ਪ੍ਹੈਰਾ ਕਿਤਾਬ

pa ਅਧੀਨ ਉਪਵਾਕ:ਜਾਂ   »   sl Odvisni stavki z ali (če)

93 [ਤਰਾਨਵੇਂ]

ਅਧੀਨ ਉਪਵਾਕ:ਜਾਂ

ਅਧੀਨ ਉਪਵਾਕ:ਜਾਂ

93 [triindevetdeset]

Odvisni stavki z ali (če)

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ। N- -em, -----e--j-b--(i-a r--). N_ v___ a__ m_ l____ (___ r____ N- v-m- a-i m- l-u-i (-m- r-d-. ------------------------------- Ne vem, ali me ljubi (ima rad). 0
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ। Ne -e-,---i----b- -r--l. N_ v___ a__ s_ b_ v_____ N- v-m- a-i s- b- v-n-l- ------------------------ Ne vem, ali se bo vrnil. 0
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ। N---em- al- m- -- -o-li-a-. N_ v___ a__ m_ b_ p________ N- v-m- a-i m- b- p-k-i-a-. --------------------------- Ne vem, ali me bo poklical. 0
ਕੀ ਉਹ ਮੈਨੂੰ ਪਿਆਰ ਕਰਦਾ ਹੈ? Ali -- r-s--j--i? A__ m_ r__ l_____ A-i m- r-s l-u-i- ----------------- Ali me res ljubi? 0
ਕੀ ਉਹ ਵਾਪਸ ਆਏਗਾ? Ali-b--prišel -a-aj? A__ b_ p_____ n_____ A-i b- p-i-e- n-z-j- -------------------- Ali bo prišel nazaj? 0
ਕੀ ਉਹ ਫੋਨ ਕਰੇਗਾ? Ali -e--o--es ---l--al? A__ m_ b_ r__ p________ A-i m- b- r-s p-k-i-a-? ----------------------- Ali me bo res poklical? 0
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ। S-----jem se, ----mi-li--a-e. S________ s__ a__ m____ n____ S-r-š-j-m s-, a-i m-s-i n-m-. ----------------------------- Sprašujem se, ali misli name. 0
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ। S-ra-u--m--e----i-i-----k------ug-. S________ s__ a__ i__ k_____ d_____ S-r-š-j-m s-, a-i i-a k-k-n- d-u-o- ----------------------------------- Sprašujem se, ali ima kakšno drugo. 0
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ। Sp---u--m -e--ali-laže. S________ s__ a__ l____ S-r-š-j-m s-, a-i l-ž-. ----------------------- Sprašujem se, ali laže. 0
ਕੀ ਉਹ ਮੇਰੇ ਬਾਰੇ ਸੋਚਦਾ ਹੈ? Al--sp-oh mis-i n-me? A__ s____ m____ n____ A-i s-l-h m-s-i n-m-? --------------------- Ali sploh misli name? 0
ਕੀ ਉਸਦੀ ਕੋਈ ਹੋਰ ਹੈ? Ali i-a k-k-n- dr-g-? A__ i__ k_____ d_____ A-i i-a k-k-n- d-u-o- --------------------- Ali ima kakšno drugo? 0
ਕੀ ਉਹ ਸੱਚ ਬੋਲ ਰਿਹਾ ਹੈ? A----p-------o-i -e--ico? A__ s____ g_____ r_______ A-i s-l-h g-v-r- r-s-i-o- ------------------------- Ali sploh govori resnico? 0
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ। Dvomi---d---e im- -a-es----. D______ d_ m_ i__ z____ r___ D-o-i-, d- m- i-a z-r-s r-d- ---------------------------- Dvomim, da me ima zares rad. 0
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ। Dv-mim- da m--bo p----. D______ d_ m_ b_ p_____ D-o-i-, d- m- b- p-s-l- ----------------------- Dvomim, da mi bo pisal. 0
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ। D-om--- -a s- -o ---o--l-- m---. D______ d_ s_ b_ p______ z m____ D-o-i-, d- s- b- p-r-č-l z m-n-. -------------------------------- Dvomim, da se bo poročil z mano. 0
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ? A-i m--i-a----e---a-? A__ m_ i__ z____ r___ A-i m- i-a z-r-s r-d- --------------------- Ali me ima zares rad? 0
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ? Ali-m--b- --l----i-a-? A__ m_ b_ s____ p_____ A-i m- b- s-l-h p-s-l- ---------------------- Ali mi bo sploh pisal? 0
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ? A-i -e--o ----h -oroč-- z ---o? A__ s_ b_ s____ p______ z m____ A-i s- b- s-l-h p-r-č-l z m-n-? ------------------------------- Ali se bo sploh poročil z mano? 0

