ਪ੍ਹੈਰਾ ਕਿਤਾਬ

pa ਰਸੋਈਘਰ ਵਿੱਚ   »   hu A konyhában

19 [ਉੱਨੀ]

ਰਸੋਈਘਰ ਵਿੱਚ

ਰਸੋਈਘਰ ਵਿੱਚ

19 [tizenkilenc]

A konyhában

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੰਗੇਰੀਅਨ ਖੇਡੋ ਹੋਰ
ਕੀ ਤੁਹਾਡਾ ਰਸੋਈਘਰ ਨਵਾਂ ਹੈ? Ú- --ny----v-n? Ú_ k______ v___ Ú- k-n-h-d v-n- --------------- Új konyhád van? 0
ਅੱਜ ਤੂੰ ਕੀ ਪਕਾਉਣਾ ਚਾਹੁੰਦੀ / ਚਾਹੁੰਦਾ ਹੈਂ? Mi- -kar----a -----? M__ a_____ m_ f_____ M-t a-a-s- m- f-z-i- -------------------- Mit akarsz ma főzni? 0
ਤੂੰ ਬਿਜਲੀ ਤੇ ਖਾਣਾ ਪਕਾਉਂਦੀ / ਪਕਾਉਂਦਾ ਹੈਂ ਜਾਂ ਗੈਸ ਤੇ? V-l--n-y-l v--- --z---------? V_________ v___ g_____ f_____ V-l-a-n-a- v-g- g-z-a- f-z-l- ----------------------------- Villannyal vagy gázzal főzöl? 0
ਕੀ ਮੈਂ ਪਿਆਜ਼ ਕੱਟਾਂ? F-lvá--a--a -agy--t? F________ a h_______ F-l-á-j-m a h-g-m-t- -------------------- Felvágjam a hagymát? 0
ਕੀ ਮੈਂ ਆਲੂ ਛਿੱਲਾਂ? Me-hám-z-am a--u---ny-t? M__________ a b_________ M-g-á-o-z-m a b-r-o-y-t- ------------------------ Meghámozzam a burgonyát? 0
ਕੀ ਮੈਂ ਸਲਾਦ ਧੋਵਾਂ? M-gm-ss-- a-sa-----? M________ a s_______ M-g-o-s-m a s-l-t-t- -------------------- Megmossam a salátát? 0
ਪਿਆਲੇ ਕਿਥੇ ਹਨ? H-l v----- --p-h--ak? H__ v_____ a p_______ H-l v-n-a- a p-h-r-k- --------------------- Hol vannak a poharak? 0
ਚੀਨੀ ਦੇ ਬਰਤਨ ਕਿੱਥੇ ਹਨ? Hol va- -z-e--n-? H__ v__ a_ e_____ H-l v-n a- e-é-y- ----------------- Hol van az edény? 0
ਛੁਰੀ ਕਾਂਟੇ ਕਿੱਥੇ ਹਨ? H-l v-n--z --ő-s---z? H__ v__ a_ e_________ H-l v-n a- e-ő-s-k-z- --------------------- Hol van az evőeszköz? 0
ਕੀ ਤੇਰੇ ਕੋਲ ਡੱਬਾ ਖੋਲ੍ਹਣ ਵਾਲਾ ਯੰਤਰ ਹੈ? Va--eg----nzervnyi-ód? V__ e__ k_____________ V-n e-y k-n-e-v-y-t-d- ---------------------- Van egy konzervnyitód? 0
ਕੀ ਤੇਰੇ ਕੋਲ ਬੋਤਲ ਖੋਲ੍ਹਣ ਵਾਲਾ ਯੰਤਰ ਹੈ? V-n-egy-s-----tód? V__ e__ s_________ V-n e-y s-r-y-t-d- ------------------ Van egy sörnyitód? 0
ਕੀ ਤੇਰੇ ਕੋਲ ਕਾਰਕ – ਪੇਚ ਹੈ? V---e-- du-ó-úz-d? V__ e__ d_________ V-n e-y d-g-h-z-d- ------------------ Van egy dugóhúzód? 0
ਕੀ ਤੂੰ ਇਸ ਬਰਤਨ ਵਿੱਚ ਸੂਪ ਬਣਾਉਂਦੀ / ਬਣਾਉਂਦਾ ਹੈ? Ebb-n - -az--b---főz-d a--eves-? E____ a f_______ f____ a l______ E-b-n a f-z-k-a- f-z-d a l-v-s-? -------------------------------- Ebben a fazékban főzöd a levest? 0
ਕੀ ਤੂੰ ਇਸ ਕੜਾਹੀ ਵਿੱਚ ਮਛਲੀ ਪਕਾਉਂਦੀ / ਪਕਾਉਂਦਾ ਹੈ? Eb-en-- --rpe-yőb----ü-ö- a h-l-t? E____ a s__________ s____ a h_____ E-b-n a s-r-e-y-b-n s-t-d a h-l-t- ---------------------------------- Ebben a serpenyőben sütöd a halat? 0
ਕੀ ਤੂੰ ਇਸ ਗ੍ਰਿੱਲ ਤੇ ਸਬਜ਼ੀਆਂ ਗ੍ਰਿੱਲ ਕਰਦੀ ਹੈਂ? E---n-a -rills-tő-en -r-l-ezed---zö---é-et? E____ a g___________ g________ a z_________ E-b-n a g-i-l-ü-ő-e- g-i-l-z-d a z-l-s-g-t- ------------------------------------------- Ebben a grillsütőben grillezed a zöldséget? 0
ਮੈਂ ਮੇਜ਼ ਤੇ ਮੇਜ਼ਪੋਸ਼ ਵਿਛਾ ਰਿਹਾ / ਰਹੀ ਹਾਂ। Meg--rí-e---z---z-alt. M_________ a_ a_______ M-g-e-í-e- a- a-z-a-t- ---------------------- Megterítem az asztalt. 0
ਇੱਥੇ ਛੁਰੀਆਂ, ਕਾਂਟੇ ਅਤੇ ਚੱਮਚ ਹਨ। I-----n-ak---k----, - ---l-k é------n--ak. I__ v_____ a k_____ a v_____ é_ a k_______ I-t v-n-a- a k-s-k- a v-l-á- é- a k-n-l-k- ------------------------------------------ Itt vannak a kések, a villák és a kanalak. 0
ਇੱਥੇ ਪਿਆਲੇ, ਥਾਲੀਆਂ ਅਤੇ ਨੈਪਕਿਨ ਹਨ। I-t va---- - po-ara-,-- -án--rok--- a-s-al--tá-. I__ v_____ a p_______ a t_______ é_ a s_________ I-t v-n-a- a p-h-r-k- a t-n-é-o- é- a s-a-v-t-k- ------------------------------------------------ Itt vannak a poharak, a tányérok és a szalvéták. 0

