ਪ੍ਹੈਰਾ ਕਿਤਾਬ

pa ਭੂਤਕਾਲ 4   »   sl Preteklost 4

84 [ਚੁਰਾਸੀ]

ਭੂਤਕਾਲ 4

ਭੂਤਕਾਲ 4

84 [štiriinosemdeset]

Preteklost 4

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਪੜ੍ਹਨਾ br-ti b____ b-a-i ----- brati 0
ਮੈਂ ਪੜ੍ਹਿਆ ਹੈ। Bral(-) -em. B______ s___ B-a-(-) s-m- ------------ Bral(a) sem. 0
ਮੈਂ ਪੂਰਾ ਨਾਵਲ ਪੜ੍ਹਿਆ ਹੈ। P----al(a- s-- c-----man. P_________ s__ c__ r_____ P-e-r-l-a- s-m c-l r-m-n- ------------------------- Prebral(a) sem cel roman. 0
ਸਮਝਣਾ r--umeti r_______ r-z-m-t- -------- razumeti 0
ਮੈਂ ਸਮਝ ਗਿਆ / ਗਈ। R-z-m---a)----. R_________ s___ R-z-m-l-a- s-m- --------------- Razumel(a) sem. 0
ਮੈਂ ਪੂਰਾ ਪਾਠ ਸਮਝ ਗਿਆ / ਗਈ ਹਾਂ। Razu--l(a- -em c--ot-o --s-di-o. R_________ s__ c______ b________ R-z-m-l-a- s-m c-l-t-o b-s-d-l-. -------------------------------- Razumel(a) sem celotno besedilo. 0
ਉੱਤਰ ਦੇਣਾ od-ovor--i o_________ o-g-v-r-t- ---------- odgovoriti 0
ਮੈਂ ਉੱਤਰ ਦਿੱਤਾ ਹੈ। O-g-voril(----em. O___________ s___ O-g-v-r-l-a- s-m- ----------------- Odgovoril(a) sem. 0
ਮੈਂ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਹਨ। Odgo-o--l-a) se- -- -s- vp-aš--ja. O___________ s__ n_ v__ v_________ O-g-v-r-l-a- s-m n- v-a v-r-š-n-a- ---------------------------------- Odgovoril(a) sem na vsa vprašanja. 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ। Ve---o - ---el(a- s-m t-. V__ t_ – v_______ s__ t__ V-m t- – v-d-l-a- s-m t-. ------------------------- Vem to – vedel(a) sem to. 0
ਮੈਂ ਇਹ ਲਿਖਦਾ / ਲਿਖਦੀ ਹਾਂ – ਮੈਂ ਇਹ ਲਿਖਿਆ ਹੈ। Piš-- t- - --p---l--) s-m --. P____ t_ – n_________ s__ t__ P-š-m t- – n-p-s-l-a- s-m t-. ----------------------------- Pišem to – napisal(a) sem to. 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ। S-i------ –-s--š--(-- --m to. S_____ t_ – s________ s__ t__ S-i-i- t- – s-i-a-(-) s-m t-. ----------------------------- Slišim to – slišal(a) sem to. 0
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ। G-em -o iskat–-š-----m-t- i---t. G___ t_ i_____ š__ s__ t_ i_____ G-e- t- i-k-t- š-a s-m t- i-k-t- -------------------------------- Grem to iskat– šla sem to iskat. 0
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ। P--n--e---- –-p---ese--(pr-ne-l-)-se--to. P_______ t_ – p_______ (_________ s__ t__ P-i-e-e- t- – p-i-e-e- (-r-n-s-a- s-m t-. ----------------------------------------- Prinesem to – prinesel (prinesla) sem to. 0
ਮੈਂ ਇਹ ਖਰੀਦਦਾ / ਖਰੀਦਦੀ ਹਾਂ – ਮੈਂ ਇਹ ਖਰੀਦਿਆ ਸੀ। K-pim to -----se- --pi-(--. K____ t_ – t_ s__ k________ K-p-m t- – t- s-m k-p-l-a-. --------------------------- Kupim to – to sem kupil(a). 0
ਮੈਂ ਇਹ ਆਸ ਕਰਦਾ / ਕਰਦੀ ਹਾਂ – ਮੈਂ ਇਹ ਆਸ ਕੀਤੀ ਸੀ। P--č-k---- to-- to s-m-pr---ko---(-). P_________ t_ – t_ s__ p_____________ P-i-a-u-e- t- – t- s-m p-i-a-o-a-(-)- ------------------------------------- Pričakujem to – to sem pričakoval(a). 0
ਮੈਂ ਇਹ ਸਮਝਾਂਦਾ / ਸਮਝਾਂਦੀ ਹਾਂ – ਮੈਂ ਇਹ ਸਮਝਾਇਆ ਹੈ। P--a---m--o---to-se- -ojasni-(a-. P_______ t_ – t_ s__ p___________ P-j-s-i- t- – t- s-m p-j-s-i-(-)- --------------------------------- Pojasnim to – to sem pojasnil(a). 0
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ / ਜਾਣਦੀ ਸੀ। Po------o – to-s-m--oz-a-(a-. P_____ t_ – t_ s__ p_________ P-z-a- t- – t- s-m p-z-a-(-)- ----------------------------- Poznam to – to sem poznal(a). 0

ਨਾਕਾਰਾਤਮਕ ਸ਼ਬਦਾਂ ਦਾ ਮੂਲ ਭਾਸ਼ਾ ਵਿੱਚ ਅਨੁਵਾਦ ਨਹੀਂ ਕੀਤਾ ਜਾਂਦਾ

ਪੜ੍ਹਨ ਦੇ ਦੌਰਾਨ, ਬਹੁਭਾਸ਼ਾਈ ਵਿਅਕਤੀ ਅਚੇਤ ਰੂਪ ਵਿੱਚ ਆਪਣੀ ਮੂਲ ਭਾਸ਼ਾ ਵਿੱਚ ਅਨੁਵਾਦ ਕਰਦੇ ਹਨ। ਅਜਿਹਾ ਆਪ-ਮੁਹਾਰੇ ਹੁੰਦਾ ਹੈ; ਭਾਵ, ਪੜ੍ਹਨ ਵਾਲੇ ਮਹਿਸੂਸ ਕੀਤੇ ਬਿਨਾਂ ਹੀ ਅਜਿਹਾ ਕਰਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਦਿਮਾਗ ਇੱਕ ਸਮਕਾਲਿਕ ਅਨੁਵਾਦਕ ਵਜੋਂ ਕੰਮ ਕਰਦਾ ਹੈ। ਪਰ ਇਹ ਹਰੇਕ ਚੀਜ਼ ਦੀ ਅਨੁਵਾਦ ਨਹੀਂ ਕਰਦਾ! ਇੱਕ ਅਧਿਐਨ ਨੇ ਦਰਸਾਇਆ ਹੈ ਕਿ ਦਿਮਾਗ ਵਿੱਚ ਪਹਿਲਾਂ ਤੋਂ ਹੀ ਨਿਰਾਮਾਣਿਤ ਇੱਕਫਿਲਟਰ ਹੁੰਦਾ ਹੈ। ਇਹ ਫਿਲਟਰ ਅਨੁਵਾਦ ਹੋਣ ਵਾਲੀ ਸਮੱਗਰੀ ਬਾਰੇ ਫ਼ੈਸਲਾ ਕਰਦਾ ਹੈ। ਅਤੇ ਇੰਜ ਲਗਦਾ ਕਿ ਫਿਲਟਰ ਕੁਝ ਸ਼ਬਦਾਂ ਨੂੰ ਨਜ਼ਰਅੰਦਾਜ਼ ਕਰ ਦੇਂਦਾ ਹੈ। ਨਾਕਾਰਾਤਮਕ ਸ਼ਬਦਾਂ ਦਾ ਮੂਲ ਭਾਸ਼ਾ ਵਿੱਚ ਅਨੁਵਾਦ ਨਹੀਂ ਹੁੰਦਾ। ਖੋਜਕਰਤਾਵਾਂ ਨੇ ਆਪਣੇ ਤਜਰਬੇ ਲਈ ਮੂਲ ਚੀਨੀ ਭਾਸ਼ਾ ਬੋਲਣ ਵਾਲਿਆਂ ਨੂੰ ਚੁਣਿਆ। ਸਾਰੇ ਜਾਂਚ-ਅਧੀਨ ਵਿਅਕਤੀਆਂ ਨੇ ਅੰਗਰੇਜ਼ੀ ਆਪਣੀ ਦੂਜੀ ਭਾਸ਼ਾ ਵਜੋਂ ਬੋਲੀ। ਜਾਂਚ-ਅਧੀਨ ਵਿਅਕਤੀਆਂ ਨੇ ਅੰਗਰੇਜ਼ੀ ਦੇ ਵੱਖ-ਵੱਖ ਸ਼ਬਦਾਂ ਦਾ ਵਿਸ਼ਲੇਸ਼ਣ ਕਰਨਾ ਸੀ। ਇਨ੍ਹਾਂ ਸ਼ਬਦਾਂ ਵਿੱਚ ਵੱਖ-ਵੱਖ ਤਰ੍ਹਾਂ ਦੀ ਭਾਵਨਾਤਮਕ ਸਮੱਗਰੀ ਮੌਜੂਦ ਸੀ। ਇਨ੍ਹਾਂ ਵਿੱਚ ਸਾਕਾਰਾਤਮਕ, ਨਾਕਾਰਤਮਕ ਅਤੇ ਨਿਰਪੱਖ ਸ਼ਬਦ ਸ਼ਾਮਲ ਸਨ। ਜਦੋਂ ਜਾਂਚ-ਅਧੀਨ ਵਿਅਕਤੀ ਸ਼ਬਦਾਂ ਨੂੰ ਪੜ੍ਹ ਰਹੇ ਸਨ, ਉਨ੍ਹਾਂ ਦੇ ਦਿਮਾਗ ਦੀ ਜਾਂਚ ਕੀਤੀ ਗਈ। ਭਾਵ, ਖੋਜਕਰਤਾਵਾਂ ਨੇ ਬਿਜਲਈ ਦਿਮਾਗੀ ਗਤੀਵਿਧੀ ਨੂੰ ਮਾਪਿਆ। ਅਜਿਹਾ ਕਰਦਿਆਂ ਹੋਇਆਂ, ਉਹ ਦਿਮਾਗ ਦੀ ਕਾਰਜ ਪ੍ਰਣਾਲੀ ਦੇਖ ਸਕਦੇ ਸਨ। ਸ਼ਬਦਾਂ ਦਾ ਅਨੁਵਾਦ ਕਰਦੇ ਸਮੇਂ ਕੁਝ ਸੰਕੇਤ ਪੈਦਾ ਹੁੰਦੇ ਹਨ। ਇਹ ਦਰਸਾਉਂਦੇ ਹਨ ਕਿ ਦਿਮਾਗ ਕਾਰਜਸ਼ੀਲ ਹੈ। ਪਰ, ਜਾਂਚ ਅਧੀਨ ਵਿਅਕਤੀਆਂ ਨੇ ਨਾਕਾਰਾਤਮਕ ਸ਼ਬਦਾਂ ਪ੍ਰਤੀ ਕੋਈ ਗਤੀਵਿਧੀ ਨਹੀਂਦਰਸਾਈ। ਕੇਵਲ ਸਾਕਾਰਾਤਮਕ ਜਾਂ ਨਿਰਪੱਖ ਸ਼ਬਦਾਂ ਦਾ ਅਨੁਵਾਦ ਹੋਇਆ ਸੀ। ਖੋਜਕਰਤਾ ਅਜੇ ਤੱਕ ਇਸਦਾ ਕਾਰਨ ਨਹੀਂ ਜਾਣਦੇ। ਸਿਧਾਂਤਕ ਤੌਰ 'ਤੇ, ਦਿਮਾਗ ਨੂੰ ਸਾਰੇ ਸ਼ਬਦ ਇੱਕੋ ਢੰਗ ਨਾਲ ਸੰਸਾਧਿਤ ਕਰਨੇ ਚਾਹੀਦੇ ਹਨ। ਪਰ, ਹੋ ਸਕਦਾ ਹੈ ਕਿ ਫਿਲਟਰ ਛੇਤੀ ਨਾਲ ਹਰੇਕ ਸ਼ਬਦ ਦੀ ਜਾਂਚ ਕਰਦਾ ਹੈ। ਅਜੇ ਤੱਕ ਦੂਜੀ ਭਾਸ਼ਾ ਵਿੱਚ ਪੜ੍ਹਦਿਆਂ ਹੋਇਆਂ ਇਸਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਜੇਕਰ ਕੋਈ ਸ਼ਬਦ ਨਾਕਾਰਾਤਮਕ ਹੈ, ਯਾਦਾਸ਼ਤ ਰੁਕ ਜਾਂਦੀ ਹੈ। ਦੂਜੇ ਸ਼ਬਦਾਂ ਵਿੱਚ, ਇਹ ਮੂਲ ਭਾਸ਼ਾ ਵਿੱਚ ਉਸ ਸ਼ਬਦ ਨੂੰ ਯਾਦ ਨਹੀਂ ਕਰ ਸਕਦੀ। ਲੋਕ ਸ਼ਬਦਾਂ ਪ੍ਰਤੀ ਬਹੁਤ ਸੰਵੇਦਨਾਸ਼ੀਲ ਢੰਗ ਨਾਲ ਪ੍ਰਕ੍ਰਿਆ ਕਰਦੇ ਹਨ। ਸ਼ਾਇਦ ਦਿਮਾਗ ਉਨ੍ਹਾਂ ਨੂੰ ਭਾਵਨਾਤਮਕ ਝਟਕੇ ਤੋਂ ਬਚਾਉਣਾ ਚਾਹੁੰਦਾ ਹੈ...