ਪ੍ਹੈਰਾ ਕਿਤਾਬ

pa ਖਰੀਦਦਾਰੀ   »   sq Bёj pazar

54 [ਚੁਰੰਜਾ]

ਖਰੀਦਦਾਰੀ

ਖਰੀਦਦਾਰੀ

54 [pesёdhjetёekatёr]

Bёj pazar

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Dua--- bl-- njё d-ur-t-. D__ t_ b___ n__ d_______ D-a t- b-e- n-ё d-u-a-ё- ------------------------ Dua tё blej njё dhuratё. 0
ਪਰ ਜ਼ਿਆਦਾ ਕੀਮਤੀ ਨਹੀਂ। P---j--shum- -ё----r--j-ё. P__ j_ s____ t_ s_________ P-r j- s-u-ё t- s-t-e-j-ё- -------------------------- Por jo shumё tё shtrenjtё. 0
ਸ਼ਾਇਦ ਇੱਕ ਹੈਂਡ ਬੈਗ? Ndos----nj- ----ё-d---? N______ n__ ç____ d____ N-o-h-a n-ё ç-n-ё d-r-? ----------------------- Ndoshta njё çantё dore? 0
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ? Ç-arё----yre --sh-r--i? Ç____ n_____ d_________ Ç-a-ё n-j-r- d-s-i-o-i- ----------------------- Çfarё ngjyre dёshironi? 0
ਕਾਲਾ,ਭੂਰਾ ਜਾਂ ਸਫੈਦ? Tё--ezё, ka-e-a-- t----r-hё? T_ z____ k___ a__ t_ b______ T- z-z-, k-f- a-o t- b-r-h-? ---------------------------- Tё zezё, kafe apo tё bardhё? 0
ਛੋਟਾ ਜਾਂ ਵੱਡਾ? Tё--adh----o t--vogёl? T_ m____ a__ t_ v_____ T- m-d-e a-o t- v-g-l- ---------------------- Tё madhe apo tё vogёl? 0
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ? A -u-- -a s----j-k---? A m___ t_ s_____ k____ A m-n- t- s-i-o- k-t-? ---------------------- A mund ta shikoj kёtё? 0
ਕੀ ਇਹ ਚਮੜੇ ਨਾਲ ਬਣਿਆ ਹੈ? A-ёs------kurё-? A ё____ l_____ ? A ё-h-ё l-k-r- ? ---------------- A ёshtё lёkurё ? 0
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ? Apo-ёs-t---i-te-i--? A__ ё____ s_________ A-o ё-h-ё s-n-e-i-e- -------------------- Apo ёshtё sintetike? 0
ਬਿਲਕੁਲ,ਚਮੜੇ ਨਾਲ ਬਣਿਆ ਹੈ। L----ë n--yri-ht. L_____ n_________ L-k-r- n-t-r-s-t- ----------------- Lёkurë natyrisht. 0
ਇਹ ਕਾਫੀ ਵਧੀਆ ਕਿਸਮ ਦਾ ਹੈ। K----shtё n-ё-ci---i -ox-a-e -i--. K__ ё____ n__ c_____ g____ e m____ K-o ё-h-ё n-ё c-l-s- g-x-a e m-r-. ---------------------------------- Kjo ёshtё njё cilёsi goxha e mirё. 0
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ। Ç-nt----ht- m---ё ---te-ё-m- l--e-d-. Ç____ ё____ m_ t_ v______ m_ l_______ Ç-n-a ё-h-ё m- t- v-r-e-ё m- l-v-r-i- ------------------------------------- Çanta ёshtё me tё vёrtetё me leverdi. 0
ਇਹ ਮੈਨੂੰ ਪਸੰਦ ਹੈ। M--p-l--n. M_ p______ M- p-l-e-. ---------- Mё pёlqen. 0
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ। P- - --r-. P_ e m____ P- e m-r-. ---------- Po e marr. 0
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ? A--un--t- n-ёrroj? A m___ t_ n_______ A m-n- t- n-ё-r-j- ------------------ A mund ta ndёrroj? 0
ਜ਼ਰੂਰ। S-g--i-ht. S_________ S-g-r-s-t- ---------- Sigurisht. 0
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ। P---- p-ket-j-- -i-d--ratё. P_ u_ p________ s_ d_______ P- u- p-k-t-j-ё s- d-u-a-ё- --------------------------- Po ua paketojmё si dhuratё. 0
ਭੁਗਤਾਨ ਕਾਊਂਟਰ ਕਿੱਥੇ ਹੈ? A-j- ---t--ark-. A___ ё____ a____ A-j- ё-h-ё a-k-. ---------------- Atje ёshtё arka. 0

ਕੌਣ ਕਿਸਨੂੰ ਸਮਝਦਾ/ਸਮਝਦੀ ਹੈ?

ਦੁਨੀਆ ਵਿੱਚ ਲਗਭਗ 700 ਕਰੋੜ ਵਿਅਕਤੀ ਹਨ। ਇਨ੍ਹਾਂ ਸਾਰਿਆਂ ਦੀ ਕੋਈ ਨਾ ਕੋਈ ਭਾਸ਼ਾ ਹੈ। ਬਦਕਿਸਮਤੀ ਨਾਲ, ਇਹ ਹਮੇਸ਼ਾਂ ਇੱਕੋ-ਜਿਹੀ ਨਹੀਂ ਹੁੰਦੀ। ਇਸਲਈ ਹੋਰ ਰਾਸ਼ਟਰਾਂ ਨਾਲ ਗੱਲਬਾਤ ਕਰਨ ਲਈ, ਸਾਨੂੰ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ। ਇਹ ਆਮ ਤੌਰ 'ਤੇ ਬਹੁਤ ਮੁਸ਼ਕਲ ਹੁੰਦਾ ਹੈ। ਪਰ ਕੁਝ ਭਾਸ਼ਾਵਾਂ ਬਹੁਤ ਮਿਲਦੀਆਂ ਜੁਲਦੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੇ, ਦੂਜੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਗੈਰ, ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਇਸ ਸਥਿਤੀ ਜਾਂ ਪ੍ਰਣਾਲੀ ਨੂੰ ਆਪਸੀ ਸਮਝ-ਸਮਰੱਥਾ ਕਹਿੰਦੇ ਹਨ। ਜਿਸਨਾਲ ਦੋ ਰੁਪਾਂਤਰਾਂ ਵਿਚਲੇ ਫ਼ਰਕ ਨੂੰ ਸਮਝਿਆ ਜਾਂਦਾ ਹੈ। ਪਹਿਲਾ ਰੁਪਾਂਤਰ ਮੌਖਿਕ ਆਪਸੀ ਸਮਝ-ਸਮਰੱਥਾ ਹੈ। ਇਸ ਵਿੱਚ, ਬੋਲਣ ਵਾਲੇ ਗੱਲਬਾਤ ਦੇ ਦੌਰਾਨ ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਪਰ, ਉਹ ਦੂਜੀ ਭਾਸ਼ਾ ਦਾ ਲਿਖਤੀ ਰੂਪ ਨਹੀਂ ਸਮਝ ਸਕਦੇ। ਇਸਦਾ ਕਾਰਨ ਇਹ ਹੈ ਕਿ ਭਾਸ਼ਾਵਾਂ ਦੇ ਵੱਖ-ਵੱਖ ਲਿਖਤੀ ਰੂਪ ਹੁੰਦੇ ਹਨ। ਹਿੰਦੀ ਅਤੇ ਉਰਦੂ ਭਾਸ਼ਾਵਾਂ ਇਸਦੀਆਂ ਉਦਾਹਰਣਾਂ ਹਨ। ਦੂਜਾ ਰੁਪਾਂਤਰ ਲਿਖਤੀ ਆਪਸੀ-ਸਮਝ ਸਮਰੱਥਾ ਹੈ। ਇਸ ਵਿੱਚ, ਦੂਜੀ ਭਾਸ਼ਾ ਨੂੰ ਉਸਦੇ ਲਿਖਤੀ ਰੂਪ ਵਿੱਚ ਸਮਝ ਲਿਆ ਜਾਂਦਾ ਹੈ। ਪਰ ਬੋਲਣ ਵਾਲੇ ਇਸਨੂੰ ਸਮਝ ਨਹੀਂ ਸਕਦੇ ਜਦੋਂ ਉਹ ਇੱਕ-ਦੂਜੇ ਨਾਲ ਗੱਲਬਾਤ ਕਰਦੇ ਹਨ। ਇਸਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਉਚਾਰਨ ਵੱਖ-ਵੱਖ ਹੁੰਦੇ ਹਨ। ਜਰਮਨ ਅਤੇ ਡੱਚ ਇਸ ਦੀਆਂ ਉਦਾਹਰਣਾਂ ਹਨ। ਵਧੇਰੇ ਨੇੜਤਾ ਨਾਲ ਸੰਬੰਧਤ ਭਾਸ਼ਾਵਾਂ ਵਿੱਚ ਦੋਵੇਂ ਰੁਪਾਂਤਰ ਹੁੰਦੇ ਹਨ। ਭਾਵ, ਇਹ ਮੌਖਿਕ ਅਤੇ ਲਿਖਤੀ, ਦੋਹਾਂ ਰੂਪਾਂ ਵਿੱਚ ਆਪਸ ਵਿੱਚ ਸਮਝਣਯੋਗ ਹੁੰਦੀਆਂ ਹਨ। ਰੂਸੀ ਅਤੇ ਯੂਕਰੇਨੀਅਨ ਜਾਂ ਥਾਈ ਅਤੇ ਲਾਉਸ਼ੀਅਨ ਇਸਦੀਆਂ ਉਦਾਹਰਣਾਂ ਹਨ। ਪਰ ਆਪਸੀ-ਸਮਝ ਸਮਰੱਥਾ ਦੀ ਇੱਕ ਗ਼ੈਰ-ਸਮਰੂਪ ਕਿਸਮ ਵੀ ਹੁੰਦੀ ਹੈ। ਇਹ ਉਹ ਸਥਿਤੀ ਹੈ ਜਿਸ ਵਿੱਚ ਬੁਲਾਰਿਆਂ ਦੇ ਇੱਕ-ਦੂਜੇ ਨੂੰ ਸਮਝਣ ਦੇ ਪੱਧਰ ਵੱਖ-ਵੱਖ ਹੁੰਦੇ ਹਨ। ਪੌਰਟਗੀਜ਼ ਲੋਕਾਂ ਦੀ ਸਪੈਨਿਸ਼ ਭਾਸ਼ਾ ਵਿੱਚ ਸਮਝ, ਸਪੈਨਿਸ਼ ਲੋਕਾਂ ਦੀ ਪੌਰਟਗੀਜ਼ ਵਿੱਚ ਸਮਝ ਨਾਲੋਂ ਵੱਧ ਹੁੰਦੀ ਹੈ। ਆਸਟ੍ਰੀਅਨਜ਼ ਵੀ ਜਰਮਨ ਭਾਸ਼ਾ ਨੂੰ ਵਧੇਰੇ ਚੰਗੀ ਤਰ੍ਹਾਂ ਸਮਝਦੇ ਹਨ, ਜਦਕਿ ਜਰਮਨ ਇਸਤੋਂ ਉਲਟ ਹਨ। ਇਨ੍ਹਾਂ ਉਦਾਹਰਣਾਂ ਵਿੱਚ, ਉਚਾਰਣ ਜਾਂ ਉਪ-ਭਾਸ਼ਾ ਇੱਕ ਰੁਕਾਵਟ ਹੁੰਦੀ ਹੈ। ਜਿਹੜੇ ਸੱਚਮੁੱਚ ਵਧੀਆ ਗੱਲਬਾਤ ਕਰਨਾ ਚਾਹੁੰਦੇ ਹਨ, ਨੂੰ ਜ਼ਰੂਰ ਕੁਝ ਨਵਾਂ ਸਿੱਖਣਾ ਚਾਹੀਦਾ ਹੈ...