ਪ੍ਹੈਰਾ ਕਿਤਾਬ

pa ਅਗਿਆ ਦੇਣਾ   »   af om iets te mag

73 [ਤਿਹੱਤਰ]

ਅਗਿਆ ਦੇਣਾ

ਅਗਿਆ ਦੇਣਾ

73 [drie en sewentig]

om iets te mag

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਕੀ ਤੈਨੂੰ ਹੁਣੇ ਤੋਂ ਗੱਡੀ ਚਲਾਉਣ ਦੀ ਆਗਿਆ ਹੈ? M-- ----l-b-s--ur? M__ j_ a_ b_______ M-g j- a- b-s-u-r- ------------------ Mag jy al bestuur? 0
ਕੀ ਤੈਨੂੰ ਹੁਣੇ ਤੋਂ ਗੱਡੀ ਸ਼ਰਾਬ ਪੀਣ ਦੀ ਆਗਿਆ ਹੈ? M-- jy a- a-k--o- d----? M__ j_ a_ a______ d_____ M-g j- a- a-k-h-l d-i-k- ------------------------ Mag jy al alkohol drink? 0
ਕੀ ਤੈਨੂੰ ਹੁਣੇ ਤੋਂ ਇਕੱਲੇ ਵਿਦੇਸ਼ ਜਾਣ ਦੀ ਆਗਿਆ ਹੈ? Mag-jy al -l-e-n ---t-la----o- g-an? M__ j_ a_ a_____ b________ t__ g____ M-g j- a- a-l-e- b-i-e-a-d t-e g-a-? ------------------------------------ Mag jy al alleen buiteland toe gaan? 0
ਕਰ ਸਕਣਾ m-g m__ m-g --- mag 0
ਕੀ ਅਸੀਂ ਇੱਥੇ ਸਿਗਰਟ ਪੀ ਸਕਦੇ / ਸਕਦੀਆਂ ਹਾਂ। Ma----s----- ro-k? M__ o__ h___ r____ M-g o-s h-e- r-o-? ------------------ Mag ons hier rook? 0
ਕੀ ਇੱਥੇ ਸਿਗਰਟ ਪੀਤੀ ਜਾ ਸਕਦੀ ਹਾਂ? M-- -en----er r-ok? M__ m___ h___ r____ M-g m-n- h-e- r-o-? ------------------- Mag mens hier rook? 0
ਕੀ ਕ੍ਰੈਡਿਟ ਕਾਰਡ ਨਾਲ ਪੈਸੇ ਦਿੱਤੇ ਜਾ ਸਕਦੇ ਹਨ? Mag -e-s-m-- -n-kre----ka-rt-b----l? M__ m___ m__ ’_ k___________ b______ M-g m-n- m-t ’- k-e-i-t-a-r- b-t-a-? ------------------------------------ Mag mens met ’n kredietkaart betaal? 0
ਕੀ ਯਾਤਰੀ ਚੈੱਕ ਨਾਲ ਪੈਸੇ ਦਿੱਤੇ ਜਾ ਸਕਦੇ ਹਨ? M---men- met ’n--j-k-be--a-? M__ m___ m__ ’_ t___ b______ M-g m-n- m-t ’- t-e- b-t-a-? ---------------------------- Mag mens met ’n tjek betaal? 0
ਕੀ ਸਿਰਫ ਨਕਦ ਪੈਸੇ ਦਿੱਤੇ ਜਾ ਸਕਦੇ ਹਨ? Mag----- net -o----t--et--l? M__ m___ n__ k______ b______ M-g m-n- n-t k-n-a-t b-t-a-? ---------------------------- Mag mens net kontant betaal? 0
ਕੀ ਮੈਂ ਫੋਨ ਕਰ ਸਕਦਾ / ਸਕਦੀ ਹਾਂ? M-g-e- -aar-be-? M__ e_ m___ b___ M-g e- m-a- b-l- ---------------- Mag ek maar bel? 0
ਕੀ ਮੈਂ ਕੁਝ ਪੁੱਛ ਸਕਦਾ / ਸਕਦੀ ਹਾਂ? Ma- ek--a-r-i--s-vr-? M__ e_ m___ i___ v___ M-g e- m-a- i-t- v-a- --------------------- Mag ek maar iets vra? 0
ਕੀ ਮੈਂ ਕੁਝ ਕਹਿ ਸਕਦਾ / ਸਕਦੀ ਹਾਂ? M---e--m-a- i----s-? M__ e_ m___ i___ s__ M-g e- m-a- i-t- s-? -------------------- Mag ek maar iets sê? 0
ਉਸਨੂੰ ਬਾਗ ਵਿੱਚ ਸੌਣ ਦੀ ਆਗਿਆ ਨਹੀਂ ਹੈ। H- ma- --e-i- -ie --r----aap-ni-. H_ m__ n__ i_ d__ p___ s____ n___ H- m-g n-e i- d-e p-r- s-a-p n-e- --------------------------------- Hy mag nie in die park slaap nie. 0
ਉਸਨੂੰ ਗੱਡੀ ਵਿੱਚ ਸੌਣ ਦੀ ਆਗਿਆ ਨਹੀਂ ਹੈ। Hy m-g nie i----- ------sl------e. H_ m__ n__ i_ d__ m____ s____ n___ H- m-g n-e i- d-e m-t-r s-a-p n-e- ---------------------------------- Hy mag nie in die motor slaap nie. 0
ਉਸਨੂੰ ਰੇਲਵੇ ਸਟੇਸ਼ਨ ਤੇ ਸੌਣ ਦੀ ਆਗਿਆ ਨਹੀਂ ਹੈ। Hy--a- -i------i- -----e -laa---i-. H_ m__ n__ i_ d__ s_____ s____ n___ H- m-g n-e i- d-e s-a-i- s-a-p n-e- ----------------------------------- Hy mag nie in die stasie slaap nie. 0
ਕੀ ਅਸੀਂ ਬੈਠ ਸਕਦੇ / ਸਕਦੀਆਂ ਹਾਂ? Mag -n--s--? M__ o__ s___ M-g o-s s-t- ------------ Mag ons sit? 0
ਕੀ ਸਾਨੂੰ ਮੈਨਿਊ – ਕਾਰਡ ਮਿਲ ਸਕਦਾ ਹੈ? M----n---- s----a--- k-y? M__ o__ ’_ s________ k___ M-g o-s ’- s-y-k-a-t k-y- ------------------------- Mag ons ’n spyskaart kry? 0
ਕੀ ਅਸੀਂ ਅਲੱਗ – ਅਲੱਗ ਪੈਸੇ ਦੇ ਸਕਦੇ / ਸਕਦੀਆਂ ਹਾਂ। M-g -------rt-b-t-al? M__ o__ a____ b______ M-g o-s a-a-t b-t-a-? --------------------- Mag ons apart betaal? 0

ਦਿਮਾਗ ਨਵੇਂ ਸ਼ਬਦ ਕਿਵੇਂ ਸਿੱਖਦਾ ਹੈ

ਜਦੋਂ ਅਸੀਂ ਨਵੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡਾ ਦਿਮਾਗ ਨਵੀਂ ਸਮੱਗਰੀ ਦਰਜ ਕਰਦਾ ਹੈ। ਸਿਖਲਾਈ ਕੇਵਲ ਨਿਰੰਤਰ ਦੁਹਰਾਈ ਨਾਲ ਕੰਮ ਕਰਦੀ ਹੈ। ਸਾਡਾ ਦਿਮਾਗ ਕਿੰਨੀ ਚੰਗੀ ਤਰ੍ਹਾਂ ਸ਼ਬਦਾਂ ਨੂੰ ਦਰਜ ਕਰਦਾ ਹੈ, ਕਈ ਕਾਰਕਾਂ ਉੱਤੇ ਨਿਰਭਰ ਕਰਦਾ ਹੈ। ਪਰ ਸਭ ਤੋਂ ਮਹੱਤਵਪੂਰਨ ਚੀਜ਼ ਇਹ ਕਿ ਸਾਨੂੰ ਨਿਯਮਿਤ ਰੂਪ ਵਿੱਚ ਸ਼ਬਦਾਵਲੀ ਦੀ ਸਮੀਖਿਆ ਕਰਨੀ ਚਾਹੀਦੀ ਹੈ। ਕੇਵਲ ਉਹੀ ਸ਼ਬਦ ਜਿਹੜੇ ਅਸੀਂ ਵਰਤਦੇ ਜਾਂ ਲਿਖਦੇ ਹਾਂ, ਦਰਜ ਹੁੰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਬਦ ਚਿੱਤਰਾਂ ਵਾਂਗ ਸੰਗ੍ਰਹਿਤ ਹੁੰਦੇ ਹਨ। ਸਿਖਲਾਈ ਦਾ ਇਹੀ ਸਿਧਾਂਤ ਬਾਂਦਰਾਂ ਉੱਤੇ ਵੀ ਲਾਗੂ ਹੁੰਦਾ ਹੈ। ਬਾਂਦਰ ਸ਼ਬਦਾਂ ਨੂੰ ‘ਪੜ੍ਹਨਾ’ ਸਿੱਖ ਸਕਦੇ ਹਨ, ਜੇਕਰ ਉਹ ਇਨ੍ਹਾਂ ਨੂੰ ਅਕਸਰ ਵਾਰ-ਵਾਰ ਦੇਖਦੇ ਹਨ। ਭਾਵੇਂ ਉਹ ਸ਼ਬਦਾਂ ਨੂੰ ਸਮਝਦੇ ਨਹੀਂ, ਉਹ ਇਨ੍ਹਾਂ ਦੇ ਅਕਾਰ ਦੁਆਰਾ ਇਨ੍ਹਾਂ ਨੂੰ ਪਛਾਣ ਲੈਂਦੇ ਹਨ। ਇੱਕ ਭਾਸ਼ਾ ਨੂੰ ਸਹਿਜਤਾ ਨਾਲ ਬੋਲਣ ਲਈ, ਸਾਨੂੰ ਬਹਤ ਸਾਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਇਸ ਵਾਸਤੇ, ਸ਼ਬਦਾਵਲੀ ਚੰਗੀ ਤਰ੍ਹਾਂ ਆਯੋਜਿਤ ਹੋਣੀ ਚਾਹੀਦੀ ਹੈ। ਕਿਉਂਕਿ ਸਾਡੀ ਯਾਦਾਸ਼ਤ ਇੱਕ ਸੰਗ੍ਰਹਿ ਵਜੋਂ ਕੰਮ ਕਰਦੀ ਹੈ। ਸ਼ਬਦਾਂ ਨੂੰ ਤੇਜ਼ੀ ਨਾਲ ਲੱਭਣ ਲਈ, ਇਸਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਲ ਕਿੱਥੇ ਕਰਨੀ ਹੈ। ਇਸਲਈ, ਸ਼ਬਦਾਂ ਨੂੰ ਇੱਕ ਵਿਸ਼ੇਸ਼ ਸੰਦਰਭ ਵਿੱਚ ਸਿੱਖਣਾ ਬਿਹਤਰ ਹੁੰਦਾ ਹੈ। ਫੇਰ ਸਾਡਾ ਦਿਮਾਗ ਹਮੇਸ਼ਾਂ ਸਹੀ ‘ਫ਼ਾਈਲ’ ਖੋਲ੍ਹਣ ਦੇ ਯੋਗ ਹੋਵੇਗਾ। ਪਰ ਫੇਰ ਵੀ ਜੋ ਕੁਝ ਅਸੀਂ ਚੰਗੀ ਤਰ੍ਹਾਂ ਸਿੱਖਿਆ ਹੁੰਦਾ ਹੈ, ਭੁੱਲ ਸਕਦਾ ਹੈ। ਅਜਿਹੀ ਹਾਲਤ ਵਿੱਚ, ਜਾਣਕਾਰੀ ਕ੍ਰਿਆਸ਼ੀਲ ਯਾਦਾਸ਼ਤ ਤੋਂ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਚਲੀ ਜਾਂਦੀ ਹੈ। ਭੁੱਲਣ ਦੁਆਰਾ, ਅਸੀਂ ਆਪਣੇ ਆਪ ਨੂੰ ਗ਼ੈਰ-ਲੋੜੀਂਦੀ ਜਾਣਕਾਰੀ ਤੋਂ ਆਜ਼ਾਦ ਕਰਵਾ ਲੈਂਦੇ ਹਾਂ। ਇਸ ਤਰ੍ਹਾਂ ਸਾਡਾ ਦਿਮਾਗ ਨਵੀਆਂ ਅਤੇ ਵਧੇਰੇ ਮਹੱਤਵਪੂਰਨ ਚੀਜ਼ਾਂ ਲਈ ਜਗ੍ਹਾ ਬਣਾ ਲੈਂਦਾ ਹੈ। ਇਸਲਈ, ਇਹ ਜ਼ਰੂਰੀ ਹੈ ਕਿ ਅਸੀਂ ਆਪਣੀ ਜਾਣਕਾਰੀ ਨੂੰ ਨਿਯਮਿਤ ਰੂਪ ਵਿੱਚ ਕ੍ਰਿਆਸ਼ੀਲ ਰੱਖੀਏ। ਪਰ ਅਕ੍ਰਿਆਸ਼ੀਲ ਯਾਦਾਸ਼ਤ ਵਿੱਚ ਮੌਜੂਦ ਜਾਣਕਾਰੀ ਹਮੇਸ਼ਾਂ ਲਈ ਨਹੀਂ ਖ਼ਤਮ ਹੁੰਦੀ। ਜਦੋਂ ਅਸੀਂ ਕੋਈ ਭੁੱਲਿਆ ਚਾ ਚੁਕਾ ਸ਼ਬਦ ਦੇਖਦੇ ਹਾਂ, ਅਸੀਂ ਇਸਨੂੰ ਮੁੜ ਯਾਦ ਕਰ ਲੈਂਦੇ ਹਾਂ। ਉਹ ਸਭ ਕੁਝ ਜਿਹੜਾ ਅਸੀਂ ਪਹਿਲਾਂ ਸਿੱਖਿਆ ਹੁੰਦਾ ਹੈ, ਦੂਜੀ ਵਾਰ ਵਧੇਰੇ ਜਲਦੀਸਿੱਖ ਲੈਂਦੇ ਹਾਂ। ਜਿਹੜੇ ਆਪਣੀ ਸ਼ਬਦਾਵਲੀ ਨੂੰ ਵਧਾਉਣਾ ਚਾਹੁੰਦੇ ਹਨ, ਨੂੰ ਆਪਣੇ ਸ਼ੌਕਾਂ ਨੂੰ ਵੀਵਧਾਉਣਾ ਚਾਹੀਦਾ ਹੈ। ਕਿਉਂਕਿ ਸਾਡੇ ਵਿੱਚੋਂ ਹਰੇਕ ਕੋਲ ਕੁਝ ਰੁਝਾਨ ਹੁੰਦੇ ਹਨ। ਇਸਲਈ, ਅਸੀਂ ਆਪਣੇ ਆਪ ਨੂੰ ਵਿਸ਼ੇਸ਼ ਤੌਰ 'ਤੇ ਉਹੀ ਚੀਜ਼ਾਂ ਵਿੱਚ ਵਿਅਸਤ ਰੱਖਦੇ ਹਾਂ। ਪਰ ਇੱਕ ਭਾਸ਼ਾ ਵਿੱਚ ਕਈ ਵੱਖ-ਵੱਖ ਅਰਥ-ਖੇਤਰ ਹੁੰਦੇ ਹਨ। ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਨੂੰ ਕਦੀ-ਕਦੀ ਖੇਡਾਂ ਨਾਲ ਸੰਬੰਧਤ ਅਖ਼ਬਾਰ ਵੀ ਪੜ੍ਹਨੇ ਚਾਹੀਦੇ ਹਨ!