ਪ੍ਹੈਰਾ ਕਿਤਾਬ

pa ਬੈਂਕ ਵਿੱਚ   »   tr Bankada

60 [ਸੱਠ]

ਬੈਂਕ ਵਿੱਚ

ਬੈਂਕ ਵਿੱਚ

60 [altmış]

Bankada

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਤੁਰਕੀ ਖੇਡੋ ਹੋਰ
ਮੈਂ ਇੱਕ ਖਾਤਾ ਖੋਲ੍ਹਣਾ ਚਾਹੁੰਦਾ / ਚਾਹੁੰਦੀ ਹਾਂ। B-r-h--a- açtır-ak ----yo--m. B__ h____ a_______ i_________ B-r h-s-p a-t-r-a- i-t-y-r-m- ----------------------------- Bir hesap açtırmak istiyorum. 0
ਇਹ ਮੇਰਾ ਪਾਸਪੋਰਟ ਹੈ। İşte p-sa--r-um. İ___ p__________ İ-t- p-s-p-r-u-. ---------------- İşte pasaportum. 0
ਅਤੇ ਇਹ ਮੇਰਾ ਪਤਾ ਹੈ। Ve---t---dresim. V_ i___ a_______ V- i-t- a-r-s-m- ---------------- Ve işte adresim. 0
ਮੈਂ ਆਪਣੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣਾ ਚਾਹੁੰਦਾ / ਚਾਹੁੰਦੀ ਹਾਂ। He-a-ı-- -ar--ya------ ------ru-. H_______ p___ y_______ i_________ H-s-b-m- p-r- y-t-r-a- i-t-y-r-m- --------------------------------- Hesabıma para yatırmak istiyorum. 0
ਮੈਂ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣਾ ਚਾਹੁੰਦਾ / ਚਾਹੁੰਦੀ ਹਾਂ। H-s---md-n p-ra -ek-----sti--r-m. H_________ p___ ç_____ i_________ H-s-b-m-a- p-r- ç-k-e- i-t-y-r-m- --------------------------------- Hesabımdan para çekmek istiyorum. 0
ਮੈਂ ਆਪਣੇ ਖਾਤੇ ਦਾ ਵੇਰਵਾ ਲੈਣਾ ਚਾਹੁੰਦਾ / ਚਾਹੁੰਦੀ ਹਾਂ। Hes-p-ekst---er-ni al--k ist-yo-um. H____ e___________ a____ i_________ H-s-p e-s-r-l-r-n- a-m-k i-t-y-r-m- ----------------------------------- Hesap ekstrelerini almak istiyorum. 0
ਮੈਂ ਯਾਤਰੀ ਚੈੱਕ ਲੈਣਾ ਚਾਹੁੰਦਾ / ਚਾਹੁੰਦੀ ਹਾਂ। Sey-h-- -ek- --zdu-m-- i-ti--rum. S______ ç___ b________ i_________ S-y-h-t ç-k- b-z-u-m-k i-t-y-r-m- --------------------------------- Seyahat çeki bozdurmak istiyorum. 0
ਸ਼ੁਲਕ ਕਿੰਨਾ ਹੈ? M-sra----- -e-k---r? M_________ n_ k_____ M-s-a-l-r- n- k-d-r- -------------------- Masrafları ne kadar? 0
ਮੈਂ ਹਸਤਾਖਰ ਕਿੱਥੇ ਕਰਨੇ ਹਨ? N--eyi-im---a--- -e---i---? N_____ i________ g_________ N-r-y- i-z-l-m-m g-r-k-y-r- --------------------------- Nereyi imzalamam gerekiyor? 0
ਮੈਂ ਜਰਮਨੀ ਤੋਂ ਪੈਸਿਆਂ ਦੀ ਉਡੀਕ ਕਰ ਰਿਹਾ ਹਾਂ। A-man--’----bir-h-va-e-b--liyo---. A__________ b__ h_____ b__________ A-m-n-a-d-n b-r h-v-l- b-k-i-o-u-. ---------------------------------- Almanya’dan bir havale bekliyorum. 0
ਇਹ ਮੇਰਾ ਖਾਤਾ – ਨੰਬਰ ਹੈ। H--ap -u--ram----a-a. H____ n______ b______ H-s-p n-m-r-m b-r-d-. --------------------- Hesap numaram burada. 0
ਕੀ ਪੈਸੇ ਆਏ ਹਨ? P--a ge-d- m-? P___ g____ m__ P-r- g-l-i m-? -------------- Para geldi mi? 0
ਮੈਂ ਇਹ ਰਕਮ ਬਦਲਾਉਣੀ ਚਾਹੁੰਦਾ / ਚਾਹੁੰਦੀ ਹਾਂ। Bu--a--y--b------ak-i----o--m. B_ p_____ b________ i_________ B- p-r-y- b-z-u-m-k i-t-y-r-m- ------------------------------ Bu parayı bozdurmak istiyorum. 0
ਮੈਨੂੰ ਅਮਰੀਕੀ ਡਾਲਰ ਚਾਹੀਦੇ ਹਨ। A----k-----l---na i-t----ım-v-r. A_______ d_______ i________ v___ A-e-i-a- d-l-r-n- i-t-y-c-m v-r- -------------------------------- Amerikan dolarına ihtiyacım var. 0
ਮੈਨੂੰ ਟੁੱਟੇ ਪੈਸੇ ਚਾਹੀਦੇ ਹਨ। L-tf---ba-a--üç-k -a--no------e-----. L_____ b___ k____ b_________ v_______ L-t-e- b-n- k-ç-k b-n-n-t-a- v-r-n-z- ------------------------------------- Lütfen bana küçük banknotlar veriniz. 0
ਕੀ ਇੱਥੇ ਕੋਈ ਏਟੀਐੱਮ ਹੈ? Bur-da --- para-----n--i-----mı? B_____ b__ p___ m_______ v__ m__ B-r-d- b-r p-r- m-k-n-s- v-r m-? -------------------------------- Burada bir para makinesi var mı? 0
ਖਾਤੇ ਵਿੱਚੋਂ ਕਿੰਨੇ ਪੈਸੇ ਕੱਢੇ ਜਾ ਸਕਦੇ ਹਨ? N- -a-a---a-a----i-ebili-? N_ k____ p___ ç___________ N- k-d-r p-r- ç-k-l-b-l-r- -------------------------- Ne kadar para çekilebilir? 0
ਕਿਹੜੇ ਕ੍ਰੈਡਿਟ ਕਾਰਡ ਇਸਤੇਮਾਲ ਕੀਤੇ ਜਾ ਸਕਦੇ ਹਨ? H---i -redi --rt-arı-ku-lan--abili-? H____ k____ k_______ k______________ H-n-i k-e-i k-r-l-r- k-l-a-ı-a-i-i-? ------------------------------------ Hangi kredi kartları kullanılabilir? 0

