ਪ੍ਹੈਰਾ ਕਿਤਾਬ

pa ਰਸਤਾ ਪੁੱਛਣ ਦੇ ਲਈ   »   nn Spørje etter vegen

40 [ਚਾਲੀ]

ਰਸਤਾ ਪੁੱਛਣ ਦੇ ਲਈ

ਰਸਤਾ ਪੁੱਛਣ ਦੇ ਲਈ

40 [førti]

Spørje etter vegen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਇੱਕ ਮਿੰਟ! / ਮਾਫ ਕਰਨਾ, O-sak! O_____ O-s-k- ------ Orsak! 0
ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ? K-n--u---e-p- m-g? K__ d_ h_____ m___ K-n d- h-e-p- m-g- ------------------ Kan du hjelpe meg? 0
ਇੱਥੇ ਇੱਕ ਚੰਗਾ ਰੈਸਟੋਰੈਂਟ ਕਿੱਥੇ ਹੈ? F--st-de--e---g-d re-----an- h-r? F____ d__ e__ g__ r_________ h___ F-n-t d-t e-n g-d r-s-a-r-n- h-r- --------------------------------- Finst det ein god restaurant her? 0
ਉਸ ਮੋੜ ਤੋਂ ਖੱਬੇ ਹੱਥ ਮੁੜੋ। G---il ---s------ ---rne-. G_ t__ v_____ v__ h_______ G- t-l v-n-r- v-d h-ø-n-t- -------------------------- Gå til vensre ved hjørnet. 0
ਫਿਰ ਥੋੜ੍ਹਾ ਸਿੱਧਾ ਜਾਓ। Så-----du --t st-k-- -e-t-f--m. S_ g__ d_ e__ s_____ r___ f____ S- g-r d- e-t s-y-k- r-t- f-a-. ------------------------------- Så går du eit stykke rett fram. 0
ਫਿਰ ਇੱਕ ਸੌ ਮੀਟਰ ਸੱਜਾ ਪਾਸੇ ਜਾਓ। Så går du --n-re-m---- t---høg--. S_ g__ d_ h_____ m____ t__ h_____ S- g-r d- h-n-r- m-t-r t-l h-g-e- --------------------------------- Så går du hundre meter til høgre. 0
ਤੁਸੀਂ ਬੱਸ ਰਾਹੀਂ ਵੀ ਜਾ ਸਕਦੇ ਹੋ। D- ka--t- ----e- ò-. D_ k__ t_ b_____ ò__ D- k-n t- b-s-e- ò-. -------------------- Du kan ta bussen òg. 0
ਤੁਸੀਂ ਟ੍ਰਾਮ ਰਾਹੀਂ ਵੀ ਜਾ ਸਕਦੇ ਹੋ। D- ka- t--t-ikke- --. D_ k__ t_ t______ ò__ D- k-n t- t-i-k-n ò-. --------------------- Du kan ta trikken òg. 0
ਤੁਸੀਂ ਮੇਰੇ ਪਿੱਛੇ ਵੀ ਆ ਸਕਦੇ ਹੋ। D------b-rre k-yre-----r meg. D_ k__ b____ k____ e____ m___ D- k-n b-r-e k-y-e e-t-r m-g- ----------------------------- Du kan berre køyre etter meg. 0
ਮੈਂ ਫੁਟਬਾਲ ਦੇ ਸਟੇਡੀਅਮ ਕਿਵੇਂ ਜਾਂਵਾਂ? K-r--is kj---eg til---t--l--an-n? K______ k___ e_ t__ f____________ K-r-e-s k-e- e- t-l f-t-a-l-a-e-? --------------------------------- Korleis kjem eg til fotballbanen? 0
ਪੁਲ ਦੇ ਉਸ ਪਾਰ ਚੱਲੋ। G- -v-r brua. G_ o___ b____ G- o-e- b-u-. ------------- Gå over brua. 0
ਸੁਰੰਗ ਵਿੱਚੋਂ ਜਾਓ। Kø-- g--n--m-t---lle-. K___ g______ t________ K-y- g-e-n-m t-n-l-e-. ---------------------- Køyr gjennom tunellen. 0
ਤੀਸਰੇ ਸਿਗਨਲ ਤੱਕ ਜਾਓ। K-y- -il--- k--m-ti- d----red---l----ysse-. K___ t__ d_ k___ t__ d__ t_____ l__________ K-y- t-l d- k-e- t-l d-t t-e-j- l-s-r-s-e-. ------------------------------------------- Køyr til du kjem til det tredje lyskrysset. 0
ਫਿਰ ਪਹਿਲੇ ਰਸਤੇ ਤੇ ਸੱਜੇ ਪਾਸੇ ਮੁੜੋ। Så---- d- --rste -e-en-ti--høg-e. S_ t__ d_ f_____ v____ t__ h_____ S- t-k d- f-r-t- v-g-n t-l h-g-e- --------------------------------- Så tek du fyrste vegen til høgre. 0
ਫਿਰ ਅਗਲੇ ਚੌਰਾਹੇ ਤੋਂ ਸਿੱਧੇ ਜਾਓ। Så tek-----e-t---a--------e kr--se-. S_ t__ d_ r___ f___ i n____ k_______ S- t-k d- r-t- f-a- i n-s-e k-y-s-t- ------------------------------------ Så tek du rett fram i neste krysset. 0
ਮਾਫ ਕਰਨਾ, ਮੈਂ ਹਵਾਈ ਅੱਡੇ ਤੱਕ ਕਿਵੇਂ ਜਾਂਵਾਂ? Or-a-,---rl--s ---m eg --l -ly---s---? O_____ k______ k___ e_ t__ f__________ O-s-k- k-r-e-s k-e- e- t-l f-y-l-s-e-? -------------------------------------- Orsak, korleis kjem eg til flyplassen? 0
ਸਭਤੋਂ ਵਧੀਆ, ਮੈਟਰੋ ਤੋਂ ਜਾਓ। De---------r å-t- --b-nen. D__ b____ e_ å t_ T_______ D-t b-s-e e- å t- T-b-n-n- -------------------------- Det beste er å ta T-banen. 0
ਆਖਰੀ ਸਟੇਸ਼ਨ ਤੱਕ ਜਾਓ। B--re-ta-ban---ti--e--est--j-ne-. B____ t_ b____ t__ e_____________ B-r-e t- b-n-n t-l e-d-s-a-j-n-n- --------------------------------- Berre ta banen til endestasjonen. 0