ਦਿਮਾਗ ਵਿਆਕਰਣ ਕਿਵੇਂ ਸਿੱਖਦਾ ਹੈ?

ਅਸੀਂ ਆਪਣੀ ਮੂਲ ਭਾਸ਼ਾ ਬੱਚਿਆਂ ਵਜੋਂ ਸਿੱਖਣੀ ਸ਼ੁਰੂ ਕਰਦੇ ਹਾਂ। ਅਜਿਹਾ ਆਪ-ਮੁਹਾਰੇ ਹੀ ਹੁੰਦਾ ਹੈ। ਅਸੀਂ ਇਸ ਬਾਰੇ ਅਣਜਾਣ ਹੁੰਦੇ ਹਾਂ। ਪਰ, ਸਿਖਲਾਈ ਦੇ ਦੌਰਾਨ, ਸਾਡੇ ਦਿਮਾਗ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਉਦਾਹਰਣ ਵਜੋਂ, ਜਦੋਂ ਅਸੀਂ ਵਿਆਕਰਣ ਸਿੱਖਦੇ ਹਾਂ, ਇਸਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਹ ਹਰ ਰੋਜ਼ ਨਵੀਆਂ ਚੀਜ਼ਾਂ ਸਿੱਖਦਾ ਹੈ। ਇਹ ਨਿਰੰਤਰ ਰੂਪ ਵਿੱਚ ਉਤੇਜਨਾਵਾਂ ਪ੍ਰਾਪਤ ਕਰਦਾ ਹੈ। ਪਰ, ਦਿਮਾਗ ਹਰੇਕ ਉਤੇਜਨਾ ਨੂੰ ਵਿਅਕਤੀਗਤ ਰੂਪ ਵਿੱਚ ਸੰਸਾਧਿਤ ਨਹੀਂ ਕਰ ਸਕਦਾ। ਇਸਨੂੰ ਕੱਟ-ਵੱਢ ਸਮੇਤ ਗਤੀਵਿਧੀ ਕਰਨੀ ਪੈਂਦੀ ਹੈ। ਇਸਲਈ, ਇਹ ਆਪਣੇ ਆਪ ਨੂੰ ਨਿਯਮਬੱਧਤਾ ਵੱਲ ਆਕਰਸ਼ਤ ਕਰਦਾ ਹੈ। ਦਿਮਾਗ ਉਹ ਚੀਜ਼ਾਂ ਯਾਦ ਰੱਖਦਾ ਹੈ ਜਿਨ੍ਹਾਂ ਨੂੰ ਉਹ ਅਕਸਰ ਸੁਣਦਾ ਹੈ। ਇਹ ਦਰਜ ਕਰਦਾ ਹੈ ਕਿ ਕੋਈ ਵਿਸ਼ੇਸ਼ ਚੀਜ਼ ਅਕਸਰ ਕਿੰਨੀ ਵਾਰ ਵਾਪਰਦੀ ਹੈ। ਫੇਰ ਇਹ ਉਨ੍ਹਾਂ ਉਦਾਹਰਾਣਾਂ ਵਿੱਚੋਂ ਇੱਕ ਵਿਆਕਰਣਾਤਮਕ ਨਿਯਮ ਬਣਾ ਲੈਂਦਾ ਹੈ। ਬੱਚੇ ਜਾਣਦੇ ਹਨ ਕਿ ਕੋਈ ਵਾਕ ਸਹੀ ਹੈ ਜਾਂ ਗ਼ਲਤ। ਪਰ, ਉਹ ਇਹ ਨਹੀਂ ਜਾਣਦੇ ਕਿ ਅਜਿਹਾ ਕਿਉਂ ਹੈ। ਉਨ੍ਹਾਂ ਦਾ ਦਿਮਾਗ ਨਿਯਮਾਂ ਨੂੰ ਉਨ੍ਹਾਂ ਦੇ ਸਿੱਖਣ ਤੋਂ ਬਿਨਾਂ ਹੀ ਜਾਣਦਾ ਹੈ। ਬਾਲਗ ਭਾਸ਼ਾਵਾਂ ਨੂੰ ਵੱਖਰੇ ਢੰਗ ਨਾਲ ਸਿੱਖਦੇ ਹਨ। ਉਹ ਆਪਣੀ ਮੂਲ ਭਾਸ਼ਾ ਦੀਆਂ ਬਣਤਰਾਂ ਬਾਰੇ ਪਹਿਲਾਂ ਹੀ ਜਾਣਦੇ ਹਨ। ਇਹ ਨਵੀਂ ਭਾਸ਼ਾ ਦੇ ਵਿਆਕਰਣ ਨਿਯਮਾਂ ਲਈ ਇੱਕ ਆਧਾਰ ਬਣਾ ਦੇਂਦੇ ਹਨ। ਪਰ ਸਿੱਖਣ ਲਈ, ਬਾਲਗਾਂ ਨੂੰ ਸਿਖਲਾਈ ਦੀ ਲੋੜ ਹੁੰਦੀ ਹੈ। ਜਦੋਂ ਦਿਮਾਗ ਵਿਆਕਰਣ ਸਿੱਖਦਾ ਹੈ, ਇਸਦੀ ਇੱਕ ਸਥਿਰ ਪ੍ਰਣਾਲੀ ਹੁੰਦੀ ਹੈ। ਉਦਾਹਰਣ ਵਜੋਂ, ਇਹ ਨਾਂਵਾਂ ਅਤੇ ਕ੍ਰਿਆਵਾਂ ਵਿੱਚ ਦੇਖੀ ਜਾ ਸਕਦੀ ਹੈ। ਇਹ ਦਿਮਾਗ ਦੇ ਵੱਖ-ਵੱਖ ਖੇਤਰਾਂ ਵਿੱਚ ਜਮ੍ਹਾਂ ਹੁੰਦੀਆਂ ਹਨ। ਇਨ੍ਹਾਂ ਦੇ ਸੰਸਾਧਨ ਵੇਲੇ ਦਿਮਾਗ ਦੇ ਵੱਖ-ਵੱਖ ਖੇਤਰ ਕਾਰਜਸ਼ੀਲ ਹੁੰਦੇ ਹਨ। ਸਧਾਰਨ ਨਿਯਮ ਗੁੰਝਲਦਾਰ ਨਿਯਮਾਂ ਦੀ ਬਜਾਏ ਵੱਖਰੇ ਢੰਗ ਨਾਲ ਵੀ ਸਿੱਖੇ ਜਾਂਦੇ ਹਨ। ਗੁੰਝਲਦਾਰ ਨਿਯਮਾਂ ਨਾਲ, ਦਿਮਾਗ ਦੇ ਵਧੇਰੇ ਖੇਤਰ ਇਕੱਠੇ ਕੰਮ ਕਰਦੇ ਹਨ। ਦਿਮਾਗ ਅਸਲ ਵਿੱਚ ਵਿਆਕਰਣ ਕਿਵੇਂ ਸਿੱਖਦਾ ਹੈ, ਬਾਰੇ ਅਜੇ ਤੱਕ ਖੋਜ ਨਹੀਂ ਕੀਤੀਗਈ। ਪਰ, ਅਸੀਂ ਜਾਣਦੇ ਹਾਂ ਕਿ ਇਹ ਸਿਧਾਂਤਕ ਤੌਰ 'ਤੇ ਵਿਆਕਰਣ ਦਾ ਹਰੇਕ ਨਿਯਮ ਸਿੱਖ ਸਕਦਾ ਹੈ...