ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   eo Lerni fremdajn lingvojn

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [dudek tri]

Lerni fremdajn lingvojn

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? K-e -i-le-nis-la -isp----? K__ v_ l_____ l_ h________ K-e v- l-r-i- l- h-s-a-a-? -------------------------- Kie vi lernis la hispanan? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? Ĉu vi--ar-l-s ----ŭ -a --rt---l--? Ĉ_ v_ p______ a____ l_ p__________ Ĉ- v- p-r-l-s a-k-ŭ l- p-r-u-a-a-? ---------------------------------- Ĉu vi parolas ankaŭ la portugalan? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। J------j-mi-io- ----la- --ka-----ital-n. J___ k__ m_ i__ p______ a____ l_ i______ J-s- k-j m- i-m p-r-l-s a-k-ŭ l- i-a-a-. ---------------------------------------- Jes, kaj mi iom parolas ankaŭ la italan. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? V--t-- -o-e----o------aŭ---. V_ t__ b___ p_______ l__ m__ V- t-e b-n- p-r-l-s- l-ŭ m-. ---------------------------- Vi tre bone parolas, laŭ mi. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। L--li-gv---e---s ---iĉe-si-il-j. L_ l______ e____ s_____ s_______ L- l-n-v-j e-t-s s-f-ĉ- s-m-l-j- -------------------------------- La lingvoj estas sufiĉe similaj. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। Mi--o--s-i-i- -o-e-kom--e--. M_ p____ i___ b___ k________ M- p-v-s i-i- b-n- k-m-r-n-. ---------------------------- Mi povas ilin bone kompreni. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। S-- -a-o-- k-j-sk-i-i ----aci---. S__ p_____ k__ s_____ m__________ S-d p-r-l- k-j s-r-b- m-l-a-i-a-. --------------------------------- Sed paroli kaj skribi malfacilas. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। Mi-a-kor-ŭ faras --ltajn-er-r-j-. M_ a______ f____ m______ e_______ M- a-k-r-ŭ f-r-s m-l-a-n e-a-o-n- --------------------------------- Mi ankoraŭ faras multajn erarojn. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। Bonv-lu-min -----k--e-ti. B______ m__ ĉ___ k_______ B-n-o-u m-n ĉ-a- k-r-k-i- ------------------------- Bonvolu min ĉiam korekti. 0
ਤੁਹਾਡਾ ਆਚਰਣ ਚੰਗਾ ਹੈ। Via prono-c--- -stas t-e b-n-. V__ p_________ e____ t__ b____ V-a p-o-o-c-d- e-t-s t-e b-n-. ------------------------------ Via prononcado estas tre bona. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। Vi -a--s m-l---tan ak---t--. V_ h____ m________ a________ V- h-v-s m-l-o-t-n a-ĉ-n-o-. ---------------------------- Vi havas malfortan akĉenton. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। O-i --ko-as vian---ve--n. O__ r______ v___ d_______ O-i r-k-n-s v-a- d-v-n-n- ------------------------- Oni rekonas vian devenon. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? Kiu -st-s via -ep-tr---ingv-? K__ e____ v__ g______ l______ K-u e-t-s v-a g-p-t-a l-n-v-? ----------------------------- Kiu estas via gepatra lingvo? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? Ĉ---- s--v-s-l-ngv--u-s--? Ĉ_ v_ s_____ l____________ Ĉ- v- s-k-a- l-n-v-k-r-o-? -------------------------- Ĉu vi sekvas lingvokurson? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? Ki-n ler--lo- vi-u-a-? K___ l_______ v_ u____ K-u- l-r-i-o- v- u-a-? ---------------------- Kiun lernilon vi uzas? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। Mi--un--- pl--s---s -----nom-n. M_ n__ n_ p__ s____ ĝ___ n_____ M- n-n n- p-u s-i-s ĝ-a- n-m-n- ------------------------------- Mi nun ne plu scias ĝian nomon. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। L- ----l--ne ---ena--al---- m--or-. L_ t_____ n_ r______ a_ m__ m______ L- t-t-l- n- r-v-n-s a- m-a m-m-r-. ----------------------------------- La titolo ne revenas al mia memoro. 0
ਮੈਂ ਭੁੱਲ ਗਿਆ / ਗਈ। Mi --- forg-s-s. M_ ĝ__ f________ M- ĝ-n f-r-e-i-. ---------------- Mi ĝin forgesis. 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!