ਪ੍ਹੈਰਾ ਕਿਤਾਬ

pa ਰੈਸਟੋਰੈਂਟ ਵਿੱਚ 4   »   lt Restorane 4

32 [ਬੱਤੀ]

ਰੈਸਟੋਰੈਂਟ ਵਿੱਚ 4

ਰੈਸਟੋਰੈਂਟ ਵਿੱਚ 4

32 [trisdešimt du]

Restorane 4

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਕੈਚਪ ਨਾਲ ਇੱਕ ਫ੍ਰੈਂਚ ਫ੍ਰਾਈਜ਼ P--cij- ----- bul--- -u -o--d------d-žu. P______ k____ b_____ s_ p_______ p______ P-r-i-ą k-p-ų b-l-i- s- p-m-d-r- p-d-ž-. ---------------------------------------- Porciją keptų bulvių su pomidorų padažu. 0
ਅਤੇ ਦੋ ਮੈਅਨੋਜ਼ ਦੇ ਨਾਲ I----i -o-ci-as s--majo--z-. I_ d__ p_______ s_ m________ I- d-i p-r-i-a- s- m-j-n-z-. ---------------------------- Ir dvi porcijas su majonezu. 0
ਅਤੇ ਤਿੰਨ ਗ੍ਰਿੱਲ ਕੀਤੇ ਸਾਸੇਜ ਸਰੋਂ ਦੇ ਨਾਲ। I--tr-s-p--------k-pt---ešr---- su----s--čiom-s. I_ t___ p_______ k____ d_______ s_ g____________ I- t-i- p-r-i-a- k-p-ų d-š-e-i- s- g-r-t-č-o-i-. ------------------------------------------------ Ir tris porcijas keptų dešrelių su garstyčiomis. 0
ਤੁਹਾਡੇ ਕੋਲ ਕਿਸ ਤਰ੍ਹਾਂ ਦੀਆਂ ਸਬਜ਼ੀਆਂ ਹਨ? K---- -ar--v----u-i-e? K____ d_______ t______ K-k-ų d-r-o-i- t-r-t-? ---------------------- Kokių daržovių turite? 0
ਕੀ ਫਲੀਆਂ ਮਿਲ ਸਕਦੀਆਂ ਹਨ? A- -----e-pup-l-- - pu--? A_ t_____ p______ / p____ A- t-r-t- p-p-l-ų / p-p-? ------------------------- Ar turite pupelių / pupų? 0
ਕੀ ਤੁਹਾਡੇ ਕੋਲ ਫੁੱਲਗੋਭੀ ਹੈ? A- -u-i-- žie-in-- -o-ūstų? A_ t_____ ž_______ k_______ A- t-r-t- ž-e-i-i- k-p-s-ų- --------------------------- Ar turite žiedinių kopūstų? 0
ਮੈਨੂੰ ਮੱਕੀ ਖਾਣਾ ਚੰਗਾ ਲੱਗਦਾ ਹੈ। (Aš--mėg-t--k-kur--us. (___ m_____ k_________ (-š- m-g-t- k-k-r-z-s- ---------------------- (Aš) mėgstu kukurūzus. 0
ਮੈਨੂੰ ਖੀਰਾ ਚੰਗਾ ਲੱਗਦਾ ਹੈ। (A-) mė-st- -g-r-u-. (___ m_____ a_______ (-š- m-g-t- a-u-k-s- -------------------- (Aš) mėgstu agurkus. 0
ਮੈਨੂੰ ਟਮਾਟਰ ਚੰਗਾ ਲੱਗਦਾ ਹੈ। (-š) -ėg-t- po--do--s. (___ m_____ p_________ (-š- m-g-t- p-m-d-r-s- ---------------------- (Aš) mėgstu pomidorus. 0
ਕੀ ਤੁਹਾਨੂੰ ਭੂਕਾਂ ਚੰਗੀਆਂ ਲੱਗਦੀਆਂ ਹਨ? A--mė--ta-e -- svogūn- -a---us? A_ m_______ i_ s______ l_______ A- m-g-t-t- i- s-o-ū-ų l-i-k-s- ------------------------------- Ar mėgstate ir svogūnų laiškus? 0
ਕੀ ਤੁਹਾਨੂੰ ਅਚਾਰੀ ਬੰਦਗੋਭੀ ਚੰਗੀ ਲੱਗਦੀ ਹੈ? A----g-t--e-i- r--gint-- ------u-? A_ m_______ i_ r________ k________ A- m-g-t-t- i- r-u-i-t-s k-p-s-u-? ---------------------------------- Ar mėgstate ir raugintus kopūstus? 0
ਕੀ ਤੁਸੀਂ ਦਾਲ ਖਾਣਾ ਪਸੰਦ ਕਰਦੇ ਹੋ? A-----s-a-e -r-lę-iu-? A_ m_______ i_ l______ A- m-g-t-t- i- l-š-u-? ---------------------- Ar mėgstate ir lęšius? 0
ਕੀ ਤੈਨੂੰ ਗਾਜਰਾਂ ਵੀ ਚੰਗੀਆਂ ਲੱਗਦੀਆਂ ਹਨ? A- --g--i -- ---kas? A_ m_____ i_ m______ A- m-g-t- i- m-r-a-? -------------------- Ar mėgsti ir morkas? 0
ਕੀ ਤੈਨੂੰ ਬ੍ਰੋਕਲੀ ਵੀ ਚੰਗੀ ਲੱਗਦੀ ਹੈ? Ar----s-i-ir ---k-li--? A_ m_____ i_ b_________ A- m-g-t- i- b-o-o-i-s- ----------------------- Ar mėgsti ir brokolius? 0
ਕੀ ਤੈਨੂੰ ਸ਼ਿਮਲਾ – ਮਿਰਚਾਂ ਵੀ ਚੰਗੀਆਂ ਲੱਗਦੀਆਂ ਹਨ? A--mė-st- i- p-p--k-? A_ m_____ i_ p_______ A- m-g-t- i- p-p-i-a- --------------------- Ar mėgsti ir paprika? 0
ਮੈਨੂੰ ਪਿਆਜ਼ ਚੰਗਾ ਨਹੀਂ ਲੱਗਦਾ। (A-- ne--gs---sv--ū-ų. (___ n_______ s_______ (-š- n-m-g-t- s-o-ū-ų- ---------------------- (Aš) nemėgstu svogūnų. 0
ਮੈਨੂੰ ਜੈਤੂਨ ਚੰਗੇ ਨਹੀਂ ਲੱਗਦੇ। (Aš) --m-g--u alyv-o-i-. (___ n_______ a_________ (-š- n-m-g-t- a-y-u-g-ų- ------------------------ (Aš) nemėgstu alyvuogių. 0
ਮੈਨੂੰ ਖੁੰਬਾਂ ਚੰਗੀਆਂ ਨਹੀਂ ਲੱਗਦੀਆਂ। (--)--emė--t- gryb-. (___ n_______ g_____ (-š- n-m-g-t- g-y-ų- -------------------- (Aš) nemėgstu grybų. 0

ਧੁਨੀ-ਆਧਾਰਿਤ ਭਾਸ਼ਾਵਾਂ

ਵਿਸ਼ਵ ਭਰ ਵਿੱਚ ਬੋਲਣ ਜਾਣ ਵਾਲੀਆਂ ਭਾਸ਼ਾਵਾਂ ਜ਼ਿਆਦਾਤਰ ਧੁਨੀ-ਆਧਾਰਿਤ ਭਾਸ਼ਾਵਾਂ ਹਨ। ਧੁਨੀ-ਆਧਾਰਿਤ ਭਾਸ਼ਾਵਾਂ ਵਿੱਚ ਧੁਨਾਂ ਦਾ ਉਤਾਰ-ਚੜ੍ਹਾਅ ਅਹਿਮ ਹੁੰਦਾ ਹੈ। ਇਹ ਨਿਰਧਾਰਿਤ ਕਰਦੇ ਹਨ ਸ਼ਬਦਾਂ ਜਾਂ ਸ਼ਬਦ-ਅੰਸ਼ਾਂ ਦਾ ਕੀ ਅਰਥ ਹੈ। ਇਸਲਈ , ਧੁਨੀ ਸ਼ਬਦ ਦੇ ਨਾਲ ਪੱਕੀ ਤਰ੍ਹਾਂ ਸੰਬੰਧਿਤ ਹੁੰਦੀ ਹੈ। ਏਸ਼ੀਆ ਵਿੱਚ ਬੋਲੀਆਂ ਜਾਣ ਵਾਲੀਆਂ ਵਧੇਰੇ ਭਾਸ਼ਾਵਾਂ ਧੁਨੀ-ਆਧਾਰਿਤ ਭਾਸ਼ਾਵਾਂਹਨ। ਉਦਾਹਰਣ ਵਜੋਂ , ਚੀਨੀ , ਥਾਈ ਅਤੇ ਵੀਅਤਨਾਮੀ। ਅਫ਼ਰੀਕਾ ਵਿੱਚ ਵੀ ਕਈ ਧੁਨੀ-ਆਧਾਰਿਤ ਭਾਸ਼ਾਵਾਂ ਪ੍ਰਚੱਲਿਤ ਹਨ। ਅਮਰੀਕਾ ਵਿੱਚ ਵੀ ਕਈ ਸਥਾਨਿਕ ਭਾਸ਼ਾਵਾਂ ਧੁਨੀ-ਆਧਾਰਿਤ ਭਾਸ਼ਾਵਾਂ ਹਨ। ਇੰਡੋ-ਯੂਰੋਪੀਅਨ ਭਾਸ਼ਾਵਾਂ ਵਿੱਚ ਜ਼ਿਆਦਾਤਰ ਕੇਵਲ ਧੁਨੀ-ਆਧਾਰਿਤ ਤੱਤ ਹੀ ਹੁੰਦੇ ਹਨ। ਉਦਾਹਰਣ ਵਜੋਂ , ਇਹ ਸਵੀਡਿਸ਼ ਜਾਂ ਸਰਬੀਅਨ ਉੱਤੇ ਵੀ ਲਾਗੂ ਹੁੰਦਾ ਹੈ। ਧੁਨੀ ਦੇ ਉਤਾਰ-ਚੜ੍ਹਾਵਾਂ ਦੀ ਗਿਣਤੀ ਵਿਅਕਤੀਗਤ ਭਾਸ਼ਾਵਾਂ ਵਿੱਚ ਵੱਖ-ਵੱਖ ਹੁੰਦੀ ਹੈ। ਚੀਨੀ ਵਿੱਚ ਚਾਰ ਵੱਖ-ਵੱਖ ਧੁਨੀਆਂ ਵਿੱਚ ਸਪੱਸ਼ਟ ਅੰਤਰ ਹੈ। ਇਸ ਅਨੁਸਾਰ , ma ਅੱਖਰ ਦੇ ਚਾਰ ਅਰਥ ਹੋ ਸਕਦੇ ਹਨ। ਇਹ ਹਨ mother, hemp, horse