖੀ ਧੁੱਪ ਹੈ। G-jas. G_____ G-j-s- ------ Gajas. 0
ਅੱਜ ਮੌਸਮ ਕਿਹੋ ਜਿਹਾ ਹੈ? Kia-e-t-- -a--e--ro---diaŭ? K__ e____ l_ v_____ h______ K-a e-t-s l- v-t-r- h-d-a-? --------------------------- Kia estas la vetero hodiaŭ? 0
ਅੱਜ ਠੰਡ ਹੈ। H----ŭ-m--va-mas. H_____ m_________ H-d-a- m-l-a-m-s- ----------------- Hodiaŭ malvarmas. 0
ਅੱਜ ਗਰਮੀ ਹੈ। Ho--a- ----a-. H_____ v______ H-d-a- v-r-a-. -------------- Hodiaŭ varmas. 0

ਸਿਖਲਾਈ ਅਤੇ ਭਾਵਨਾਵਾਂ

ਅਸੀਂ ਖੁਸ਼ ਹਾਂ ਕਿ ਅਸੀਂ ਕਿਸੇ ਵਿਦੇਸ਼ੀ ਭਾਸ਼ਾ ਵਿੱਚ ਗੱਲਬਾਤ ਕਰ ਸਕਦੇ ਹਾਂ। ਅਸੀਂ ਆਪਣੇ ਆਪ ਉੱਤੇ ਅਤੇ ਆਪਣੀ ਸਿਖਲਾਈ ਦੀ ਤਰੱਕੀ ਉੱਤੇ ਮਾਣ ਮਹਿਸੂਸ ਕਰਦੇ ਹਾਂ। ਇਸਤੋਂ ਛੁੱਟ, ਜੇਕਰ ਅਸੀਂ ਕਾਮਯਾਬ ਨਹੀਂ ਹੁੰਦੇ, ਅਸੀਂ ਉਦਾਸ ਜਾਂ ਨਿਰਾਸ਼ ਹੋ ਜਾਂਦੇ ਹਾਂ। ਇਸਲਈ ਭਾਸ਼ਾ ਨਾਲ ਵੱਖ-ਵੱਖ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਨਵੇਂ ਅਧਿਐਨਾਂ ਨੇ ਦਿਲਚਸਪ ਨਤੀਜੇ ਪੇਸ਼ ਕੀਤੇ ਹਨ। ਇਹ ਦਰਸਾਉਂਦੇ ਹਨ ਕਿ ਸਿਖਲਾਈ ਦੇ ਦੌਰਾਨ ਭਾਵਨਾਵਾਂ ਇੱਕ ਭੂਮਿਕਾ ਅਦਾ ਕਰਦੀਆਂ ਹਨ। ਕਿਉਂਕਿ ਸਾਡੀਆਂ ਭਾਵਨਾਵਾਂ ਸਿਖਲਾਈ ਵਿੱਚ ਸਾਡੀ ਸਫ਼ਲਤਾ ਨੂੰ ਪ੍ਰਭਾਵਿਤ ਕਰਦੀਆਂ ਹਨ। ਸਿਖਲਾਈ ਸਾਡੇ ਦਿਮਾਗ ਲਈ ਹਮੇਸ਼ਾਂ ਇੱਕ ‘ਸਮੱਸਿਆ’ ਹੁੰਦੀ ਹੈ। ਅਤੇ ਇਹ ਇਸ ਸਮੱਸਿਆ ਨੂੰ ਹੱਲ ਕਰਨਾ ਚਾਹੁੰਦਾ ਹੈ। ਇਸਨੂੰ ਸਫ਼ਲਤਾ ਮਿਲਦੀ ਹੈ ਜਾਂ ਨਹੀਂ, ਸਾਡੀਆਂ ਭਾਵਨਾਵਾਂ ਉੱਤੇ ਨਿਰਭਰ ਕਰਦਾ ਹੈ। ਜੇਕਰ ਅਸੀਂ ਸਮਝਦੇ ਹਾਂ ਕਿ ਅਸੀਂ ਸਮੱਸਿਆ ਨੂੰ ਹੱਲ ਕਰ ਸਕਦੇ ਹਾਂ, ਸਾਨੂੰ ਆਤਮ-ਵਿਸ਼ਵਾਸ ਹੁੰਦਾ ਹੈ। ਇਹ ਭਾਵਨਾਤਮਕ ਸਥਿਰਤਾ ਸਿਖਲਾਈ ਵਿੱਚ ਸਾਡੀ ਸਹਾਇਤਾ ਕਰਦੀ ਹੈ। ਸਾਕਾਰਾਤਮਕ ਸੋਚ ਸਾਡੀ ਬੌਧਿਕ ਕਾਬਲੀਅਤ ਨੂੰ ਵਧਾਵਾ ਦੇਂਦੀ ਹੈ। ਇਸਤੋਂ ਛੁੱਟ, ਤਣਾਅ ਦੇ ਨਾਲ ਸਿਖਲਾਈ ਚੰਗੀ ਤਰ੍ਹਾਂ ਕੰਮ ਨਹੀਂ ਕਰਦੀ। ਸ਼ੱਕ ਜਾਂ ਫਿਕਰ ਵਧੀਆ ਕਾਰਗੁਜ਼ਾਰੀ ਵਿੱਚ ਰੁਕਾਵਟ ਪਾਉਂਦੀ ਹੈ। ਅਸੀਂ ਵਿਸ਼ੇਸ਼ ਤੌਰ 'ਤੇ ਭੈੜੀ ਤਰ੍ਹਾਂ ਸਿੱਖਦੇ ਹਾਂ ਜਦੋਂ ਅਸੀਂ ਡਰੇ ਹੁੰਦੇ ਹਾਂ। ਅਜਿਹੀ ਹਾਲਤ ਵਿੱਚ, ਸਾਡਾ ਦਿਮਾਗ ਨਵੀਂ ਸਮੱਗਰੀ ਚੰਗੀ ਤਰ੍ਹਾਂ ਨਹੀਂ ਸੰਭਾਲ ਸਕਦਾ। ਇਸਲਈ, ਇਹ ਜ਼ਰੂਰੀ ਹੈ ਕਿ ਸਿਖਲਾਈ ਦੇ ਦੌਰਾਨ ਅਸੀਂ ਪ੍ਰੇਰਿਤ ਰਹੀਏ। ਇਸਲਈ ਭਾਵਨਾਵਾਂ ਸਿਖਲਾਈ ਨੂੰ ਪ੍ਰਭਾਵਿਤ ਕਰਦੀਆਂ ਹਨ। ਪਰ ਸਿਖਲਾਈ ਵੀ ਸਾਡੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ! ਉਹੀ ਦਿਮਾਗੀ ਬਣਤਰਾਂ ਜਿਹੜੀਆਂ ਤੱਥਾਂ ਨੂੰ ਤਿਆਰ ਕਰਦੀਆਂ ਹਨ, ਭਾਵਨਾਵਾਂ ਨੂੰ ਵੀ ਤਿਆਰ ਕਰਦੀਆਂ ਹਨ। ਇਸਲਈ ਸਿਖਲਾਈ ਤੁਹਾਨੂੰ ਖੁਸ਼ੀ ਦੇ ਸਕਦੀ ਹੈ, ਅਤੇ ਜਿਹੜੇ ਖੁਸ਼ ਹਨ ਉਹ ਵਧੀਆ ਸਿੱਖਦੇ ਹਨ। ਬੇਸ਼ੱਕ ਸਿਖਲਾਈ ਹਮੇਸ਼ਾਂ ਸ਼ੁਗਲ ਨਹੀਂ ਹੁੰਦੀ; ਇਹ ਅਕਾਊ ਵੀ ਹੋ ਸਕਦੀ ਹੈ। ਇਸੇ ਕਰਕੇ ਸਾਨੂੰ ਹਮੇਸ਼ਾਂ ਛੋਟੇ ਟੀਚੇ ਮਿੱਥਣੇ ਚਾਹੀਦੇ ਹਨ। ਇਸ ਤਰ੍ਹਾਂ ਅਸੀਂ ਆਪਣੇ ਦਿਮਾਗ ਉੱਤੇ ਵਾਧੂ ਬੋਝ ਨਹੀਂ ਪਾਵਾਂਗੇ। ਅਤੇ ਅਸੀਂ ਗਾਰੰਟੀ ਦੇਂਦੇ ਹਾਂ ਕਿ ਅਸੀਂ ਆਪਣੀਆਂ ਉਮੀਦਾਂ ਪੂਰੀਆਂ ਕਰ ਸਕਦੇ ਹਾਂ। ਫੇਰ ਸਾਡੀ ਸਫ਼ਲਤਾ ਇੱਕ ਇਨਾਮ ਹੁੰਦੀ ਹੈ ਜਿਹੜੀ ਸਾਨੂੰ ਦੁਬਾਰਾ ਸ਼ੁਰੂ ਤੋਂ ਪ੍ਰੇਰਿਤ ਕਰਦੀ ਹੈ। ਇਸਲਈ: ਕੁਝ ਸਿੱਖੋ - ਅਤੇ ਅਜਿਹਾ ਕਰਦਿਆਂ ਹੋਇਆਂ ਮੁਸਕਰਾਉ!