ਪ੍ਹੈਰਾ ਕਿਤਾਬ

pa ਡਾਕਟਰ ਦੇ ਕੋਲ   »   sk U lekára

57 [ਸਤਵੰਜਾ]

ਡਾਕਟਰ ਦੇ ਕੋਲ

ਡਾਕਟਰ ਦੇ ਕੋਲ

57 [päťdesiatsedem]

U lekára

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੇਰੀ ਡਾਕਟਰ ਦੇ ਨਾਲ ਮੁਲਾਕਾਤ ਹੈ। S-m---j--na--ý u--e----. S__ o_________ u l______ S-m o-j-d-a-n- u l-k-r-. ------------------------ Som objednadný u lekára. 0
ਮੇਰੀ ਮੁਲਾਕਾਤ 10 ਵਜੇ ਹੈ। M---ter-í- o d--i---j. M__ t_____ o d________ M-m t-r-í- o d-s-a-e-. ---------------------- Mám termín o desiatej. 0
ਤੁਹਾਡਾ ਨਾਮ ਕੀ ਹੈ? A-o-sa -ol---? A__ s_ v______ A-o s- v-l-t-? -------------- Ako sa voláte? 0
ਕਿਰਪਾ ਕਰਕੇ ਉਡੀਕਘਰ ਵਿੱਚ ਬੈਠੋ। P---ím p--a----s- -o -ak---e. P_____ p______ s_ d_ č_______ P-o-í- p-s-ď-e s- d- č-k-r-e- ----------------------------- Prosím posaďte sa do čakárne. 0
ਡਾਕਟਰ ਕੁਝ ਸਮੇਂ ਵਿੱਚ ਆ ਜਾਣਗੇ। L--ár hneď---íd-. L____ h___ p_____ L-k-r h-e- p-í-e- ----------------- Lekár hneď príde. 0
ਤੁਸੀਂ ਬੀਮਾ ਕਿੱਥੋਂ ਕਰਵਾਇਆ ਹੈ? V ake- p-is---ni-ste-p--s----? V a___ p________ s__ p________ V a-e- p-i-t-v-i s-e p-i-t-n-? ------------------------------ V akej poistovni ste poistený? 0
ਮੈਂ ਤੁਹਾਡੇ ਲਈ ਕੀ ਕਰ ਸਕਦਾ / ਸਕਦੀ ਹਾਂ? Čo-pre--á- mô-e- ---bi-? Č_ p__ V__ m____ u______ Č- p-e V-s m-ž-m u-o-i-? ------------------------ Čo pre Vás môžem urobiť? 0
ਕੀ ਤੁਹਾਨੂੰ ਦਰਦ ਹੋ ਰਿਹਾ ਹੈ? M--e-bo---ti? M___ b_______ M-t- b-l-s-i- ------------- Máte bolesti? 0
ਤੁਹਾਨੂੰ ਦਰਦ ਕਿੱਥੇ ਹੋ ਰਿਹਾ ਹੈ? K-e-t--b-lí? K__ t_ b____ K-e t- b-l-? ------------ Kde to bolí? 0
ਮੈਨੂੰ ਹਮੇਸ਼ਾਂ ਪਿਠ ਦਰਦ ਹੁੰਦਾ ਰਹਿੰਦਾ ਹੈ। M------l---ole-t- chr-t-. M__ s____ b______ c______ M-m s-á-e b-l-s-i c-r-t-. ------------------------- Mám stále bolesti chrbta. 0
ਮੈਨੂੰ ਅਕਸਰ ਸਿਰਦਰਦ ਹੁੰਦਾ ਰਹਿੰਦਾ ਹੈ। Čast---á-am -o--st---la--. Č____ m____ b______ h_____ Č-s-o m-v-m b-l-s-i h-a-y- -------------------------- Často mávam bolesti hlavy. 0
ਮੈਨੂੰ ਕਦੇ ਕਦੇ ਪੇਟ – ਦਰਦ ਹੁੰਦਾ ਹੈ। N-eke-y m-m--ole--i -ruch-. N______ m__ b______ b______ N-e-e-y m-m b-l-s-i b-u-h-. --------------------------- Niekedy mám bolesti brucha. 0
ਕਿਰਪਾ ਕਰਕੇ ਕਮਰ ਤੱਕ ਦੇ ਕੱਪੜੇ ਉਤਾਰੋ। V-z----e ---d- --l pása! V_______ s_ d_ p__ p____ V-z-e-t- s- d- p-l p-s-! ------------------------ Vyzlečte sa do pol pása! 0
ਕਿਰਪਾ ਕਰਕੇ ਬੈਡ ਤੇ ਲੇਟ ਜਾਓ। Ľ-hn-te si -----m-na l--a---! Ľ______ s_ p_____ n_ l_______ Ľ-h-i-e s- p-o-í- n- l-ž-d-o- ----------------------------- Ľahnite si prosím na ležadlo! 0
ਖੂਨ – ਦਾ ਦੌਰਾ ਠੀਕ ਹੈ। Kr-ný tla---e v--or--dku. K____ t___ j_ v p________ K-v-ý t-a- j- v p-r-a-k-. ------------------------- Krvný tlak je v poriadku. 0
ਮੈਂ ਤੁਹਾਨੂੰ ਇੱਕ ਇੰਜੈਕਸ਼ਨ ਲਗਾ ਦਿੰਦਾ / ਦਿੰਦੀ ਹਾਂ। D-m --- i-j---iu. D__ V__ i________ D-m V-m i-j-k-i-. ----------------- Dám Vám injekciu. 0
ਮੈਂ ਤੁਹਾਨੂੰ ਗੋਲੀਆਂ ਦੇ ਦਿੰਦਾ / ਦਿੰਦੀ ਹਾਂ। D-m -á- tabl-tky. D__ V__ t________ D-m V-m t-b-e-k-. ----------------- Dám Vám tabletky. 0
ਮੈਂ ਤੁਹਾਨੂੰ ਦਵਾਈਆਂ ਲਿਖ ਦਿੰਦਾ / ਦਿੰਦੀ ਹਾਂ। P-e-píš-m-Vá---ec-p- -o-l-k-r--. P________ V__ r_____ d_ l_______ P-e-p-š-m V-m r-c-p- d- l-k-r-e- -------------------------------- Predpíšem Vám recept do lekárne. 0

