ਪ੍ਹੈਰਾ ਕਿਤਾਬ

pa ਰਸਤੇ ਤੇ   »   fr En route

37 [ਸੈਂਤੀ]

ਰਸਤੇ ਤੇ

ਰਸਤੇ ਤੇ

37 [trente-sept]

En route

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਰਾਂਸੀਸੀ ਖੇਡੋ ਹੋਰ
ਉਹ ਮੋਟਰਸਾਈਕਲ ਤੇ ਜਾਂਦਾ ਹੈ। Il -- ---mo--. I_ v_ e_ m____ I- v- e- m-t-. -------------- Il va en moto. 0
ਉਹ ਸਾਈਕਲ ਤੇ ਜਾਂਦਾ ਹੈ। Il----à----y-lett-. I_ v_ à b__________ I- v- à b-c-c-e-t-. ------------------- Il va à bicyclette. 0
ਉਹ ਪੈਦਲ ਜਾਂਦਾ ਹੈ। I--va à---e-. I_ v_ à p____ I- v- à p-e-. ------------- Il va à pied. 0
ਉਹ ਜਹਾਜ਼ ਤੇ ਜਾਂਦਾ ਹੈ। Il--a en-----au. I_ v_ e_ b______ I- v- e- b-t-a-. ---------------- Il va en bateau. 0
ਉਹ ਕਿਸ਼ਤੀ ਤੇ ਜਾਂਦਾ ਹੈ। Il ----n--a-q--. I_ v_ e_ b______ I- v- e- b-r-u-. ---------------- Il va en barque. 0
ਉਹ ਤੈਰ ਰਿਹਾ ਹੈ। I--nag-. I_ n____ I- n-g-. -------- Il nage. 0
ਕੀ ਇੱਥੇ ਖਤਰਨਾਕ ਹੈ? Est----que-c---t dang-re-x -ci-? E_____ q__ c____ d________ i__ ? E-t-c- q-e c-e-t d-n-e-e-x i-i ? -------------------------------- Est-ce que c’est dangereux ici ? 0
ਕੀ ਇਕੱਲਿਆਂ ਸੈਰ ਕਰਨਾ ਖਤਰਨਾਕ ਹੈ? E----e -ue c’e-- d--g-reu- d- fa--e---ul de -’---o----p-? E_____ q__ c____ d________ d_ f____ s___ d_ l__________ ? E-t-c- q-e c-e-t d-n-e-e-x d- f-i-e s-u- d- l-a-t---t-p ? --------------------------------------------------------- Est-ce que c’est dangereux de faire seul de l’auto-stop ? 0
ਕੀ ਰਾਤ ਵਿੱਚ ਟਹਿਲਣਾ ਖਤਰਨਾਕ ਹੈ? E-t-ce---e--’e-t-----ereux ----e -r---n-- l- nu-t ? E_____ q__ c____ d________ d_ s_ p_______ l_ n___ ? E-t-c- q-e c-e-t d-n-e-e-x d- s- p-o-e-e- l- n-i- ? --------------------------------------------------- Est-ce que c’est dangereux de se promener la nuit ? 0
ਅਸੀਂ ਭਟਕ ਗਏ ਹਾਂ। No-s------so-me- tro-pé--de----min. N___ n___ s_____ t______ d_ c______ N-u- n-u- s-m-e- t-o-p-s d- c-e-i-. ----------------------------------- Nous nous sommes trompés de chemin. 0
ਅਸੀਂ ਗਲਤ ਰਸਤੇ ਤੇ ਹਾਂ। Nou- ----e- --- -e -a-v--s-----in. N___ s_____ s__ l_ m______ c______ N-u- s-m-e- s-r l- m-u-a-s c-e-i-. ---------------------------------- Nous sommes sur le mauvais chemin. 0
ਸਾਨੂੰ ਪਿੱਛੇ ਮੁੜਨਾ ਚਾਹੀਦਾ ਹੈ। N-u----v-n- f-i--------t--r. N___ d_____ f____ d_________ N-u- d-v-n- f-i-e d-m---o-r- ---------------------------- Nous devons faire demi-tour. 0
ਇੱਥੇ ਗੱਡੀ ਕਿੱਥੇ ਖੜੀ ਕੀਤੀ ਜਾ ਸਕਦੀ ਹੈ? Où--eu--o- -- --r-r-? O_ p______ s_ g____ ? O- p-u---n s- g-r-r ? --------------------- Où peut-on se garer ? 0
ਕੀ ਇੱਥੇ ਗੱਡੀ ਖੜ੍ਹੀ ਕਰਨ ਲਈ ਜਗਾਹ ਹੈ? Y -----l un-------g-i-i-? Y a_____ u_ p______ i__ ? Y a-t-i- u- p-r-i-g i-i ? ------------------------- Y a-t-il un parking ici ? 0
ਇੱਥੇ ਕਿੰਨੇ ਸਮੇਂ ਤੱਕ ਗੱਡੀ ਖੜ੍ਹੀ ਕੀਤੀ ਜਾ ਸਕਦੀ ਹੈ? Com-----d--t-m-s -e-t-o---e-g---r ----? C______ d_ t____ p______ s_ g____ i__ ? C-m-i-n d- t-m-s p-u---n s- g-r-r i-i ? --------------------------------------- Combien de temps peut-on se garer ici ? 0
ਕੀ ਤੁਸੀਂ ਸਕੀਇੰਗ ਕਰਦੇ ਹੋ? F-i--s-v--s du --i-? F__________ d_ s__ ? F-i-e---o-s d- s-i ? -------------------- Faites-vous du ski ? 0
ਕੀ ਤੁਸੀਂ ਸਕੀ – ਲਿਫਟ ਤੋਂ ਉਤਰ ਜਾਓਗੇ? E---c-------u---n--s ---c le--é-és-- ? E_____ q__ t_ m_____ a___ l_ t______ ? E-t-c- q-e t- m-n-e- a-e- l- t-l-s-i ? -------------------------------------- Est-ce que tu montes avec le téléski ? 0
ਕੀ ਇੱਥੇ ਸਕੀ ਕਿਰਾਏ ਤੇ ਲਈ ਜਾ ਸਕਦੀ ਹੈ? E-t--- qu-o--pe-- -o--r de- s-is i-i-? E_____ q____ p___ l____ d__ s___ i__ ? E-t-c- q-’-n p-u- l-u-r d-s s-i- i-i ? -------------------------------------- Est-ce qu’on peut louer des skis ici ? 0

ਆਪਣੇ ਆਪ ਨਾਲ ਗੱਲਬਾਤ ਕਰਨਾ

ਜਦੋਂ ਕੋਈ ਆਪਣੇ ਆਪ ਨਾਲ ਗੱਲਾਂ ਕਰਦਾ ਹੈ, ਇਹ ਦੂਜਿਆਂ ਨੂੰ ਅਜੀਬ ਲੱਗਦਾ ਹੈ। ਅਤੇ ਫੇਰ ਵੀ ਤਕਰੀਬਨ ਸਾਰੇ ਨਿਯਮਿਤ ਤੌਰ 'ਤੇ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਮਨੋਵਿਗਿਆਨੀਆਂ ਦੇ ਅੰਦਾਜ਼ੇ ਦੇ ਅਨੁਸਾਰ 95 ਫੀਸਦੀ ਬਾਲਗ ਅਜਿਹਾ ਕਰਦੇ ਹਨ। ਬੱਚੇ ਖੇਡ ਦੇ ਦੌਰਾਨ ਤਕਰੀਬਨ ਹਮੇਸ਼ਾਂ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਇਸਲਈ ਆਪਣੇ ਆਪ ਨਾਲ ਗੱਲਾਂ ਕਰਨਾ ਸੰਪੂਰਨ ਤੋਰ 'ਤੇ ਸੁਭਾਵਕ ਹੈ। ਇਹ ਵੀ ਗੱਲਬਾਤ ਦਾ ਹੀ ਇੱਕ ਵਿਸ਼ੇਸ਼ ਰੂਪ ਹੈ। ਅਤੇ ਆਪਣੇ ਆਪ ਨਾਲ ਅਕਸਰ ਗੱਲਬਾਤ ਕਰਨ ਦੇ ਕਈ ਫਾਇਦੇ ਹਨ! ਇਸਦਾ ਕਾਰਨ ਇਹ ਹੈ ਕਿ ਅਸੀਂ ਆਪਣੇ ਵਿਚਾਰਾਂ ਨੂੰ ਬੋਲੀ ਰਾਹੀਂ ਵਿਵਸਥਿਤ ਕਰਦੇ ਹਾਂ। ਆਪਣੇ ਆਪ ਨਾਲ ਗੱਲਬਾਤ ਕਰਨ ਸਮੇਂ ਸਾਡੀ ਅੰਦਰੂਨੀ ਆਵਾਜ਼ ਉਭਰਦੀ ਹੈ। ਤੁਸੀਂ ਇਹ ਵੀ ਕਹਿ ਸਕਦੇ ਹੋ ਕਿ ਇਹ ਉੱਚੀ ਆਵਾਜ਼ ਵਿੱਚ ਸੋਚਣ ਵਾਂਗ ਹੈ। ਖਿੰਡੇ ਹੋਏ ਦਿਮਾਗ ਵਾਲੇ ਵਿਅਕਤੀ ਵਿਸ਼ੇਸ਼ ਤੌਰ 'ਤੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਦੇ ਮਾਮਲੇ ਵਿੱਚ, ਦਿਮਾਗ ਦਾ ਇੱਕ ਵਿਸ਼ੇਸ਼ ਭਾਗ ਘੱਟ ਕਾਰਜਸ਼ੀਲ ਹੁੰਦਾ ਹੈ। ਇਸਲਈ. ਉਹ ਘੱਟ ਵਿਵਸਥਿਤ ਹੁੰਦੇ ਹਨ। ਸ੍ਵੈ-ਗੱਲਬਾਤ ਨਾਲ ਉਹ ਆਪਣੇ ਆਪ ਨੂੰ ਵਧੇਰੇ ਵਿਵਸਥਿਤ ਕਰਨ ਵਿੱਚ ਸਹਾਇਤਾ ਕਰਦੇ ਹਨ। ਸ੍ਵੈ-ਗੱਲਬਾਤ ਫੈਸਲੇ ਲੈਣ ਵਿੱਚ ਵੀ ਸਾਡੀ ਸਹਾਇਤਾ ਕਰ ਸਕਦੀ ਹੈ। ਅਤੇ ਇਹ ਤਣਾਅ ਤੋਂ ਮੁਕਤੀ ਦਾ ਬਹੁਤ ਵਧੀਆ ਤਰੀਕਾ ਹੈ। ਸ੍ਵੈ-ਗੱਲਬਾਤ ਇਕਾਗਰਤਾ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਤੁਹਾਨੂੰ ਵਧੇਰੇ ਕਾਮਯਾਬ ਬਣਾਉਂਦੀ ਹੈ। ਕਿਉਂਕਿ ਉੱਚੀ ਆਵਾਜ਼ ਵਿੱਚ ਕੁਝ ਕਹਿਣਾ, ਕੇਵਲ ਸੋਚਣ ਨਾਲੋਂ ਵੱਧ ਸਮਾਂ ਲੈਂਦਾ ਹੈ। ਬੋਲਣ ਸਮੇਂ ਅਸੀਂ ਆਪਣੇ ਵਿਚਾਰਾਂ ਪ੍ਰਤੀ ਵਧੇਰੇ ਜਾਗਰੂਕ ਹੁੰਦੇ ਹਾਂ। ਅਸੀਂ ਔਖੇ ਇਮਤਿਹਾਨਾਂ ਨਾਲ ਵਧੀਆ ਨਜਿੱਠਦੇ ਹਾਂ, ਜਦੋਂ ਅਸੀਂ ਕਾਰਜਵਿਧੀ ਵਿੱਚਆਪਣੇ ਆਪ ਨਾਲ ਗੱਲ ਕਰਦੇ ਹਾਂ। ਵੱਖ-ਵੱਖ ਅਧਿਐਨਾਂ ਨੇ ਅਜਿਹਾ ਦਰਸਾਇਆ ਹੈ। ਅਸੀਂ ਸ੍ਵੈ-ਗੱਲਬਾਤ ਰਾਹੀਂ ਆਪਣੇ ਆਪ ਨੂੰ ਹੌਂਸਲਾ ਵੀ ਦੇ ਸਕਦੇ ਹਾਂ। ਕਈ ਖਿਡਾਰੀ ਆਪਣੇ ਆਪ ਨੂੰ ਪ੍ਰੇਰਿਤ ਕਰਨ ਲਈ ਸ੍ਵੈ-ਗੱਲਬਾਤ ਕਰਦੇ ਹਨ। ਬਦਕਿਸਮਤੀ ਨਾਲ, ਅਸੀਂ ਆਪਣੇ ਆਪ ਨਾਲ ਨਾਕਾਰਾਤਮਕ ਹਾਲਤਾਂ ਵਿੱਚ ਗੱਲਬਾਤ ਕਰਦੇ ਹਾਂ। ਇਸਲਈ, ਸਾਨੂੰ ਹਮੇਸ਼ਾਂ ਸਾਕਾਰਾਤਮਕ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਅਤੇ ਸਾਨੂੰ ਅਕਸਰ ਆਪਣੀਆਂ ਇੱਛਾਵਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਇਸ ਤਰ੍ਹਾਂ, ਅਸੀਂ ਬੋਲਣ ਰਾਹੀਂ ਆਪਣੀਆਂ ਕਾਰਵਾਈਆਂ ਨੂੰ ਸਾਕਾਰਾਤਮਕ ਰੂਪ ਵਿੱਚ ਪ੍ਰਭਾਵਤ ਕਰ ਸਕਦੇ ਹਾਂ। ਪਰ ਬਦਕਿਸਮਤੀ ਨਾਲ, ਇਹ ਕੇਵਲ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਅਸੀਂ ਯਥਾਰਥਵਾਦੀ ਰਹਿੰਦੇ ਹਾਂ!