ਸਿਖਲਾਈ ਅਤੇ ਸਿੱਖਣ ਦੀਆਂ ਸ਼ੈਲੀਆਂ

ਜੇਕਰ ਕੋਈ ਸਿਖਲਾਈ ਦੌਰਾਨ ਜ਼ਿਆਦਾ ਤਰੱਕੀ ਨਹੀਂ ਕਰ ਰਹੇ, ਸ਼ਾਇਹ ਉਹ ਗਲਤ ਢੰਗ ਨਾਲ ਸਿੱਖ ਰਹੇ ਹਨ। ਭਾਵ, ਉਹ ਉਸ ਢੰਗ ਨਾਲ ਨਹੀਂ ਸਿੱਖ ਰਹੇ ਜਿਹੜਾ ਉਨ੍ਹਾਂ ਦੀ ਆਪਣੀ ‘ਸ਼ੈਲੀ’ ਦੇ ਮੁਤਾਬਿਕ ਹੈ। ਚਾਰ ਤਰ੍ਹਾਂ ਦੀਆਂ ਸਿਖਲਾਈ ਸ਼ੈਲੀਆਂ ਹਨ, ਜਿਹੜੀਆਂ ਆਮ ਤੌਰ 'ਤੇ ਪਛਾਣੀਆਂ ਜਾਂਦੀਆਂ ਹਨ। ਇਹ ਸਿਖਲਾਈ ਸ਼ੈਲੀਆਂ ਸੰਵੇਦੀ ਅੰਗਾਂ ਨਾਲ ਜੁੜੀਆਂ ਹੁੰਦੀਆਂ ਹਨ। ਸੁਣਾਈ, ਦ੍ਰਿਸ਼ਟੀ, ਸੰਚਾਰ, ਅਤੇ ਸਰੀਰਕ ਗਤੀਵਿਧੀ ਨਾਲ ਸੰਬੰਧਤ ਸਿਖਲਾਈ ਸ਼ੈਲੀਆਂ ਵੀ ਹੁੰਦੀਆਂ ਹਨ। ਸੁਣਾਈ ਸ਼ੈਲੀ ਵਾਲੇ, ਜੋ ਕੁਝ ਸੁਣਦੇ ਹਨ, ਸਭ ਤੋਂ ਵਧੀਆ ਸਿੱਖਦੇ ਹਨ। ਉਦਾਹਰਣ ਵਜੋਂ, ਉਹ ਸੰਗੀਤ ਤਰਜ਼ਾਂ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਸਿੱਖਲਾਈ ਦੇ ਦੌਰਾਨ ਉਹ ਆਪ ਹੀ ਪੜ੍ਹਦੇ ਹਨ; ਉਹ ਸ਼ਬਦਾਵਲੀ ਉੱਚੀ ਬੋਲ ਕੇ ਸਿੱਖਦੇ ਹਨ। ਅਜਿਹੀ ਸ਼ੈਲੀ ਵਾਲੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਲਈ ਸੰਬੰਧਤ ਵਿਸ਼ੇ ਉੱਤੇ ਸੀਡੀ ਜਾਂ ਭਾਸ਼ਣ ਸਹਾਇਕ ਹੁੰਦੇ ਹਨ। ਦ੍ਰਿਸ਼ਟੀ ਸ਼ੈਲੀ ਵਾਲੇ ਜੋ ਕੁਝ ਦੇਖਦੇ ਹਨ, ਬਹੁਤ ਵਧੀਆ ਸਿੱਖਦੇ ਹਨ। ਉਨ੍ਹਾਂ ਲਈ, ਜਾਣਕਾਰੀ ਨੂੰ ਪੜ੍ਹਨਾ ਮਹੱਤਵਪੂਰਨ ਹੁੰਦਾ ਹੈ। ਉਹ ਸਿਖਲਾਈ ਦੇ ਦੌਰਾਨ ਬਹੁਤ ਕੁਝ ਲਿਖਦੇ ਰਹਿੰਦੇ ਹਨ। ਉਹ ਤਸਵੀਰਾਂ, ਤਾਲਿਕਾਵਾਂ ਅਤੇ ਫਲੈਸ਼ ਕਾਰਡਾਂ ਦੀ ਸਹਾਇਤਾ ਨਾਲ ਵੀ ਸਿੱਖਣਾ ਪਸੰਦ ਕਰਦੇ ਹਨ। ਅਜਿਹੀ ਸ਼ੈਲੀ ਵਾਲੇ ਬਹੁਤ ਜ਼ਿਆਦਾ ਪੜ੍ਹਦੇ ਹਨ ਅਤੇ ਅਕਸਰ ਅਤੇ ਰੰਗ-ਭਰਪੂਰ ਸੁਪਨੇ ਦੇਖਦੇ ਹਨ। ਉਹ ਚੰਗੇ ਵਾਤਾਵਰਣ ਵਿੱਚ ਬਹੁਤ ਵਧੀਆ ਸਿੱਖਦੇ ਹਨ। ਸੰਚਾਰ ਸ਼ੈਲੀ ਵਾਲੇ ਗੱਲਬਾਤ ਅਤੇ ਵਿਚਾਰ-ਵਟਾਂਦਰਾ ਪਸੰਦ ਕਰਦੇ ਹਨ। ਉਨ੍ਹਾਂ ਨੂੰ ਗੱਲਬਾਤ ਜਾਂ ਵਾਰਤਾਲਾਪ ਦੀ ਜ਼ਰੂਰਤ ਹੁੰਦੀ ਹੈ। ਉਹ ਕਲਾਸ ਵਿੱਚ ਬਹੁਤ ਸਾਰੇ ਸਵਾਲ ਪੁੱਛਦੇ ਹਨ ਅਤੇ ਸਮੂਹਾਂ ਵਿੱਚ ਵਧੀਆ ਸਿੱਖਦੇ ਹਨ। ਸਰੀਰਕ ਗਤੀਵਿਧੀ ਵਾਲੇ ਹਿੱਲਜੁਲ ਰਾਹੀਂ ਸਿੱਖਦੇ ਹਨ। ਉਹ ‘ਕਰਨ ਨਾਲ ਸਿੱਖਣ’ ਨੂੰ ਤਰਜੀਹ ਦੇਂਦੇ ਹਨ ਅਤੇ ਸਭ ਕੁਝ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਉਹ ਪੜ੍ਹਾਈ ਸਮੇਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਾ ਜਾਂ ਚਿਊਇੰਗ ਗਮ ਚਬਾਉਣਾ ਪਸੰਦ ਕਰਦੇ ਹਨ। ਉਹ ਸਿਧਾਂਤਾਂ ਦੀ ਥਾਂ ਤਜਰਬੇ ਪਸੰਦ ਕਰਦੇ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਤਕਰੀਬਨ ਹਰ ਕੋਈ ਇਹਨਾਂ ਸ਼ੈਲੀਆਂ ਦਾ ਮਿਸ਼ਰਣ ਹੈ। ਇਸਲਈ ਕੋਈ ਵੀ ਵਿਅਕਤੀ ਕੇਵਲ ਇੱਕ ਸ਼ੈਲੀ ਨਹੀਂ ਦਰਸਾਉਂਦਾ। ਇਸੇ ਕਰਕੇ ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ ਜਦੋਂ ਅਸੀਂ ਆਪਣੇ ਸਾਰੇ ਸੰਵੇਦੀ ਅੰਗਾਂ ਦੀ ਸੂਚੀ ਬਣਾਉਂਦੇ ਹਾਂ। ਫੇਰ ਸਾਡਾ ਦਿਮਾਗ ਕਈ ਢੰਗਾਂ ਨਾਲ ਕਾਰਜਸ਼ੀਲ ਹੁੰਦਾ ਹੈ ਅਤੇ ਨਵੀਂ ਸਮੱਗਰੀ ਨੂੰ ਚੰਗੀ ਤਰ੍ਹਾਂ ਸੰਭਾਲਦਾ ਹੈ। ਸ਼ਬਦਾਵਲੀ ਨੂੰ ਪੜ੍ਹੋ, ਚਰਚਾ ਕਰੋ ਅਤੇ ਸੁਣੋ! ਅਤੇ ਫੇਰ ਇਸਤੋਂ ਬਾਦ ਖੇਡਾਂ ਖੇਡੋ।