ਅਤੇ to rant ਦਿਲਚਸਪ ਗੱਲ ਇਹ ਹੈ, ਧੁਨੀ-ਆਧਾਰਿਤ ਭਾਸ਼ਾਵਾਂ ਸਾਡੀ ਸੁਣਨ ਸ਼ਕਤੀ ਉੱਤੇ ਵੀ ਪ੍ਰਭਾਵ ਪਾਉਂਦੀਆਂ ਹਨ। ਸੰਪੂਰਨ ਸੁਣਾਈ ਨਾਲ ਸੰਬੰਧਤ ਅਧਿਐਨ ਅਜਿਹਾ ਦਰਸਾਉਂਦੇ ਹਨ। ਸੰਪੂਰਨ ਸੁਣਾਈ, ਸੁਣੀਆਂ ਜਾਣ ਵਾਲਾਂ ਧੁਨੀਆਂ ਦੀ ਸਹੀ ਤਰ੍ਹਾਂ ਪਛਾਣ ਕਰਨ ਦੀ ਯੋਗਤਾ ਹੈ। ਸੰਪੂਰਨ ਸੁਣਾਈ ਯੂਰੋਪ ਅਤੇ ਅਮਰੀਕਾ ਵਿੱਚ ਬਹੁਤ ਹੀ ਘੱਟ ਪ੍ਰਚਲਿਤ ਹੈ। 10,000 ਵਿੱਚੋਂ 1 ਤੋਂ ਘੱਟ ਲੋਕ ਇਸਦੀ ਵਰਤੋਂ ਕਰਦੇ ਹਨ। ਇਹ ਸਵਦੇਸ਼ੀ ਚੀਨੀ ਬੋਲਣ ਵਾਲਿਆਂ ਲਈ ਵੱਖਰੀ ਹੈ। ਇੱਥੇ, ਇਸਤੋਂ 9 ਗੁਣਾਂ ਵੱਧ ਲੋਕਾਂ ਕੋਲ ਇਹ ਯੋਗਤਾ ਹੈ। ਅਸੀਂ ਸਾਰਿਆਂ ਨੇ ਆਪਣੇ ਬਚਪਨ ਵਿੱਚ ਸੰਪੂਰਨ ਸੁਣਾਈ ਅਪਣਾਈ ਸੀ। ਅਸੀਂ ਇਸਦੀ ਵਰਤੋਂ ਸਹੀ ਢੰਗ ਨਾਲ ਬੋਲਣਾ ਸਿੱਖਣ ਲਈ ਕੀਤੀ। ਬਦਕਿਸਮਤੀ ਨਾਲ, ਵਧੇਰੇ ਲੋਕ ਬਾਦ ਵਿੱਚ ਇਸਨੂੰ ਭੁੱਲ ਜਂਦੇ ਹਨ। ਧਨੀਆਂ ਦਾ ਉਤਾਰ-ਚੜ੍ਹਾਅ ਸੰਗੀਤ ਵਿੱਚ ਵੀ ਬਹੁਤ ਮਹੱਤਵਪੂਰਨ ਹੈ। ਇਹ ਵਿਸ਼ੇਸ਼ ਰੂਪ ਵਿੱਚ ਧੁਨੀ-ਆਧਾਰਿਤ ਭਾਸ਼ਾਵਾਂ ਬੋਲਣ ਵਾਲੀਆਂ ਸਭਿਆਤਾਵਾਂ ਲਈ ਢੁਕਵੀਂ ਹੈ। ਇਨ੍ਹਾਂ ਨੂੰ ਬਹੁਤ ਬਾਰੀਕੀ ਨਾਲ ਸੁਰ ਦਾ ਪਾਲਣ ਕਰਨਾ ਚਾਹੀਦਾ ਹੈ। ਨਹੀਂ ਤਾਂ ਇੱਕ ਵਧੀਆ ਗਾਣਾ ਇੱਕ ਖ਼ਰਾਬ ਗਾਣੇ ਵਜੋਂ ਪੈਦਾ ਹੋਵੇਗਾ।