ਪ੍ਹੈਰਾ ਕਿਤਾਬ

pa ਦੁਕਾਨਾਂ   »   sk Obchody

53 [ਤਰਵੰਜਾ]

ਦੁਕਾਨਾਂ

ਦੁਕਾਨਾਂ

53 [päťdesiattri]

Obchody

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। H-adám- obch-d -o-š-o-t-vými-p-t--bami. H______ o_____ s_ š_________ p_________ H-a-á-e o-c-o- s- š-o-t-v-m- p-t-e-a-i- --------------------------------------- Hľadáme obchod so športovými potrebami. 0
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ। H--d-me --si-r-t--. H______ m__________ H-a-á-e m-s-a-s-v-. ------------------- Hľadáme mäsiarstvo. 0
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Hľa--m- le--r-ň. H______ l_______ H-a-á-e l-k-r-ň- ---------------- Hľadáme lekáreň. 0
ਅਸੀਂ ਇੱਕ ਫੁਟਬਾਲ ਖਰੀਦਣੀ ਹੈ। Ch--l--by --e--oti- --p----utba--vú -o--u. C_____ b_ s__ t____ k____ f________ l_____ C-c-l- b- s-e t-t-ž k-p-ť f-t-a-o-ú l-p-u- ------------------------------------------ Chceli by sme totiž kúpiť futbalovú loptu. 0
ਅਸੀਂ ਸਲਾਮੀ ਖਰੀਦਣੀ ਹੈ। C-celi----sm-----iž kúpi--sa--m-. C_____ b_ s__ t____ k____ s______ C-c-l- b- s-e t-t-ž k-p-ť s-l-m-. --------------------------------- Chceli by sme totiž kúpiť salámu. 0
ਅਸੀਂ ਦਵਾਈਆਂ ਖਰੀਦਣੀਆਂ ਹਨ। Chcel--b--sme-toti- --pi- l-ek-. C_____ b_ s__ t____ k____ l_____ C-c-l- b- s-e t-t-ž k-p-ť l-e-y- -------------------------------- Chceli by sme totiž kúpiť lieky. 0
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ। H-----e-o-c-o- s-----r----m- -otreba-i,--b--sme -ú-il----t-a--v--l-pt-. H______ o_____ s_ š_________ p_________ a__ s__ k_____ f________ l_____ H-a-á-e o-c-o- s- š-o-t-v-m- p-t-e-a-i- a-y s-e k-p-l- f-t-a-o-ú l-p-u- ----------------------------------------------------------------------- Hľadáme obchod so športovými potrebami, aby sme kúpili futbalovú loptu. 0
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ। Hľadám- ------s-vo, aby s-- kú-i---sa---u. H______ m__________ a__ s__ k_____ s______ H-a-á-e m-s-a-s-v-, a-y s-e k-p-l- s-l-m-. ------------------------------------------ Hľadáme mäsiarstvo, aby sme kúpili salámu. 0
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ। Hľ------l-k-reň,--by---e-k-pi---l-e-y. H______ l_______ a__ s__ k_____ l_____ H-a-á-e l-k-r-ň- a-y s-e k-p-l- l-e-y- -------------------------------------- Hľadáme lekáreň, aby sme kúpili lieky. 0
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ। Hľa-ám klen-tníc-v-. H_____ k____________ H-a-á- k-e-o-n-c-v-. -------------------- Hľadám klenotníctvo. 0
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। H--dá- --to pred-jňu. H_____ f___ p________ H-a-á- f-t- p-e-a-ň-. --------------------- Hľadám foto predajňu. 0
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। Hľad-m ----á--ň. H_____ c________ H-a-á- c-k-á-e-. ---------------- Hľadám cukráreň. 0
ਮੈਂ ਇੱਕ ਅੰਗੂਠੀ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ C------oti---ú-i- p--t-ň. C____ t____ k____ p______ C-c-m t-t-ž k-p-ť p-s-e-. ------------------------- Chcem totiž kúpiť prsteň. 0
ਮੈਂ ਇੱਕ ਫਿਲਮ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ Ch-----ot-ž kúp-ť-f--m. C____ t____ k____ f____ C-c-m t-t-ž k-p-ť f-l-. ----------------------- Chcem totiž kúpiť film. 0
ਮੈਂ ਇੱਕ ਕੇਕ ਖਰੀਦਣ ਬਾਰੇ ਸੋਚ ਰਿਹਾ ਹਾਂ /ਰਹੀ ਹਾਂ C-c-m-to--ž---piť--ortu. C____ t____ k____ t_____ C-c-m t-t-ž k-p-ť t-r-u- ------------------------ Chcem totiž kúpiť tortu. 0
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ। H-a--m ------n-ka--aby som -ú--l ---te-. H_____ k__________ a__ s__ k____ p______ H-a-á- k-e-o-n-k-, a-y s-m k-p-l p-s-e-. ---------------------------------------- Hľadám klenotníka, aby som kúpil prsteň. 0
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ H-a--m f--o ---dajň-, -by-----kú--l--i--. H_____ f___ p________ a__ s__ k____ f____ H-a-á- f-t- p-e-a-ň-, a-y s-m k-p-l f-l-. ----------------------------------------- Hľadám foto predajňu, aby som kúpil film. 0
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ। Hľ-dá- ---r-r-ň,-ab----m k-pi- to---. H_____ c________ a__ s__ k____ t_____ H-a-á- c-k-á-e-, a-y s-m k-p-l t-r-u- ------------------------------------- Hľadám cukráreň, aby som kúpil tortu. 0

