ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   lv Piederības vietniekvārdi 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [sešdesmit seši]

Piederības vietniekvārdi 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ es - -ans e_ – m___ e- – m-n- --------- es – mans 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। E- nevaru--t-ast-savu--t-lē--. E_ n_____ a_____ s___ a_______ E- n-v-r- a-r-s- s-v- a-s-ē-u- ------------------------------ Es nevaru atrast savu atslēgu. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। Es---v-ru -tr--t--a-- -r-u---na- -----i. E_ n_____ a_____ s___ b_________ b______ E- n-v-r- a-r-s- s-v- b-a-k-a-a- b-ļ-t-. ---------------------------------------- Es nevaru atrast savu braukšanas biļeti. 0
ਤੂੰ – ਤੇਰਾ / ਤੇਰੀ / ਤੇਰੇ t- –---vs t_ – t___ t- – t-v- --------- tu – tavs 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? Va---- ---a-- --v----slēgu? V__ t_ a_____ s___ a_______ V-i t- a-r-d- s-v- a-s-ē-u- --------------------------- Vai tu atradi savu atslēgu? 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? V-i-tu-atradi ------ra-k--na- -i-eti? V__ t_ a_____ s___ b_________ b______ V-i t- a-r-d- s-v- b-a-k-a-a- b-ļ-t-? ------------------------------------- Vai tu atradi savu braukšanas biļeti? 0
ਉਹ – ਉਸਦਾ / ਉਸਦੀ / ਉਸਦੇ v-ņ- – --ņa v___ – v___ v-ņ- – v-ņ- ----------- viņš – viņa 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? Vai tu--i--, k-- -- v-ņ--a--lēga? V__ t_ z____ k__ i_ v___ a_______ V-i t- z-n-, k-r i- v-ņ- a-s-ē-a- --------------------------------- Vai tu zini, kur ir viņa atslēga? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? Va- -u-zi-i,-k-r-i--vi-a-bra--š-na--biļ-t-? V__ t_ z____ k__ i_ v___ b_________ b______ V-i t- z-n-, k-r i- v-ņ- b-a-k-a-a- b-ļ-t-? ------------------------------------------- Vai tu zini, kur ir viņa braukšanas biļete? 0
ਉਹ – ਉਸਦਾ / ਉਸਦੀ / ਉਸਦੇ viņ- --viņ-s v___ – v____ v-ņ- – v-ņ-s ------------ viņa – viņas 0
ਉਸਦੇ ਪੈਸੇ ਚੋਰੀ ਹੋ ਗਏ ਹਨ। V--a- i- -az-d--i n---a. V____ i_ p_______ n_____ V-ņ-i i- p-z-d-s- n-u-a- ------------------------ Viņai ir pazudusi nauda. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। U---i-ai---i----a--ar- ---d-t-a--es. U_ v____ v____ n__ a__ k____________ U- v-ņ-i v-i-s n-v a-ī k-e-ī-k-r-e-. ------------------------------------ Un viņai vairs nav arī kredītkartes. 0
ਅਸੀਂ – ਸਾਡਾ / ਸਾਡੀ / ਸਾਡੇ m-- - -ūsu m__ – m___ m-s – m-s- ---------- mēs – mūsu 0
ਸਾਡੇ ਦਾਦਾ ਜੀ ਬੀਮਾਰ ਹਨ। M----ve-tē-iņ- ir sli--. M___ v________ i_ s_____ M-s- v-c-ē-i-š i- s-i-s- ------------------------ Mūsu vectētiņš ir slims. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। M-su----mām-----r -es-la. M___ v________ i_ v______ M-s- v-c-ā-i-a i- v-s-l-. ------------------------- Mūsu vecmāmiņa ir vesela. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ j-s-– jūsu j__ – j___ j-s – j-s- ---------- jūs – jūsu 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? Bē-ni-------r -ūsu -ēt-s? B_____ k__ i_ j___ t_____ B-r-i- k-r i- j-s- t-t-s- ------------------------- Bērni, kur ir jūsu tētis? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? B---i,-k-r -r --s-----m-? B_____ k__ i_ j___ m_____ B-r-i- k-r i- j-s- m-m-a- ------------------------- Bērni, kur ir jūsu mamma? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!