ਪ੍ਹੈਰਾ ਕਿਤਾਬ

pa ਰਸੋਈਘਰ ਵਿੱਚ   »   nl In de keuken

19 [ਉੱਨੀ]

ਰਸੋਈਘਰ ਵਿੱਚ

ਰਸੋਈਘਰ ਵਿੱਚ

19 [negentien]

In de keuken

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਕੀ ਤੁਹਾਡਾ ਰਸੋਈਘਰ ਨਵਾਂ ਹੈ? Heb-ji--ee- -i-------u--n? H__ j__ e__ n_____ k______ H-b j-j e-n n-e-w- k-u-e-? -------------------------- Heb jij een nieuwe keuken? 0
ਅੱਜ ਤੂੰ ਕੀ ਪਕਾਉਣਾ ਚਾਹੁੰਦੀ / ਚਾਹੁੰਦਾ ਹੈਂ? W-- w-l-j--vand--g-----n? W__ w__ j_ v______ k_____ W-t w-l j- v-n-a-g k-k-n- ------------------------- Wat wil je vandaag koken? 0
ਤੂੰ ਬਿਜਲੀ ਤੇ ਖਾਣਾ ਪਕਾਉਂਦੀ / ਪਕਾਉਂਦਾ ਹੈਂ ਜਾਂ ਗੈਸ ਤੇ? K--- -i- el--tri--h o---p --n -a-----u-s? K___ j__ e_________ o_ o_ e__ g__________ K-o- j-j e-e-t-i-c- o- o- e-n g-s-o-n-i-? ----------------------------------------- Kook jij elektrisch of op een gasfornuis? 0
ਕੀ ਮੈਂ ਪਿਆਜ਼ ਕੱਟਾਂ? Zal-i- d- u-en--n--de-? Z__ i_ d_ u___ s_______ Z-l i- d- u-e- s-i-d-n- ----------------------- Zal ik de uien snijden? 0
ਕੀ ਮੈਂ ਆਲੂ ਛਿੱਲਾਂ? Z-l-----e-a--d-p-el-n -c---l-n? Z__ i_ d_ a__________ s________ Z-l i- d- a-r-a-p-l-n s-h-l-e-? ------------------------------- Zal ik de aardappelen schillen? 0
ਕੀ ਮੈਂ ਸਲਾਦ ਧੋਵਾਂ? Zal ik-----la------n? Z__ i_ d_ s__ w______ Z-l i- d- s-a w-s-e-? --------------------- Zal ik de sla wassen? 0
ਪਿਆਲੇ ਕਿਥੇ ਹਨ? W-ar --j--de--la-e-? W___ z___ d_ g______ W-a- z-j- d- g-a-e-? -------------------- Waar zijn de glazen? 0
ਚੀਨੀ ਦੇ ਬਰਤਨ ਕਿੱਥੇ ਹਨ? W-ar i- --- -----es? W___ i_ h__ s_______ W-a- i- h-t s-r-i-s- -------------------- Waar is het servies? 0
ਛੁਰੀ ਕਾਂਟੇ ਕਿੱਥੇ ਹਨ? W--- is he------e-? W___ i_ h__ b______ W-a- i- h-t b-s-e-? ------------------- Waar is het bestek? 0
ਕੀ ਤੇਰੇ ਕੋਲ ਡੱਬਾ ਖੋਲ੍ਹਣ ਵਾਲਾ ਯੰਤਰ ਹੈ? H-b--e-e-- -l--o-e--r? H__ j_ e__ b__________ H-b j- e-n b-i-o-e-e-? ---------------------- Heb je een blikopener? 0
ਕੀ ਤੇਰੇ ਕੋਲ ਬੋਤਲ ਖੋਲ੍ਹਣ ਵਾਲਾ ਯੰਤਰ ਹੈ? He------e--f-----n-p-ner? H__ j_ e__ f_____________ H-b j- e-n f-e-s-n-p-n-r- ------------------------- Heb je een flessenopener? 0
ਕੀ ਤੇਰੇ ਕੋਲ ਕਾਰਕ – ਪੇਚ ਹੈ? H------e-n---r-e---e--e-? H__ j_ e__ k_____________ H-b j- e-n k-r-e-t-e-k-r- ------------------------- Heb je een kurkentrekker? 0
ਕੀ ਤੂੰ ਇਸ ਬਰਤਨ ਵਿੱਚ ਸੂਪ ਬਣਾਉਂਦੀ / ਬਣਾਉਂਦਾ ਹੈ? K--k-j---- -oep in-d--e -o-? K___ j_ d_ s___ i_ d___ p___ K-o- j- d- s-e- i- d-z- p-t- ---------------------------- Kook je de soep in deze pot? 0
ਕੀ ਤੂੰ ਇਸ ਕੜਾਹੀ ਵਿੱਚ ਮਛਲੀ ਪਕਾਉਂਦੀ / ਪਕਾਉਂਦਾ ਹੈ? Braad-j--de--is -n--eze p--? B____ j_ d_ v__ i_ d___ p___ B-a-d j- d- v-s i- d-z- p-n- ---------------------------- Braad je de vis in deze pan? 0
ਕੀ ਤੂੰ ਇਸ ਗ੍ਰਿੱਲ ਤੇ ਸਬਜ਼ੀਆਂ ਗ੍ਰਿੱਲ ਕਰਦੀ ਹੈਂ? Gr-l ---de-gro---en op -ez--g-il-? G___ j_ d_ g_______ o_ d___ g_____ G-i- j- d- g-o-n-e- o- d-z- g-i-l- ---------------------------------- Gril je de groenten op deze grill? 0
ਮੈਂ ਮੇਜ਼ ਤੇ ਮੇਜ਼ਪੋਸ਼ ਵਿਛਾ ਰਿਹਾ / ਰਹੀ ਹਾਂ। Ik---k--- t-f-l. I_ d__ d_ t_____ I- d-k d- t-f-l- ---------------- Ik dek de tafel. 0
ਇੱਥੇ ਛੁਰੀਆਂ, ਕਾਂਟੇ ਅਤੇ ਚੱਮਚ ਹਨ। Hi-- -ijn--e-me-s--, -- vor--n- -n -e l-p--s. H___ z___ d_ m______ d_ v______ e_ d_ l______ H-e- z-j- d- m-s-e-, d- v-r-e-, e- d- l-p-l-. --------------------------------------------- Hier zijn de messen, de vorken, en de lepels. 0
ਇੱਥੇ ਪਿਆਲੇ, ਥਾਲੀਆਂ ਅਤੇ ਨੈਪਕਿਨ ਹਨ। H--- ---n -e-g--ze-,-de bo-den---n--e--er-ett--. H___ z___ d_ g______ d_ b______ e_ d_ s_________ H-e- z-j- d- g-a-e-, d- b-r-e-, e- d- s-r-e-t-n- ------------------------------------------------ Hier zijn de glazen, de borden, en de servetten. 0

ਸਿਖਲਾਈ ਅਤੇ ਸਿੱਖਣ ਦੀਆਂ ਸ਼ੈਲੀਆਂ

ਜੇਕਰ ਕੋਈ ਸਿਖਲਾਈ ਦੌਰਾਨ ਜ਼ਿਆਦਾ ਤਰੱਕੀ ਨਹੀਂ ਕਰ ਰਹੇ, ਸ਼ਾਇਹ ਉਹ ਗਲਤ ਢੰਗ ਨਾਲ ਸਿੱਖ ਰਹੇ ਹਨ। ਭਾਵ, ਉਹ ਉਸ ਢੰਗ ਨਾਲ ਨਹੀਂ ਸਿੱਖ ਰਹੇ ਜਿਹੜਾ ਉਨ੍ਹਾਂ ਦੀ ਆਪਣੀ ‘ਸ਼ੈਲੀ’ ਦੇ ਮੁਤਾਬਿਕ ਹੈ। ਚਾਰ ਤਰ੍ਹਾਂ ਦੀਆਂ ਸਿਖਲਾਈ ਸ਼ੈਲੀਆਂ ਹਨ, ਜਿਹੜੀਆਂ ਆਮ ਤੌਰ 'ਤੇ ਪਛਾਣੀਆਂ ਜਾਂਦੀਆਂ ਹਨ। ਇਹ ਸਿਖਲਾਈ ਸ਼ੈਲੀਆਂ ਸੰਵੇਦੀ ਅੰਗਾਂ ਨਾਲ ਜੁੜੀਆਂ ਹੁੰਦੀਆਂ ਹਨ। ਸੁਣਾਈ, ਦ੍ਰਿਸ਼ਟੀ, ਸੰਚਾਰ, ਅਤੇ ਸਰੀਰਕ ਗਤੀਵਿਧੀ ਨਾਲ ਸੰਬੰਧਤ ਸਿਖਲਾਈ ਸ਼ੈਲੀਆਂ ਵੀ ਹੁੰਦੀਆਂ ਹਨ। ਸੁਣਾਈ ਸ਼ੈਲੀ ਵਾਲੇ, ਜੋ ਕੁਝ ਸੁਣਦੇ ਹਨ, ਸਭ ਤੋਂ ਵਧੀਆ ਸਿੱਖਦੇ ਹਨ। ਉਦਾਹਰਣ ਵਜੋਂ, ਉਹ ਸੰਗੀਤ ਤਰਜ਼ਾਂ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਸਿੱਖਲਾਈ ਦੇ ਦੌਰਾਨ ਉਹ ਆਪ ਹੀ ਪੜ੍ਹਦੇ ਹਨ; ਉਹ ਸ਼ਬਦਾਵਲੀ ਉੱਚੀ ਬੋਲ ਕੇ ਸਿੱਖਦੇ ਹਨ। ਅਜਿਹੀ ਸ਼ੈਲੀ ਵਾਲੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਲਈ ਸੰਬੰਧਤ ਵਿਸ਼ੇ ਉੱਤੇ ਸੀਡੀ ਜਾਂ ਭਾਸ਼ਣ ਸਹਾਇਕ ਹੁੰਦੇ ਹਨ। ਦ੍ਰਿਸ਼ਟੀ ਸ਼ੈਲੀ ਵਾਲੇ ਜੋ ਕੁਝ ਦੇਖਦੇ ਹਨ, ਬਹੁਤ ਵਧੀਆ ਸਿੱਖਦੇ ਹਨ। ਉਨ੍ਹਾਂ ਲਈ, ਜਾਣਕਾਰੀ ਨੂੰ ਪੜ੍ਹਨਾ ਮਹੱਤਵਪੂਰਨ ਹੁੰਦਾ ਹੈ। ਉਹ ਸਿਖਲਾਈ ਦੇ ਦੌਰਾਨ ਬਹੁਤ ਕੁਝ ਲਿਖਦੇ ਰਹਿੰਦੇ ਹਨ। ਉਹ ਤਸਵੀਰਾਂ, ਤਾਲਿਕਾਵਾਂ ਅਤੇ ਫਲੈਸ਼ ਕਾਰਡਾਂ ਦੀ ਸਹਾਇਤਾ ਨਾਲ ਵੀ ਸਿੱਖਣਾ ਪਸੰਦ ਕਰਦੇ ਹਨ। ਅਜਿਹੀ ਸ਼ੈਲੀ ਵਾਲੇ ਬਹੁਤ ਜ਼ਿਆਦਾ ਪੜ੍ਹਦੇ ਹਨ ਅਤੇ ਅਕਸਰ ਅਤੇ ਰੰਗ-ਭਰਪੂਰ ਸੁਪਨੇ ਦੇਖਦੇ ਹਨ। ਉਹ ਚੰਗੇ ਵਾਤਾਵਰਣ ਵਿੱਚ ਬਹੁਤ ਵਧੀਆ ਸਿੱਖਦੇ ਹਨ। ਸੰਚਾਰ ਸ਼ੈਲੀ ਵਾਲੇ ਗੱਲਬਾਤ ਅਤੇ ਵਿਚਾਰ-ਵਟਾਂਦਰਾ ਪਸੰਦ ਕਰਦੇ ਹਨ। ਉਨ੍ਹਾਂ ਨੂੰ ਗੱਲਬਾਤ ਜਾਂ ਵਾਰਤਾਲਾਪ ਦੀ ਜ਼ਰੂਰਤ ਹੁੰਦੀ ਹੈ। ਉਹ ਕਲਾਸ ਵਿੱਚ ਬਹੁਤ ਸਾਰੇ ਸਵਾਲ ਪੁੱਛਦੇ ਹਨ ਅਤੇ ਸਮੂਹਾਂ ਵਿੱਚ ਵਧੀਆ ਸਿੱਖਦੇ ਹਨ। ਸਰੀਰਕ ਗਤੀਵਿਧੀ ਵਾਲੇ ਹਿੱਲਜੁਲ ਰਾਹੀਂ ਸਿੱਖਦੇ ਹਨ। ਉਹ ‘ਕਰਨ ਨਾਲ ਸਿੱਖਣ’ ਨੂੰ ਤਰਜੀਹ ਦੇਂਦੇ ਹਨ ਅਤੇ ਸਭ ਕੁਝ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਉਹ ਪੜ੍ਹਾਈ ਸਮੇਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਾ ਜਾਂ ਚਿਊਇੰਗ ਗਮ ਚਬਾਉਣਾ ਪਸੰਦ ਕਰਦੇ ਹਨ। ਉਹ ਸਿਧਾਂਤਾਂ ਦੀ ਥਾਂ ਤਜਰਬੇ ਪਸੰਦ ਕਰਦੇ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਤਕਰੀਬਨ ਹਰ ਕੋਈ ਇਹਨਾਂ ਸ਼ੈਲੀਆਂ ਦਾ ਮਿਸ਼ਰਣ ਹੈ। ਇਸਲਈ ਕੋਈ ਵੀ ਵਿਅਕਤੀ ਕੇਵਲ ਇੱਕ ਸ਼ੈਲੀ ਨਹੀਂ ਦਰਸਾਉਂਦਾ। ਇਸੇ ਕਰਕੇ ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ ਜਦੋਂ ਅਸੀਂ ਆਪਣੇ ਸਾਰੇ ਸੰਵੇਦੀ ਅੰਗਾਂ ਦੀ ਸੂਚੀ ਬਣਾਉਂਦੇ ਹਾਂ। ਫੇਰ ਸਾਡਾ ਦਿਮਾਗ ਕਈ ਢੰਗਾਂ ਨਾਲ ਕਾਰਜਸ਼ੀਲ ਹੁੰਦਾ ਹੈ ਅਤੇ ਨਵੀਂ ਸਮੱਗਰੀ ਨੂੰ ਚੰਗੀ ਤਰ੍ਹਾਂ ਸੰਭਾਲਦਾ ਹੈ। ਸ਼ਬਦਾਵਲੀ ਨੂੰ ਪੜ੍ਹੋ, ਚਰਚਾ ਕਰੋ ਅਤੇ ਸੁਣੋ! ਅਤੇ ਫੇਰ ਇਸਤੋਂ ਬਾਦ ਖੇਡਾਂ ਖੇਡੋ।