ਪ੍ਹੈਰਾ ਕਿਤਾਬ

pa ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2   »   sk Minulý čas modálnych slovies 2

88 [ਅਠਾਸੀ]

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2

ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2

88 [osemdesiatosem]

Minulý čas modálnych slovies 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੇਰਾ ਬੇਟਾ ਗੁੱਡੀ ਨਾਲ ਨਹੀਂ ਖੇਡਣਾ ਚਾਹੁੰਦਾ ਸੀ। Môj--y- -- n-c---l-hra- s-báb--o-. M__ s__ s_ n______ h___ s b_______ M-j s-n s- n-c-c-l h-a- s b-b-k-u- ---------------------------------- Môj syn sa nechcel hrať s bábikou. 0
ਮੇਰੀ ਬੇਟੀ ਫੁੱਟਬਾਲ ਨਹੀਂ ਖੇਡਣਾ ਚਾਹੁੰਦੀ ਸੀ। M--a dcéra --c-cela----- fu----. M___ d____ n_______ h___ f______ M-j- d-é-a n-c-c-l- h-a- f-t-a-. -------------------------------- Moja dcéra nechcela hrať futbal. 0
ਮੇਰੀ ਪਤਨੀ ਮੇਰੇ ਨਾਲ ਸ਼ਤਰੰਜ ਨਹੀਂ ਖੇਡਣਾ ਚਾਹੁੰਦੀ ਸੀ। M-j- ž--a s- m-ou--e---el----ať šach. M___ ž___ s_ m___ n_______ h___ š____ M-j- ž-n- s- m-o- n-c-c-l- h-a- š-c-. ------------------------------------- Moja žena so mnou nechcela hrať šach. 0
ਮੇਰੇ ਬੱਚੇ ਟਹਿਲਣ ਨਹੀ ਜਾਣਾ ਚਾਹੁੰਦੇ ਸਨ। M-je d-----a-n-c----- p--c--dz-ť. M___ d___ s_ n_______ p__________ M-j- d-t- s- n-c-c-l- p-e-h-d-a-. --------------------------------- Moje deti sa nechceli prechádzať. 0
ਉਹ ਕਮਰਾ ਸਾਫ ਨਹੀਂ ਕਰਨਾ ਚਾਹਹੁੰਦੀ ਸੀ। N-ch-el--u-r---- i-b-. N_______ u______ i____ N-c-c-l- u-r-t-ť i-b-. ---------------------- Nechceli upratať izbu. 0
ਉਹ ਸੌਣਾ ਨਹੀਂ ਚਾਹੁੰਦੇ ਸਨ। N--h--l----ť--o---ste--. N_______ í__ d_ p_______ N-c-c-l- í-ť d- p-s-e-e- ------------------------ Nechceli ísť do postele. 0
ਉਸਨੂੰ ਆਈਸਕ੍ਰੀਮ ਖਾਣ ਦੀ ਆਗਿਆ ਨਹੀਂ ਸੀ। N--me----s--zm-z----. N_____ j___ z________ N-s-e- j-s- z-r-l-n-. --------------------- Nesmel jesť zmrzlinu. 0
ਉਸਨੂੰ ਚਾਕਲੇਟ ਖਾਣ ਦੀ ਆਗਿਆ ਨਹੀਂ ਸੀ। Ne-me- -e---čok--ád-. N_____ j___ č________ N-s-e- j-s- č-k-l-d-. --------------------- Nesmel jesť čokoládu. 0
ਉਸਨੂੰ ਮਠਿਆਈ ਖਾਣ ਦੀ ਆਗਿਆ ਨਹੀਂ ਸੀ। N-sm-l --sť ----ó-y. N_____ j___ b_______ N-s-e- j-s- b-n-ó-y- -------------------- Nesmel jesť bonbóny. 0
ਮੈਨੂੰ ਕੁਝ ਮੰਗਣ ਦੀ ਆਗਿਆ ਸੀ। M---------s--ni--o----a-. M____ s__ s_ n____ ž_____ M-h-l s-m s- n-e-o ž-l-ť- ------------------------- Mohol som si niečo želať. 0
ਮੈਨੂੰ ਆਪਣੇ ਲਈ ਕੱਪੜੇ ਖਰੀਦਣ ਦੀ ਆਗਿਆ ਸੀ। Mo--a---m si-kú-i--š-t-. M____ s__ s_ k____ š____ M-h-a s-m s- k-p-ť š-t-. ------------------------ Mohla som si kúpiť šaty. 0
ਮੈਨੂੰ ਚਾਕਲੇਟ ਲੈਣ ਦੀ ਆਗਿਆ ਸੀ। M-hol s-m-si----a- ----i-ku. M____ s__ s_ v____ p________ M-h-l s-m s- v-i-ť p-a-i-k-. ---------------------------- Mohol som si vziať pralinku. 0
ਕੀ ਤੁਹਾਨੂੰ ਜਹਾਜ਼ ਵਿੱਚ ਸਿਗਰਟ ਪੀਣ ਦੀ ਆਗਿਆ ਸੀ? Mo--- -i-v l-----le--aj-iť? M____ s_ v l_______ f______ M-h-l s- v l-e-a-l- f-j-i-? --------------------------- Mohol si v lietadle fajčiť? 0
ਕੀ ਤੈਨੂੰ ਹਸਪਤਾਲ ਵਿੱਚ ਬੀਅਰ ਪੀਣ ਦੀ ਆਗਿਆ ਸੀ? M-h-l s- - n----nici piť--i--? M____ s_ v n________ p__ p____ M-h-l s- v n-m-c-i-i p-ť p-v-? ------------------------------ Mohol si v nemocnici piť pivo? 0
ਕੀ ਤੈਨੂੰ ਹੋਟਲ ਵਿੱਚ ਕੁਤਾ ਨਾਲ ਲੈ ਕੇ ਜਾਣ ਦੀ ਆਗਿਆ ਸੀ? Moh-l--i vz----p-a----hote-a? M____ s_ v____ p__ d_ h______ M-h-l s- v-i-ť p-a d- h-t-l-? ----------------------------- Mohol si vziať psa do hotela? 0
ਕੀ ਛੁੱਟੀਆਂ ਵਿੱਚ ਬੱਚਿਆਂ ਨੂੰ ਜ਼ਿਆਦਾ ਦੇਰ ਬਾਹਰ ਰਹਿਣ ਦੀ ਇਜਾਜ਼ਤ ਸੀ? Ce--p---d--ny ---l--deti-z-st-ť dlho -onk-. C__ p________ m____ d___ z_____ d___ v_____ C-z p-á-d-i-y m-h-i d-t- z-s-a- d-h- v-n-u- ------------------------------------------- Cez prázdniny mohli deti zostať dlho vonku. 0
ਉਹਨਾਂ ਨੂੰ ਵਿਹੜੇ ਵਿੱਚ ਬਹੁਤ ਸਮੇਂ ਤੱਕ ਖੇਲਣ ਦੀ ਇਜਾਜ਼ਤ ਸੀ। M-h---s- -lh--hr-ť -a-d--re. M____ s_ d___ h___ n_ d_____ M-h-i s- d-h- h-a- n- d-o-e- ---------------------------- Mohli sa dlho hrať na dvore. 0
ਉਹਨਾਂ ਨੂੰ ਬਹੁਤ ਦੇਰ ਤੱਕ ਜਾਗਣ ਦੀ ਇਜਾਜ਼ਤ ਸੀ। Mo-li z--t-- dl-o hore. M____ z_____ d___ h____ M-h-i z-s-a- d-h- h-r-. ----------------------- Mohli zostať dlho hore. 0

ਭੁੱਲਣਸ਼ੀਲਤਾ ਪ੍ਰਤੀ ਨੁਸਖ਼ੇ

ਸਿਖਲਾਈ ਹਮੇਸ਼ਾਂ ਸਰਲ ਨਹੀਂ ਹੁੰਦੀ। ਭਾਵੇਂ ਜਦੋਂ ਇਹ ਮਨੋਰੰਜਕ ਹੁੰਦੀ ਹੈ, ਇਹ ਥਕਾਊ ਹੋ ਸਕਦੀ ਹੈ। ਪਰ ਜਦੋਂ ਅਸੀਂ ਕੁਝ ਨਵਾਂ ਸਿੱਖ ਲੈਂਦੇ ਹਾਂ, ਅਸੀਂ ਖੁਸ਼ ਹੁੰਦੇ ਹਾਂ। ਸਾਨੂੰ ਆਪਣੇ ਆਪ ਉੱਤੇ ਅਤੇ ਆਪਣੀ ਤਰੱਕੀ ਉੱਤੇ ਮਾਣ ਮਹਿਸੂਸ ਹੁੰਦਾ ਹੈ। ਬਦਕਿਸਮਤੀ ਨਾਲ, ਅਸੀਂ ਸਿੱਖੀ ਹੋਈ ਚੀਜ਼ ਭੁੱਲ ਸਕਦੇ ਹਾਂ। ਇਹ ਭਾਸ਼ਾਵਾਂ ਲਈ ਵਿਸ਼ੇਸ਼ ਤੌਰ 'ਤੇ ਇੱਕ ਸਮੱਸਿਆ ਹੈ। ਸਾਡੇ ਵਿੱਚੋਂ ਬਹੁਤ ਸਾਰੇ ਸਕੂਲ ਵਿੱਚ ਇੱਕ ਜਾਂ ਵੱਧ ਭਾਸ਼ਾਵਾਂ ਸਿੱਖਦੇ ਹਨ। ਇਹ ਗਿਆਨ ਆਮ ਤੌਰ 'ਤੇ ਸਕੂਲੀ ਵਰ੍ਹਿਆਂ ਤੋਂ ਬਾਦ ਖ਼ਤਮ ਹੋ ਜਾਂਦਾ ਹੈ। ਅਸੀਂ ਸਿੱਖੀ ਗਈ ਭਾਸ਼ਾ ਬਹੁਤ ਹੀ ਘੱਟ ਬੋਲਦੇ ਹਾਂ। ਸਾਡੀ ਮੂਲ ਭਾਸ਼ਾ ਆਮ ਤੌਰ 'ਤੇ ਸਾਡੀ ਰੋਜ਼ਾਨਾ ਜ਼ਿੰਦਗੀ ਉੱਤੇ ਭਾਰੂ ਹੁੰਦੀ ਹੈ। ਕਈ ਵਿਦੇਸ਼ੀ ਭਾਸ਼ਾਵਾਂ ਕੇਵਲ ਛੁੱਟੀਆਂ ਸਮੇਂ ਹੀ ਵਰਤੋਂ ਵਿੱਚ ਆਉਂਦੀਆਂ ਹਨ। ਪਰ ਜੇਕਰ ਗਿਆਨ ਨੂੰ ਨਿਯਮਿਤ ਰੂਪ ਵਿੱਚ ਕਾਰਜਸ਼ੀਲ ਨਹੀਂ ਰੱਖਿਆ ਜਾਂਦਾ, ਇਹ ਖ਼ਤਮ ਹੋ ਜਾਂਦਾ ਹੈ। ਸਾਡੇ ਦਿਮਾਗ ਨੂੰ ਕਸਰਤ ਦੀ ਲੋੜ ਹੁੰਦੀ ਹੈ। ਇਹ ਕਿਹਾ ਜਾ ਸਕਦਾ ਹੈ ਕਿ ਇਹ ਇੱਕ ਮਾਸਪੇਸ਼ੀ ਵਾਂਗ ਕੰਮ ਕਰਦਾ ਹੈ। ਇਸ ਮਾਸਪੇਸ਼ੀ ਨੂੰ ਕਸਰਤ ਦੀ ਲੋੜ ਹੁੰਦੀ ਹੈ, ਨਹੀਂ ਤਾਂ ਇਹ ਕਮਜ਼ੋਰ ਹੋ ਜਾਵੇਗਾ। ਪਰ ਭੁੱਲਣਸ਼ੀਲਤਾ ਨੂੰ ਰੋਕਣ ਲਈ ਢੰਗ ਮੌਜੂਦ ਹਨ। ਸਭ ਤੋਂ ਮਹੱਤਵਪੂਰਨ ਨੁਸਖ਼ਾ ਹੈ ਸਿੱਖੀ ਗਈ ਚੀਜ਼ ਨੂੰ ਦੁਹਰਾਉਣਾ। ਇੱਕਸਾਰ ਅਭਿਆਸ ਇਸ ਵਿੱਚ ਸਹਾਇਕ ਹੋ ਸਕਦੇ ਹਨ। ਤੁਸੀਂ ਹਫ਼ਤੇ ਦੇ ਵੱਖ-ਵੱਖ ਦਿਨਾਂ ਲਈ ਇੱਕ ਛੋਟਾ ਨੇਮ ਤਿਆਰ ਕਰ ਸਕਦੇ ਹੋ। ਉਦਾਹਰਣ ਵਜੋਂ, ਸੋਮਵਾਰ ਨੂੰ ਤੁਸੀਂ ਕਿਸੇ ਵਿਦੇਸ਼ੀ ਭਾਸ਼ਾ ਦੀ ਕਿਤਾਬ ਪੜ੍ਹ ਸਕਦੇ ਹੋ। ਬੁੱਧਵਾਰ ਨੂੰ ਤੁਸੀਂ ਕਿਸੇ ਵਿਦੇਸ਼ੀ ਰੇਡੀਓ ਸਟੇਸ਼ਨ ਤੋਂ ਕੁਝ ਸੁਣ ਸਕਦੇ ਹੋ। ਫੇਰ, ਸ਼ੁੱਕਰਵਾਰ ਨੂੰ ਤੁਸੀਂ ਵਿਦੇਸ਼ੀ ਭਾਸ਼ਾ ਵਿੱਚ ਕਿਸੇ ਪਤ੍ਰਿਕਾ ਵਿੱਚ ਲਿਖ ਸਕਦੇ ਹੋ। ਇਸ ਪ੍ਰਕਾਰ ਤੁਸੀਂ ਪੜ੍ਹਨ, ਸੁਣਨ ਅਤੇ ਲਿਖਣ ਵਿਚਕਾਰ ਤਬਦੀਲੀ ਕਰਦੇ ਹੋ। ਨਤੀਜੋ ਵਜੋਂ, ਤੁਹਾਡਾ ਗਿਆਨ ਵੱਖ-ਵੱਖ ਢੰਗਾਂ ਵਿੱਚ ਕਾਰਜਸ਼ੀਲ ਹੁੰਦਾ ਹੈ। ਇਨ੍ਹਾਂ ਸਾਰੀਆਂ ਕਸਰਤਾਂ ਨੂੰ ਲੰਮੇ ਸਮੇਂ ਤੱਕ ਕਰਨ ਜੀ ਲੋੜ ਨਹੀਂ; ਅੱਧਾ ਘੰਟਾ ਕਾਫ਼ੀ ਹੈ। ਪਰ ਇਹ ਜ਼ਰੂਰੀ ਹੈ ਕਿ ਤੁਸੀਂ ਨਿਯਮਿਤ ਰੂਪ ਵਿੱਚ ਅਭਿਆਸ ਕਰੋ! ਅਧਿਐਨ ਦਰਸਾਉਂਦੇ ਹਨ ਕਿ ਜੋ ਕੁਝ ਤੁਸੀਂ ਸਿੱਖਦੇ ਹੋ, ਦਿਮਾਗ ਵਿੱਚ ਸਦੀਆਂ ਤੱਕ ਕਾਇਮ ਰਹਿੰਦਾ ਹੈ। ਇਸਨੂੰ ਕੇਵਲ ਖ਼ਾਨੇ ਵਿੱਚੋਂ ਦੁਬਾਰਾ ਕੱਢਣ ਦੀ ਲੋੜ ਹੁੰਦੀ ਹੈ...