ਜਾਨਵਰਾਂ ਦੀ ਭਾਸ਼ਾ

ਜਦੋਂ ਅਸੀਂ ਆਪਣੇ ਆਪ ਨੂੰ ਜ਼ਾਹਿਰ ਕਰਨਾ ਚਾਹੁੰਦੇ ਹਾਂ, ਅਸੀਂ ਆਪਣੀ ਬੋਲੀ ਦੀ ਵਰਤੋਂ ਕਰਦੇ ਹਾਂ। ਜਾਨਵਰਾਂ ਦੀ ਵੀ ਆਪਣੀ ਨਿੱਜੀ ਭਾਸ਼ਾ ਹੁੰਦੀ ਹੈ। ਅਤੇ ਉਹ ਇਸਦੀ ਵਰਤੋਂ ਬਿਲਕੁਲ ਇਨਸਾਨਾਂ ਵਾਂਗ ਕਰਦੇ ਹਨ। ਭਾਵ, ਉਹ ਜਾਣਕਾਰੀ ਤਬਦੀਲ ਕਰਨ ਲਈ ਇੱਕ ਦੂਜੇ ਨਾਲ ਗੱਲਬਾਤ ਕਰਦੇ ਹਨ। ਮੁਢਲੇ ਤੌਰ 'ਤੇ ਹਰੇਕ ਜਾਨਵਰ ਨਸਲ ਦੀ ਇੱਕ ਵਿਸ਼ੇਸ਼ ਭਾਸ਼ਾ ਹੁੰਦੀ ਹੈ। ਇੱਥੋਂ ਤੱਕ ਕਿ ਸਿਉਂਕਾਂ ਵੀ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਖ਼ਤਰੇ ਸਮੇਂ, ਉਹ ਆਪਣੇ ਸਰੀਰ ਨੂੰ ਜ਼ਮੀਨ ਉੱਤੇ ਪਟਾਕਦੇ ਹਨ। ਇਹ ਉਨ੍ਹਾਂ ਦਾ ਇਕ ਦੂਜੇ ਨੂੰ ਚੋਕੰਨਾ ਕਰਨ ਦਾ ਢੰਗ ਹੁੰਦਾ ਹੈ। ਦੂਜੀਆਂ ਜਾਨਵਰ ਨਸਲਾਂ ਦੁਸ਼ਮਨ ਦੇ ਨੇੜੇ ਆਉਣ 'ਤੇ ਸੀਟੀ ਮਾਰਦੀਆਂ ਹਨ। ਮਧੂਮੱਖੀਆਂ ਨਾਚ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਅਜਿਹਾ ਕਰਨ ਨਾਲ, ਉਹ ਦੂਜੀਆਂ ਮਧੂਮੱਖੀਆਂ ਨੂੰ ਦੱਸਦੀਆਂ ਹਨ ਕਿ ਖਾਣ ਵਾਲਾ ਸਮਾਨ ਕਿੱਥੇ ਹੈ। ਵ੍ਹੇਲ ਮੱਛੀਆਂ ਦੀ ਆਵਾਜ਼ 5,000 ਕਿਲੋਮੀਟਰ ਦੀ ਦੂਰੀ ਤੋਂ ਵੀ ਸੁਣੀ ਜਾ ਸਕਦੀ ਹੈ। ਇਹ ਇੱਕ ਦੂਜੇ ਨਾਲ ਵਿਸ਼ੇਸ਼ ਗਾਣਿਆਂ ਰਾਹੀਂ ਗੱਲਬਾਤ ਕਰਦੀਆਂ ਹਨ। ਹਾਥੀ ਵੀ ਇੱਕ ਦੂਜੇ ਨੂੰ ਵੱਖ-ਵੱਖ ਧੁਨੀ-ਸੰਕੇਤ ਪਹੁੰਚਾਉਂਦੇ ਹਨ। ਪਰ ਇਨਸਾਨ ਇਨ੍ਹਾਂ ਨੂੰ ਸੁਣ ਨਹੀਂ ਸਕਦੇ। ਜ਼ਿਆਦਾਤਰ ਜਾਨਵਰਾਂ ਦੀਆਂ ਭਾਸ਼ਾਵਾਂ ਬਹੁਤ ਗੁੰਝਲਦਾਰ ਹੁੰਦੀਆਂ ਹਨ। ਇਹ ਵੱਖ-ਵੱਖ ਗਾਣਿਆਂ ਦੇ ਸੁਮੇਲ ਨਾਲ ਬਣੀਆਂ ਹੁੰਦੀਆਂ ਹਨ। ਧੁਨੀ, ਰਸਾਇਣਿਕ ਅਤੇ ਪ੍ਰਕਾਸ਼-ਸੰਬੰਧੀ ਸੰਕੇਤਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸਤੋਂ ਛੁੱਟ, ਜਾਨਵਰ ਵੱਖ-ਵੱਖ ਇਸ਼ਾਰਿਆਂ ਦੀ ਵਰਤੋਂ ਕਰਦੇ ਹਨ। ਹੁਣ ਤੱਕ, ਇਨਸਾਨਾਂ ਨੇ ਪਾਲਤੂ ਜਾਨਵਰਾਂ ਦੀ ਭਾਸ਼ਾ ਸਿੱਖ ਲਈ ਹੈ। ਉਹ ਜਾਣਦੇ ਹਨ ਕਿ ਕੁੱਤੇ ਕਦੋਂ ਖੁਸ਼ ਹੁੰਦੇ ਹਨ। ਅਤੇ ਉਹ ਜਾਣ ਸਕਦੇ ਹਨ ਕਿ ਬਿੱਲੀਆਂ ਕਦੋਂ ਇਕੱਲੀਆਂ ਰਹਿਣਾ ਚਾਹੁੰਦੀਆਂ ਹਨ। ਪਰ, ਕੁੱਤੇ ਅਤੇ ਬਿੱਲੀਆਂ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕਝ ਸੰਕੇਤ ਬਿਲਕੁਲ ਉਲਟ ਹੁੰਦੇ ਹਨ। ਬਹੁਤ ਸਮਾਂ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਇਹ ਦੋ ਜਾਨਵਰ ਆਮ ਤੌਰ 'ਤੇ ਇੱਕ ਦੂਜੇ ਨੂੰ ਪਸੰਦ ਨਹੀਂ ਕਰਦੇ। ਪਰ ਇਹ ਕੇਵਲ ਇੱਕ ਦੂਜੇ ਨੂੰ ਸਮਝਣ ਦੇ ਯੋਗ ਨਹੀਂ ਹਨ। ਇਸ ਨਾਲ ਕੁੱਤਿਆਂ ਅਤੇ ਬਿੱਲੀਆਂ ਵਿਚਕਾਰ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸਲਈ ਜਾਨਵਰ ਵੀ ਗ਼ਲਤਫ਼ਹਿਮੀਆਂ ਦੇ ਕਾਰਨ ਲੜਦੇ ਹਨ...