ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   lt Savybiniai įvardžiai 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [šešiasdešimt šeši]

Savybiniai įvardžiai 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਿਥੁਆਨੀਅਨ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ aš-- -ano a_ — m___ a- — m-n- --------- aš — mano 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। (-š- -e-and--s-v- --kt-. (___ n______ s___ r_____ (-š- n-r-n-u s-v- r-k-o- ------------------------ (Aš) nerandu savo rakto. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। (-š--nera----s-vo b-lie--. (___ n______ s___ b_______ (-š- n-r-n-u s-v- b-l-e-o- -------------------------- (Aš) nerandu savo bilieto. 0
ਤੂੰ – ਤੇਰਾ / ਤੇਰੀ / ਤੇਰੇ t--— ---o t_ — t___ t- — t-v- --------- tu — tavo 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? A- -a-ai -------ktą? A_ r____ s___ r_____ A- r-d-i s-v- r-k-ą- -------------------- Ar radai savo raktą? 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? A- radai -avo ---i-tą? A_ r____ s___ b_______ A- r-d-i s-v- b-l-e-ą- ---------------------- Ar radai savo bilietą? 0
ਉਹ – ਉਸਦਾ / ਉਸਦੀ / ਉਸਦੇ j-- — jo j__ — j_ j-s — j- -------- jis — jo 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? A- ži-ai--k-r (-r-)-jo--ak--s? A_ ž_____ k__ (____ j_ r______ A- ž-n-i- k-r (-r-) j- r-k-a-? ------------------------------ Ar žinai, kur (yra) jo raktas? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? Ar ž----,-ku- -y-a) -o -ili---s? A_ ž_____ k__ (____ j_ b________ A- ž-n-i- k-r (-r-) j- b-l-e-a-? -------------------------------- Ar žinai, kur (yra) jo bilietas? 0
ਉਹ – ਉਸਦਾ / ਉਸਦੀ / ਉਸਦੇ ji-—-jos j_ — j__ j- — j-s -------- ji — jos 0
ਉਸਦੇ ਪੈਸੇ ਚੋਰੀ ਹੋ ਗਏ ਹਨ। J-s --ni--i d---o. J__ p______ d_____ J-s p-n-g-i d-n-o- ------------------ Jos pinigai dingo. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। Jo- -redi-i-ė-ko-t-lė-t--p--at -in-o. J__ k________ k______ t___ p__ d_____ J-s k-e-i-i-ė k-r-e-ė t-i- p-t d-n-o- ------------------------------------- Jos kreditinė kortelė taip pat dingo. 0
ਅਸੀਂ – ਸਾਡਾ / ਸਾਡੀ / ਸਾਡੇ m-s --mū-ų m__ — m___ m-s — m-s- ---------- mes — mūsų 0
ਸਾਡੇ ਦਾਦਾ ਜੀ ਬੀਮਾਰ ਹਨ। Mūsų-sene-i- --r-a. M___ s______ s_____ M-s- s-n-l-s s-r-a- ------------------- Mūsų senelis serga. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। M-------e-ė --e-ka. M___ s_____ s______ M-s- s-n-l- s-e-k-. ------------------- Mūsų senelė sveika. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ jū--— -ū-ų j__ — j___ j-s — j-s- ---------- jūs — jūsų 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? V--kai--ku- jū-ų-t-va-? V______ k__ j___ t_____ V-i-a-, k-r j-s- t-v-s- ----------------------- Vaikai, kur jūsų tėvas? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? Va-k--,------ū-ų m-m-? V______ k__ j___ m____ V-i-a-, k-r j-s- m-m-? ---------------------- Vaikai, kur jūsų mama? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!