ਭਾਸ਼ਾ ਵਿੱਚ ਤਬਦੀਲੀ = ਸ਼ਖ਼ਸੀਅਤ ਵਿੱਚ ਤਬਦੀਲੀ

ਸਾਡੀ ਭਾਸ਼ਾ ਸਾਡੇ ਨਾਲ ਸੰਬੰਧਤ ਹੁੰਦੀ ਹੈ। ਇਹ ਸਾਡੀ ਸ਼ਖ਼ਸੀਅਤ ਦਾ ਇੱਕ ਅਹਿਮ ਭਾਗ ਹੈ। ਪਰ ਕਈ ਵਿਅਕਤੀ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕੀ ਇਸਦਾ ਮਤਲਬ ਇਹ ਹੈ ਕਿ ਉਹ ਬਹੁ-ਸ਼ਖ਼ਸੀਅਤਾਂ ਦੇ ਮਾਲਿਕ ਹਨ? ਖੋਜਕਰਤਾਵਾਂ ਦਾ ਵਿਸ਼ਵਾਸ ਹੈ: ਹਾਂ! ਜਦੋਂ ਅਸੀਂ ਭਾਸ਼ਾ ਬਦਲਦੇ ਹਾਂ, ਅਸੀਂ ਆਪਣੀ ਸ਼ਖ਼ਸੀਅਤ ਵੀ ਬਦਲਦੇ ਹਾਂ। ਭਾਵ, ਅਸੀਂ ਵੱਖ ਤਰੀਕੇ ਨਾਲ ਵਰਤਾਓ ਕਰਦੇ ਹਾਂ। ਅਮਰੀਕੀ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਨੇ ਬਹੁ-ਭਾਸ਼ੀ ਔਰਤਾਂ ਦੇ ਵਰਤਾਓ ਉੱਤੇ ਅਧਿਐਨ ਕੀਤਾ। ਇਹ ਔਰਤਾਂ ਅੰਗਰੇਜ਼ੀ ਅਤੇ ਸਪੈਨਿਸ਼ ਨਾਲ ਵੱਡੀਆਂ ਹੋਈਆਂ। ਦੋਹੇਂ ਹੀ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਇੱਕ-ਸਮਾਨ ਪਰਿਚਿਤ ਸਨ। ਇਸਦੇ ਬਾਵਜੂਦ, ਉਨ੍ਹਾਂ ਦਾ ਵਰਤਾਓ ਉਨ੍ਹਾਂ ਦੀ ਭਾਸ਼ਾ ਉੱਤੇ ਆਧਾਰਿਤ ਸੀ। ਸਪੈਨਿਸ਼ ਬੋਲਣ ਸਮੇਂ ਇਨ੍ਹਾਂ ਔਰਤਾਂ ਵਿੱਚ ਵਧੇਰੇ ਆਤਮ-ਵਿਸ਼ਵਾਸ ਸੀ। ਆਪਣੇ ਆਲੇ-ਦੁਆਲੇ ਸਪੈਨਿਸ਼ ਬੋਲ ਰਹੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਵੀ ਉਹ ਸੁਖਦ ਮਹਿਸੂਸ ਕਰ ਰਹੀਆਂ ਸਨ। ਫੇਰ, ਜਦੋਂ ਉਨ੍ਹਾਂ ਨੇ ਅੰਗਰੇਜ਼ੀ ਬੋਲਣੀ ਸ਼ੁਰੂ ਕੀਤੀ, ਉਨ੍ਹਾਂ ਦਾ ਵਰਤਾਓ ਬਦਲ ਗਿਆ। ਉਹ ਘੱਟ ਆਤਮ-ਵਿਸ਼ਵਾਸੀ ਸਨ ਅਤੇ ਅਕਸਰ ਆਪਣੇ ਬਾਰੇ ਸੁਨਿਸਚਿਤ ਨਹੀਂ ਸਨ। ਖੋਜਕਰਤਾਵਾਂ ਨੇ ਦੇਖਿਆ ਕਿ ਇਹ ਔਰਤਾਂ ਜ਼ਿਆਦਾ ਇਕੱਲਾਪਣ ਵੀ ਮਹਿਸੂਸ ਕਰ ਰਹੀਆਂ ਸਨ। ਇਸਲਈ, ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਵਰਤਾਓ ਨੂੰ ਪ੍ਰਭਾਵਿਤ ਕਰਦੀ ਹੈ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸ਼ਾਇਦ ਸਾਡੇ ਸਭਿਆਚਾਰਕ ਨਿਯਮ ਸਾਨੂੰ ਨਿਰਦੇਸ਼ਿਤ ਕਰਦੇ ਹਨ। ਬੋਲਣ ਸਮੇਂ, ਅਸੀਂ ਉਸ ਸਭਿਆਚਾਰ ਬਾਰੇ ਸੋਚਦੇ ਹਾਂ, ਜਿੱਥੋਂ ਭਾਸ਼ਾ ਉਤਪੰਨ ਹੁੰਦੀ ਹੈ। ਅਜਿਹਾ ਕੁਦਰਤੀ ਤੌਰ 'ਤੇ ਹੁੰਦਾ ਹੈ। ਇਸਲਈ, ਅਸੀਂ ਸਭਿਆਚਾਰ ਨੂੰ ਅਪਨਾਉਣ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਉਸੇ ਤਰ੍ਹਾਂ ਵਰਤਾਓ ਕਰਦੇ ਹਾਂ, ਜਿਹੜਾ ਉਸ ਸਭਿਆਚਾਰ ਲਈ ਪਰੰਪਰਾਗਤ ਹੁੰਦਾ ਹੈ। ਚੀਨੀ ਬੁਲਾਰੇ ਤਜਰਬਿਆਂ ਵਿੱਚ ਬਹੁਤ ਸੰਕੁਚਿਤ ਹੁੰਦੇ ਸਨ। ਫੇਰ ਜਦੋਂ ਉਹ ਅੰਗਰੇਜ਼ੀ ਬੋਲਦੇ ਸਨ, ਉਹ ਜ਼ਿਆਦਾ ਘੁਲਮਿਲ ਜਾਂਦੇ ਸਨ। ਸ਼ਾਇਦ ਅਸੀਂ ਵਧੀਆ ਢੰਗ ਨਾਲ ਮੇਲਜੋਲ ਕਰਨ ਲਈ ਆਪਣਾ ਵਰਤਾਓ ਬਦਲ ਲੈਂਦੇ ਹਾਂ। ਜਿਨ੍ਹਾਂ ਨਾਲ ਅਸੀਂ ਗੱਲਬਾਤ ਕਰਦੇ ਹਾਂ, ਅਸੀਂ ਉਨ੍ਹਾਂ ਵਾਂਗ ਹੀ ਹੋਣਾ ਚਾਹੁੰਦੇ ਹਾਂ...