ਪ੍ਹੈਰਾ ਕਿਤਾਬ

pa ਸਮੁਚਬੋਧਕ 2   »   ca Conjuncions 2

95 [ਪਚਾਨਵੇਂ]

ਸਮੁਚਬੋਧਕ 2

ਸਮੁਚਬੋਧਕ 2

95 [noranta-cinc]

Conjuncions 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ? D-s de-q-an -a-n----e-a-la? D__ d_ q___ j_ n_ t________ D-s d- q-a- j- n- t-e-a-l-? --------------------------- Des de quan ja no treballa? 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ? D-s-del--e--ca--me-t? D__ d__ s__ c________ D-s d-l s-u c-s-m-n-? --------------------- Des del seu casament? 0
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। S-- ---- no------ll- --- -ue--s-va -asar. S__ e___ n_ t_______ d__ q__ e_ v_ c_____ S-, e-l- n- t-e-a-l- d-s q-e e- v- c-s-r- ----------------------------------------- Sí, ella no treballa des que es va casar. 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। D-s --e ----a -as--- e----ja-no--re----a. D__ q__ e_ v_ c_____ e___ j_ n_ t________ D-s q-e e- v- c-s-r- e-l- j- n- t-e-a-l-. ----------------------------------------- Des que es va casar, ella ja no treballa. 0
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ। D-e----que--- co-e-x-n -ón-f-l----. D_____ q__ e_ c_______ s__ f_______ D-e-ç- q-e e- c-n-i-e- s-n f-l-ç-s- ----------------------------------- D’ençà que es coneixen són feliços. 0
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ D-s--u- --ne- -en-,-----en -oc. D__ q__ t____ n____ s_____ p___ D-s q-e t-n-n n-n-, s-r-e- p-c- ------------------------------- Des que tenen nens, surten poc. 0
ਉਹ ਕਦੋਂ ਫੋਨ ਕਰੇਗੀ? Q-an t-uc- -e--t---fo- -ell-)? Q___ t____ p__ t______ (______ Q-a- t-u-a p-r t-l-f-n (-l-a-? ------------------------------ Quan truca per telèfon (ella)? 0
ਗੱਡੀ ਚਲਾਉਣ ਵਕਤ? Du-an- ----rajecte? D_____ e_ t________ D-r-n- e- t-a-e-t-? ------------------- Durant el trajecte? 0
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ। S-, to- cond-in-. S__ t__ c________ S-, t-t c-n-u-n-. ----------------- Sí, tot conduint. 0
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ। Tru-a -er -e----n -e--re---n-----. T____ p__ t______ m_____ c________ T-u-a p-r t-l-f-n m-n-r- c-n-u-i-. ---------------------------------- Truca per telèfon mentre condueix. 0
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ। M-ra--a--e----si--m-------la-xa. M___ l_ t________ m_____ p______ M-r- l- t-l-v-s-ó m-n-r- p-a-x-. -------------------------------- Mira la televisió mentre planxa. 0
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ। Es-olt--la m---c---e-tre fa --s d----s. E______ l_ m_____ m_____ f_ e__ d______ E-c-l-a l- m-s-c- m-n-r- f- e-s d-u-e-. --------------------------------------- Escolta la música mentre fa els deures. 0
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ। No -e----------n -o--i-- ----u-le-e-. N_ v___ r__ q___ n_ t___ l__ u_______ N- v-i- r-s q-a- n- t-n- l-s u-l-r-s- ------------------------------------- No veig res quan no tinc les ulleres. 0
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ। No--n-e-c-r-- -u-n--a m-s-ca e-tà-t-- -o--a. N_ e_____ r__ q___ l_ m_____ e___ t__ f_____ N- e-t-n- r-s q-a- l- m-s-c- e-t- t-n f-r-a- -------------------------------------------- No entenc res quan la música està tan forta. 0
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ। No s-n-- --s---an--inc -n r-fr--at. N_ s____ r__ q___ t___ u_ r________ N- s-n-o r-s q-a- t-n- u- r-f-e-a-. ----------------------------------- No sento res quan tinc un refredat. 0
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ। Agafar------taxi-si ---u. A_______ u_ t___ s_ p____ A-a-a-e- u- t-x- s- p-o-. ------------------------- Agafarem un taxi si plou. 0
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ। Re--rr---m -- m----i-gu-nye--l---o-e-i-. R_________ e_ m__ s_ g______ l_ l_______ R-c-r-e-e- e- m-n s- g-a-y-m l- l-t-r-a- ---------------------------------------- Recorrerem el món si guanyem la loteria. 0
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ। Comenc--e- el -enja- si -o -rriba-a--at. C_________ e_ m_____ s_ n_ a_____ a_____ C-m-n-a-e- e- m-n-a- s- n- a-r-b- a-i-t- ---------------------------------------- Comencarem el menjar si no arriba aviat. 0

ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂ

ਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ!