ਪ੍ਹੈਰਾ ਕਿਤਾਬ

pa ਸਰੀਰ ਦੇ ਅੰਗ   »   fi Ruumiinosia

58 [ਅਠਵੰਜਾ]

ਸਰੀਰ ਦੇ ਅੰਗ

ਸਰੀਰ ਦੇ ਅੰਗ

58 [viisikymmentäkahdeksan]

Ruumiinosia

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਿਨਿਸ਼ ਖੇਡੋ ਹੋਰ
ਮੈਂ ਇੱਕ ਆਦਮੀ ਦਾ ਚਿੱਤਰ ਬਣਾਉਂਦਾ / ਬਣਾਉਂਦੀ ਹਾਂ। M-n--p--r----m-e--n. M___ p______ m______ M-n- p-i-r-n m-e-e-. -------------------- Minä piirrän miehen. 0
ਸਭ ਤੋਂ ਪਹਿਲਾਂ ਮੱਥਾ Ensi---ää-. E____ p____ E-s-n p-ä-. ----------- Ensin pään. 0
ਆਦਮੀ ਨੇ ਟੋਪੀ ਪਹਿਨੀ ਹੈ। M----l-- on-h--tu--ääs--. M_______ o_ h____ p______ M-e-e-l- o- h-t-u p-ä-s-. ------------------------- Miehellä on hattu päässä. 0
ਉਸਦੇ ਵਾਲ ਨਹੀਂ ਦਿਖਦੇ। Hi-k-i- -- -ä-. H______ e_ n___ H-u-s-a e- n-e- --------------- Hiuksia ei näe. 0
ਉਸਦੇ ਕੰਨ ਵੀ ਨਹੀਂ ਦਿੱਖਦੇ। Kor-ia -----ös-ä-n nä-. K_____ e_ m_______ n___ K-r-i- e- m-ö-k-ä- n-e- ----------------------- Korvia ei myöskään näe. 0
ਉਸਦੀ ਪਿਠ ਵੀ ਨਹੀਂ ਦਿਖਦੀ। S-lk----i m-ös---n-n-e. S_____ e_ m_______ n___ S-l-ä- e- m-ö-k-ä- n-e- ----------------------- Selkää ei myöskään näe. 0
ਮੈਂ ਅੱਖਾਂ ਅਤੇ ਮੂੰਹ / ਬਣਾਉਂਦਾ / ਬਣਾਉਂਦੀ ਹਾਂ। M-nä---irr-n--ilmät-j- su--. M___ p______ s_____ j_ s____ M-n- p-i-r-n s-l-ä- j- s-u-. ---------------------------- Minä piirrän silmät ja suun. 0
ਆਦਮੀ ਨੱਚ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ। Mies t-n---i j--na-r--. M___ t______ j_ n______ M-e- t-n-s-i j- n-u-a-. ----------------------- Mies tanssii ja nauraa. 0
ਆਦਮੀ ਦੀ ਨੱਕ ਲੰਬੀ ਹੈ। M-e-e-lä on pi----n---. M_______ o_ p____ n____ M-e-e-l- o- p-t-ä n-n-. ----------------------- Miehellä on pitkä nenä. 0
ਉਸਦੇ ਹੱਥਾਂ ਵਿੱਚ ਇੱਕ ਛੜੀ ਹੈ। Hä--l-ä on---p-- -äde-s-än. H______ o_ k____ k_________ H-n-l-ä o- k-p-i k-d-s-ä-n- --------------------------- Hänellä on keppi kädessään. 0
ਉਸਦੇ ਗਲੇ ਦੁਆਲੇ ਇੱਕ ਸਕਾਫ ਬੰਨ੍ਹਿਆਂ ਹੋਇਆ ਹੈ। Hä---lä-on m-ös ---lah-----k---an ympäri. H______ o_ m___ k_________ k_____ y______ H-n-l-ä o- m-ö- k-u-a-u-v- k-u-a- y-p-r-. ----------------------------------------- Hänellä on myös kaulahuivi kaulan ympäri. 0
ਸਰਦੀ ਦਾ ਸਮਾਂ ਹੈ ਅਤੇ ਕਾਫੀ ਠੰਢ ਹੈ। On -al---ja -n-k----. O_ t____ j_ o_ k_____ O- t-l-i j- o- k-l-ä- --------------------- On talvi ja on kylmä. 0
ਬਾਂਹਾਂ ਮਜ਼ਬੂਤ ਹਨ। Kä--- -v-t--oimak-aa-. K____ o___ v__________ K-d-t o-a- v-i-a-k-a-. ---------------------- Kädet ovat voimakkaat. 0
ਲੱਤਾਂ ਵੀ ਮਜ਼ਬੂਤ ਹਨ। J--a- ---- --ö- voima--aat. J____ o___ m___ v__________ J-l-t o-a- m-ö- v-i-a-k-a-. --------------------------- Jalat ovat myös voimakkaat. 0
ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ। M-e---n lumes-a. M___ o_ l_______ M-e- o- l-m-s-a- ---------------- Mies on lumesta. 0
ਉਸਨੇ ਪਤਲੂਨ ਅਤੇ ਕੋਟ ਨਹੀਂ ਪਹਿਨਿਆ ਹੈ। H--e-------ol---ä---ä-- h-u---- -i-ä--akkia. H______ e_ o__ p_______ h______ e___ t______ H-n-l-ä e- o-e p-ä-l-ä- h-u-u-a e-k- t-k-i-. -------------------------------------------- Hänellä ei ole päällään housuja eikä takkia. 0
ਪਰ ਉਸਨੂੰ ਠੰਢ ਲੱਗ ਰਹੀ ਹੈ। Mu-ta--ä-e--ä--i-o-e k-l--. M____ h______ e_ o__ k_____ M-t-a h-n-l-ä e- o-e k-l-ä- --------------------------- Mutta hänellä ei ole kylmä. 0
ਉਹ ਇੱਕ ਹਿਮ – ਮਾਨਵ ਹੈ। Hän--- lu-i--k-. H__ o_ l________ H-n o- l-m-u-k-. ---------------- Hän on lumiukko. 0

ਸਾਡੇ ਪੁਰਖਾਂ ਦੀ ਭਾਸ਼ਾ

ਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ...