ਪ੍ਹੈਰਾ ਕਿਤਾਬ

pa ਬਾਤਚੀਤ 3   »   es Pequeñas Conversaciones 3

22 [ਬਾਈ]

ਬਾਤਚੀਤ 3

ਬਾਤਚੀਤ 3

22 [veintidós]

Pequeñas Conversaciones 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਪੈਨਿਸ਼ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? ¿Fum--(--t--)? ¿____ (_______ ¿-u-a (-s-e-)- -------------- ¿Fuma (usted)?
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। A--es---. A____ s__ A-t-s s-. --------- Antes sí.
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। Pe---aho-a-ya no f-mo. P___ a____ y_ n_ f____ P-r- a-o-a y- n- f-m-. ---------------------- Pero ahora ya no fumo.
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? ¿-e--o-e--- --e fu--? ¿__ m______ q__ f____ ¿-e m-l-s-a q-e f-m-? --------------------- ¿Le molesta que fume?
ਜੀ ਨਹੀਂ, ਬਿਲਕੁਲ ਨਹੀਂ। N-, ---a-s-l---. N__ e_ a________ N-, e- a-s-l-t-. ---------------- No, en absoluto.
ਮੈਨੂੰ ਤਕਲੀਫ ਨਹੀਂ ਹੋਵੇਗੀ। No-m- -o-e--a. N_ m_ m_______ N- m- m-l-s-a- -------------- No me molesta.
ਕੀ ਤੁਸੀਂ ਕੁਝ ਪੀਵੋਗੇ? ¿----re ---t-----eber-al--? ¿______ (______ b____ a____ ¿-u-e-e (-s-e-) b-b-r a-g-? --------------------------- ¿Quiere (usted) beber algo?
ਇੱਕ ਬ੍ਰਾਂਡੀ? ¿U- ----c? ¿__ c_____ ¿-n c-ñ-c- ---------- ¿Un coñac?
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N-,---e-i--o--n--c------. N__ p_______ u__ c_______ N-, p-e-i-r- u-a c-r-e-a- ------------------------- No, prefiero una cerveza.
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? ¿V-a-a (uste---m---o? ¿_____ (______ m_____ ¿-i-j- (-s-e-) m-c-o- --------------------- ¿Viaja (usted) mucho?
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। S-- por -egocios--a -a--r-a--- la- --c-s. S__ p__ n_______ l_ m______ d_ l__ v_____ S-, p-r n-g-c-o- l- m-y-r-a d- l-s v-c-s- ----------------------------------------- Sí, por negocios la mayoría de las veces.
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। P-ro--h-----st-m-s-a--- d- v--a---ne-. P___ a____ e______ a___ d_ v__________ P-r- a-o-a e-t-m-s a-u- d- v-c-c-o-e-. -------------------------------------- Pero ahora estamos aquí de vacaciones.
ਕਿੰਨੀ ਗਰਮੀ ਹੈ! ¡-u--calor! ¡___ c_____ ¡-u- c-l-r- ----------- ¡Qué calor!
ਹਾਂ, ਅੱਜ ਬਹੁਤ ਗਰਮੀ ਹੈ। Sí- -o- ha-- -ea-men-e m-c-o-c---r. S__ h__ h___ r________ m____ c_____ S-, h-y h-c- r-a-m-n-e m-c-o c-l-r- ----------------------------------- Sí, hoy hace realmente mucho calor.
ਆਓ ਛੱਜੇ ਤੇ ਚੱਲੀਏ। S-l---os -- -a--ó-. S_______ a_ b______ S-l-a-o- a- b-l-ó-. ------------------- Salgamos al balcón.
ਕੱਲ੍ਹ ਇੱਥੇ ਇੱਕ ਪਾਰਟੀ ਹੈ। Aqu------- -n--fies-a m---n-. A___ h____ u__ f_____ m______ A-u- h-b-á u-a f-e-t- m-ñ-n-. ----------------------------- Aquí habrá una fiesta mañana.
ਕੀ ਤੁਸੀਂ ਵੀ ਆਉਣਵਾਲੇ ਹੋ? ¿Vie--n--s----s -a-bié-? ¿______ u______ t_______ ¿-i-n-n u-t-d-s t-m-i-n- ------------------------ ¿Vienen ustedes también?
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। S-,---s-tros---nosot-a- -----------a-o----v--ados---invi-ad-s. S__ n_______ / n_______ t______ e______ i________ / i_________ S-, n-s-t-o- / n-s-t-a- t-m-i-n e-t-m-s i-v-t-d-s / i-v-t-d-s- -------------------------------------------------------------- Sí, nosotros / nosotras también estamos invitados / invitadas.

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!