ਕੀ ਸਰਬ-ਵਿਆਪੀ ਵਿਆਕਰਣ ਹੋਂਦ ਵਿੱਚ ਹੈ?

ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ, ਅਸੀਂ ਇਸਦੀ ਵਿਆਕਰਣ ਵੀ ਸਿੱਖਦੇ ਹਾਂ। ਜਦੋਂ ਬੱਚੇ ਆਪਣੀ ਮੂਲ ਭਾਸ਼ਾ ਸਿੱਖਦੇ ਹਨ, ਅਜਿਹਾ ਆਪਣੇ ਆਪ ਹੀ ਹੋ ਜਾਂਦਾ ਹੈ। ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਨ੍ਹਾਂ ਦਾ ਦਿਮਾਗ਼ ਕਈ ਨਿਯਮ ਸਿੱਖ ਰਿਹਾ ਹੈ। ਇਸਦੇ ਬਾਵਜੂਦ, ਉਹ ਆਪਣੀ ਮੂਲ ਭਾਸ਼ਾ ਸ਼ੁਰੂ ਤੋਂ ਹੀ ਸਹੀ ਢੰਗ ਨਾਲ ਸਿੱਖਦੇ ਹਨ। ਇਸ ਤੱਥ ਦੇ ਮੁਤਾਬਿਕ ਕਈ ਭਾਸ਼ਾਵਾਂ ਹੋਂਦ ਵਿੱਚ ਹਨ, ਕਈ ਵਿਆਕਰਣ ਪ੍ਰਣਾਲੀਆਂ ਵੀਹੋਂਦ ਵਿੱਚ ਹਨ। ਪਰ ਕੀ ਕੋਈ ਸਰਬ-ਵਿਆਪਕ ਵਿਆਕਰਣ ਵੀ ਮੌਜੂਦ ਹੈ? ਵਿਗਿਆਨੀ ਲੰਬੇ ਸਮੇਂ ਤੋਂ ਇਸ ਬਾਰੇ ਅਧਿਐਨ ਕਰ ਰਹੇ ਹਨ। ਨਵੇਂ ਅਧਿਐਨ ਕੋਈ ਜਵਾਬ ਪ੍ਰਦਾਨ ਕਰ ਸਕਦੇ ਹਨ। ਕਿਉਂਕਿ ਦਿਮਾਗ ਖੋਜਕਰਤਾਵਾਂ ਨੇ ਇੱਕ ਦਿਲਚਸਪ ਖੋਜ ਕੀਤੀ ਹੈ। ਉਨ੍ਹਾਂ ਨੇ ਜਾਂਚ ਅਧੀਨ ਵਿਅਕਤੀਆਂ ਨੂੰ ਵਿਆਕਰਣ ਦੇ ਨਿਯਮ ਪੜ੍ਹਨ ਲਈ ਦਿੱਤੇ। ਇਹ ਵਿਅਕਤੀ ਭਾਸ਼ਾ ਸਕੂਲ ਦੇ ਵਿਦਿਆਰਥੀ ਸਨ। ਉਨ੍ਹਾਂ ਨੇ ਜਾਪਾਨੀ ਜਾਂ ਇਤਾਲੀਅਨ ਦਾ ਅਧਿਐਨ ਕੀਤਾ। ਵਿਆਕਰਣ ਨਿਯਮਾਂ ਵਿੱਚੋਂ ਅੱਧੇ ਪੂਰੀ ਤਰ੍ਹਾਂ ਮਨਘੜਤ ਸਨ। ਪਰ, ਜਾਂਚ ਅਧੀਨ ਵਿਅਕਤੀ ਇਸ ਬਾਰੇ ਨਹੀਂ ਜਾਣਦੇ ਸਨ। ਵਿਦਿਆਰਥੀਆਂ ਨੂੰ ਅਧਿਐਨ ਤੋਂ ਬਾਦ ਵਾਕ ਦਿੱਤੇ ਗਏ। ਉਨ੍ਹਾਂ ਨੇ ਨਿਰਧਾਰਿਤ ਕਰਨਾ ਸੀ ਕਿ ਵਾਕ ਸਹੀ ਜਾਂ ਗ਼ਲਤ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਭਾਵ, ਖੋਜਕਰਤਾਵਾਂ ਨੇ ਦਿਮਾਗ ਦੀ ਗਤੀਵਿਧੀ ਨੂੰ ਮਾਪਿਆ। ਇਸ ਤਰ੍ਹਾਂ ਉਹ ਇਹ ਜਾਂਚ ਕਰ ਸਕਦੇ ਸਨ ਕਿ ਦਿਮਾਗ ਵਾਕਾਂ ਸੰਬੰਧੀ ਕਿਵੇਂ ਪ੍ਰਕ੍ਰਿਆ ਕਰਦਾ ਹੈ। ਅਤੇ ਇੰਜ ਪ੍ਰਤੀਤ ਹੋਇਆ ਕਿ ਸਾਡਾ ਦਿਮਾਗ ਵਿਆਕਰਣ ਨੂੰ ਪਛਾਣਦਾ ਹੈ! ਬੋਲੀ ਨੂੰ ਸੰਸਾਧਿਤ ਕਰਦੇ ਸਮੇਂ, ਦਿਮਾਗ ਦੇ ਕੁਝ ਖੇਤਰ ਕਾਰਜਸ਼ੀਲ ਸਨ। ਬ੍ਰੋਕਾ ਸੈਂਟਰ (Broca Center) ਇਨ੍ਹਾਂ ਵਿੱਚੋਂ ਇੱਕ ਹੈ। ਇਹ ਦਿਮਾਗ ਦੇ ਖੱਬੇ ਪਾਸੇ ਸਥਿਤ ਹੁੰਦਾ ਹੈ। ਜਦੋਂ ਵਿਦਿਆਰਥੀਆਂ ਨੇ ਅਸਲੀ ਵਿਆਕਰਣ ਨਿਯਮਾਂ ਦਾ ਸਾਹਮਣਾ ਕੀਤਾ, ਇਹ ਬਹੁਤ ਕਾਰਜਸ਼ੀਲ ਸੀ। ਦੂਜੇ ਪਾਸੇ, ਮਨਘੜਤ ਨਿਯਮਾਂ ਦੇ ਨਾਲ, ਕਾਰਜਸ਼ੀਲਤਾ ਵਿਸ਼ੇਸ਼ ਰੂਪ ਵਿੱਚ ਘੱਟ ਗਈ। ਸੋ, ਸ਼ਾਇਦ ਅਜਿਹਾ ਸਾਰੇ ਵਿਆਕਰਣ ਪ੍ਰਣਾਲੀਆਂ ਦਾ ਇੱਕੋ ਆਧਾਰ ਹੋਣ ਦੇ ਕਾਰਨ ਹੁੰਦਾ ਹੈ। ਫੇਰ ਇਹ ਸਾਰੇ ਇੱਕੋ-ਜਿਹੇ ਸਿਧਾਂਤਾਂ ਦੀ ਪਾਲਣਾ ਕਰਨਗੇ। ਅਤੇ ਇਹ ਸਿਧਾਂਤ ਸਾਡੇ ਅੰਦਰ ਕੁਦਰਤੀ ਤੌਰ 'ਤੇ ਹੋਣਗੇ...