ਲੰਬੇ ਸ਼ਬਦ, ਛੋਟੇ ਸ਼ਬਦ

ਇੱਕ ਸ਼ਬਦ ਦੀ ਲੰਬਾਈ ਇਸਦੀ ਜਾਣਕਾਰੀ ਸਮੱਗਰੀ ਉੱਤੇ ਆਧਾਰਿਤ ਹੁੰਦੀ ਹੈ। ਅਜਿਹਾ ਇੱਕ ਅਮਰੀਕਨ ਅਧਿਐਨ ਦੁਆਰਾ ਦਰਸਾਇਆ ਗਿਆ ਹੈ। ਖੋਜਕਰਤਾਵਾਂ ਨੇ ਦੱਸ ਯੂਰੋਪੀਅਨ ਭਾਸ਼ਾਵਾਂ ਵਿੱਚੋਂ ਸ਼ਬਦਾਂ ਦਾ ਮੁੱਲਾਂਕਣ ਕੀਤਾ। ਇਸ ਕੰਮ ਲਈ ਇੱਕ ਕੰਪਿਊਟਰ ਦੀ ਵਰਤੋਂ ਕੀਤੀ ਗਈ। ਕੰਪਿਊਟਰ ਨੇ ਇੱਕ ਪ੍ਰੋਗ੍ਰਾਮ ਦੀ ਸਹਾਇਤਾ ਨਾਲ ਵੱਖ-ਵੱਖ ਸ਼ਬਦਾਂ ਦੀ ਜਾਂਚ ਕੀਤੀ। ਕਾਰਜ ਪ੍ਰਣਾਲੀ ਵਿੱਚ, ਇਸਨੇ ਜਾਣਕਾਰੀ ਸਮੱਗਰੀ ਦੀ ਗਣਨਾ ਕਰਨ ਲਈ ਇੱਕ ਫਾਰਮੂਲੇ ਦੀ ਵਰਤੋਂ ਕੀਤੀ। ਨਤੀਜੇ ਸਪੱਸ਼ਟ ਸਨ। ਸ਼ਬਦ ਜਿੰਨਾ ਛੋਟਾ ਹੋਵੇਗਾ, ਉਨੀ ਘੱਟ ਜਾਣਕਾਰੀ ਦਰਸਾਏਗਾ। ਦਿਲਚਸਪੀ ਨਾਲ, ਅਸੀਂ ਜ਼ਿਆਦਾਤਰ ਲੰਬੇ ਸ਼ਬਦਾਂ ਦੀ ਬਜਾਏ ਛੋਟੇ ਸ਼ਬਦਾਂ ਦੀ ਵਰਤੋਂਕਰਦੇ ਹਾਂ। ਇਸ ਦਾ ਕਾਰਨ ਬੋਲੀ ਦੀ ਕੁਸ਼ਲਤਾ ਹੋ ਸਕਦਾ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਸਭ ਤੋਂ ਵੱਧ ਜ਼ਰੂਰੀ ਚੀਜ਼ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਾਂ। ਇਸਲਈ, ਵਧੇਰੇ ਜਾਣਕਾਰੀ ਵਾਲੇ ਸ਼ਬਦ ਬਹੁਤ ਲੰਬੇ ਨਹੀਂ ਹੋਣੇ ਚਾਹੀਦੇ। ਇਹ ਸੁਨਿਸਚਿਤ ਕਰਦਾ ਹੈ ਕਿ ਸਾਨੂੰ ਗ਼ੈਰ-ਜ਼ਰੂਰੀ ਚੀਜ਼ਾਂ ਉੱਤੇ ਬਹੁਤ ਜ਼ਿਆਦਾ ਸਮਾਂ ਨਹੀਂ ਲਾਉਣਾ ਚਾਹੀਦਾ। ਸ਼ਬਦ ਦੀ ਲੰਬਾਈ ਅਤੇ ਸਮੱਗਰੀ ਵਿਚਲੇ ਆਪਸੀ ਸੰਬੰਧ ਦਾ ਇੱਕ ਹੋਰ ਫਾਇਦਾ ਹੈ। ਇਹ ਸੁਨਿਸਚਿਤ ਕਰਦਾ ਹੈ ਕਿ ਜਾਣਕਾਰੀ ਵਾਲੀ ਸਮੱਗਰੀ ਹਮੇਸ਼ਾਂ ਸਮਾਨ ਰਹਿੰਦੀਹੈ। ਭਾਵ, ਅਸੀਂ ਇੱਕ ਨਿਸਚਿਤ ਸਮੇਂ ਦੇ ਦੌਰਾਨ ਹਮੇਸ਼ਾਂ ਇੱਕੋ ਗਿਣਤੀ ਦੇ ਸ਼ਬਦ ਬੋਲਦੇ ਹਾਂ। ਉਦਾਹਰਣ ਵਜੋਂ, ਅਸੀਂ ਕੁਝ ਲੰਬੇ ਸ਼ਬਦਾਂ ਦੀ ਵਰਤੋਂ ਕਰ ਸਕਦੇ ਹਾਂ। ਪਰ ਅਸੀਂ ਕਈ ਛੋਟੇ ਸ਼ਬਦਾਂ ਦੀ ਵਰਤੋਂ ਵੀ ਕਰ ਸਕਦੇ ਹਾਂ। ਅਸੀਂ ਕੀ ਫੈਸਲਾ ਕਰਦੇ ਹਾਂ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ: ਜਾਣਕਾਰੀ ਦੀ ਸਮੱਗਰੀ ਸਮਾਨ ਰਹਿੰਦੀ ਹੈ। ਨਤੀਜੇ ਵਜੋਂ, ਸਾਡੀ ਬੋਲੀ ਦੀ ਲੈਅ ਇਕਸਾਰ ਹੁੰਦੀ ਹੈ। ਇਹ ਸ੍ਰੋਤਿਆਂ ਲਈ ਸਾਨੂੰ ਸਮਝਣਾ ਆਸਾਨ ਕਰਦਾ ਹੈ। ਜੇਕਰ ਜਾਣਕਾਰੀ ਦੀ ਮਾਤਰਾ ਹਮੇਸ਼ਾ ਵੱਖਰੀ ਹੋਵੇ, ਤਾਂ ਮੁਸ਼ਕਲ ਹੋ ਜਾਂਦਾ ਹੈ। ਸਾਡੇ ਸ੍ਰੋਤੇ ਸਾਡੀ ਬੋਲੀ ਨਾਲ ਸਹੀ ਤਰ੍ਹਾਂ ਅਨੁਕੂਲ ਨਹੀਂ ਹੋ ਸਕਦੇ। ਇਸਲਈ ਗ੍ਰਹਿਣ ਕਰਨਾ ਔਖਾ ਬਣ ਜਾਂਦਾ ਹੈ। ਜਿਹੜੇ ਆਪਣੀ ਗੱਲ ਦੂਜਿਆਂ ਨੂੰ ਸਮਝਾਉਣ ਦਾ ਸਭ ਤੋਂ ਵਧੀਆ ਮੌਕਾ ਚਾਹੁੰਦੇ ਹਨ, ਨੂੰ ਛੋਟੇ ਸ਼ਬਦ ਵਰਤਣੇ ਚਾਹੀਦੇ ਹਨ। ਕਿਉਂਕਿ ਛੋਟੇ ਸ਼ਬਦ, ਵੱਡੇ ਸ਼ਬਦਾਂ ਨਾਲੋਂ ਚੰਗੀ ਤਰ੍ਹਾਂ ਸਮਝ ਲਏ ਜਾਂਦੇ ਹਨ। ਇਸਲਈ, ਅਸੂਲ ਇਹ ਹੈ: Keep It Short and Simple! ਸੰਖੇਪ ਵਿੱਚ: KISS!