ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   sl Na kopališču

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [petdeset]

Na kopališču

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਅੱਜ ਗਰਮੀ ਹੈ। Da----j- v---e. D____ j_ v_____ D-n-s j- v-o-e- --------------- Danes je vroče. 0
ਕੀ ਆਪਾਂ ਤੈਰਨ ਚੱਲੀਏ? G-em---gr--a---a --pal-šč-? G____ (______ n_ k_________ G-e-o (-r-v-) n- k-p-l-š-e- --------------------------- Gremo (greva) na kopališče? 0
ਕੀ ਤੇਰਾ ਤੈਰਨ ਦਾ ਮਨ ਹੈ? Si-ž--iš--ti pl-v-t-? S_ ž____ i__ p_______ S- ž-l-š i-i p-a-a-i- --------------------- Si želiš iti plavati? 0
ਕੀ ਤੇਰੇ ਕੋਲ ਤੌਲੀਆ ਹੈ? I-aš-b-is-č-? I___ b_______ I-a- b-i-a-o- ------------- Imaš brisačo? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? Ima----pa-k-? I___ k_______ I-a- k-p-l-e- ------------- Imaš kopalke? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? Im-š kopaln-------o? I___ k______ o______ I-a- k-p-l-o o-l-k-? -------------------- Imaš kopalno obleko? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? Zna--p-avat-? Z___ p_______ Z-a- p-a-a-i- ------------- Znaš plavati? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? S- -n-š-p--a--j---? S_ z___ p__________ S- z-a- p-t-p-j-t-? ------------------- Se znaš potapljati? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? Z--- -ka-at--v -od-? Z___ s______ v v____ Z-a- s-a-a-i v v-d-? -------------------- Znaš skakati v vodo? 0
ਫੁਹਾਰਾ ਕਿੱਥੇ ਹੈ? K-e j- p-h-? K__ j_ p____ K-e j- p-h-? ------------ Kje je prha? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? K----e -a-ina-za--re-bl-č-nj-? K__ j_ k_____ z_ p____________ K-e j- k-b-n- z- p-e-b-a-e-j-? ------------------------------ Kje je kabina za preoblačenje? 0
ਤੈਰਨ ਦਾ ਚਸ਼ਮਾ ਕਿੱਥੇ ਹੈ? Kje -- p-aval---o--la? K__ s_ p_______ o_____ K-e s- p-a-a-n- o-a-a- ---------------------- Kje so plavalna očala? 0
ਕੀ ਪਾਣੀ ਗਹਿਰਾ ਹੈ? Je-vod-----bok-? J_ v___ g_______ J- v-d- g-o-o-a- ---------------- Je voda globoka? 0
ਕੀ ਪਾਣੀ ਸਾਫ – ਸੁਥਰਾ ਹੈ? Je--o---č----? J_ v___ č_____ J- v-d- č-s-a- -------------- Je voda čista? 0
ਕੀ ਪਾਣੀ ਗਰਮ ਹੈ? J- -o---t-p-a? J_ v___ t_____ J- v-d- t-p-a- -------------- Je voda topla? 0
ਮੈਂ ਕੰਬ ਰਿਹਾ / ਰਹੀ ਹਾਂ। Ze---m-. Z___ m__ Z-b- m-. -------- Zebe me. 0
ਪਾਣੀ ਬਹੁਤ ਠੰਢਾ ਹੈ। V--a--e----mrz--. V___ j_ p________ V-d- j- p-e-r-l-. ----------------- Voda je premrzla. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। J-- g--m-zd-- -en-i--v-d-. J__ g___ z___ v__ i_ v____ J-z g-e- z-a- v-n i- v-d-. -------------------------- Jaz grem zdaj ven iz vode. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।