ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   sl Svojilni zaimki 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [šestinšestdeset]

Svojilni zaimki 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ jaz-– -oj j__ – m__ j-z – m-j --------- jaz – moj 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। Ne --jd-m -v-j--a klj---. N_ n_____ s______ k______ N- n-j-e- s-o-e-a k-j-č-. ------------------------- Ne najdem svojega ključa. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। N--n-jde--svo-e --z---ice. N_ n_____ s____ v_________ N- n-j-e- s-o-e v-z-v-i-e- -------------------------- Ne najdem svoje vozovnice. 0
ਤੂੰ – ਤੇਰਾ / ਤੇਰੀ / ਤੇਰੇ ti - ---j t_ – t___ t- – t-o- --------- ti – tvoj 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? S--n--el----j -l---? S_ n____ s___ k_____ S- n-š-l s-o- k-j-č- -------------------- Si našel svoj ključ? 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? Si-n---l svo-o---z-v-ico? S_ n____ s____ v_________ S- n-š-l s-o-o v-z-v-i-o- ------------------------- Si našel svojo vozovnico? 0
ਉਹ – ਉਸਦਾ / ਉਸਦੀ / ਉਸਦੇ o--- nje--v o_ – n_____ o- – n-e-o- ----------- on – njegov 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? A---------je-j- nj--o- -l---? A__ v___ k__ j_ n_____ k_____ A-i v-š- k-e j- n-e-o- k-j-č- ----------------------------- Ali veš, kje je njegov ključ? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? Al--v-š---j- j--n--g-v---oz-vnic-? A__ v___ k__ j_ n______ v_________ A-i v-š- k-e j- n-e-o-a v-z-v-i-a- ---------------------------------- Ali veš, kje je njegova vozovnica? 0
ਉਹ – ਉਸਦਾ / ਉਸਦੀ / ਉਸਦੇ o-- --n--n o__ – n___ o-a – n-e- ---------- ona – njen 0
ਉਸਦੇ ਪੈਸੇ ਚੋਰੀ ਹੋ ਗਏ ਹਨ। Njen--- -e----- ---več. N______ d______ n_ v___ N-e-e-a d-n-r-a n- v-č- ----------------------- Njenega denarja ni več. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। I---j-n- -r-d-t-e----tice tu-- ni----. I_ n____ k_______ k______ t___ n_ v___ I- n-e-e k-e-i-n- k-r-i-e t-d- n- v-č- -------------------------------------- In njene kreditne kartice tudi ni več. 0
ਅਸੀਂ – ਸਾਡਾ / ਸਾਡੀ / ਸਾਡੇ mi-–--aš m_ – n__ m- – n-š -------- mi – naš 0
ਸਾਡੇ ਦਾਦਾ ਜੀ ਬੀਮਾਰ ਹਨ। N-š---dek--- -o--n. N__ d____ j_ b_____ N-š d-d-k j- b-l-n- ------------------- Naš dedek je bolan. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। N--- ----c--j--------. N___ b_____ j_ z______ N-š- b-b-c- j- z-r-v-. ---------------------- Naša babica je zdrava. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ vi-–-v-š v_ – v__ v- – v-š -------- vi – vaš 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? Otroc-,-kj- -e-va- o-i-(-ti)? O______ k__ j_ v__ o__ (_____ O-r-c-, k-e j- v-š o-i (-t-)- ----------------------------- Otroci, kje je vaš oči (ati)? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? Ot-oci- --- ---vaša -a--? O______ k__ j_ v___ m____ O-r-c-, k-e j- v-š- m-m-? ------------------------- Otroci, kje je vaša mami? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!