ਪ੍ਹੈਰਾ ਕਿਤਾਬ

pa ਕਿਰਿਆ ਵਿਸ਼ੇਸ਼ਣ   »   ku Hokerên çawaniyê

100 [ਇੱਕ ਸੌ]

ਕਿਰਿਆ ਵਿਸ਼ੇਸ਼ਣ

ਕਿਰਿਆ ਵਿਸ਼ੇਸ਼ਣ

100 [sed]

Hokerên çawaniyê

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਪਹਿਲਾਂ ਹੀ – ਹੁਣ ਤੱਕ ਕਦੇ ਨਹੀਂ। berê ca-ekê-- -et b___ c_____ - q__ b-r- c-r-k- - q-t ----------------- berê carekê - qet 0
ਕੀ ਤੁਸੀਂ ਪਹਿਲਾਂ ਵੀ ਬਰਲਿਨ ਆਂਏ ਹੋ? H-- berê c-rek- li--e--înê -a-? H__ b___ c_____ l_ B______ m___ H-n b-r- c-r-k- l- B-r-î-ê m-n- ------------------------------- Hûn berê carekê li Berlînê man? 0
ਨਹੀਂ,ਅਜੇ ਤੱਕ ਨਹੀਂ। N-, qet-ne-a-. N__ q__ n_____ N-, q-t n-m-m- -------------- Na, qet nemam. 0
ਕਿਸੇ ਨੂੰ –ਕਿਸੇ ਨੂੰ ਨਹੀਂ। k-s-- - tu-kes k____ - t_ k__ k-s-k - t- k-s -------------- kesek - tu kes 0
ਕੀ ਤੁਸੀਂ ਇੱਥੇ ਕਿਸੇ ਨੂੰ ਜਾਣਦੇ ਹੋ? Li--ir-k----î-n-s d-k-n? L_ v__ k_____ n__ d_____ L- v-r k-s-k- n-s d-k-n- ------------------------ Li vir kesekî nas dikin? 0
ਨਹੀਂ,ਮੈਂ ਇੱਥੇ ਕਿਸੇ ਨੂੰ ਨਹੀਂ ਜਾਣਦਾ / ਜਾਣਦੀ। Na, -z-li--i--tu-k-s----s na-im. N__ e_ l_ v__ t_ k___ n__ n_____ N-, e- l- v-r t- k-s- n-s n-k-m- -------------------------------- Na, ez li vir tu kesî nas nakim. 0
ਹੋਰ – ਹੋਰ ਨਹੀਂ। hîn ----î -a h__ - ê__ n_ h-n - ê-î n- ------------ hîn - êdî na 0
ਕੀ ਤੁਸੀਂ ਇੱਥੇ ਕੁਝ ਹੋਰ ਸਮਾਂ ਠਹਿਰੋਗੇ? Hû- ê hîn g---k--l- --r bi--n--? H__ ê h__ g_____ l_ v__ b_______ H-n ê h-n g-l-k- l- v-r b-m-n-n- -------------------------------- Hûn ê hîn gelekî li vir bimînin? 0
ਨਹੀਂ, ਮੈਂ ਇੱਥੇ ਬਹੁਤ ਸਮਾਂ ਨਹੀਂ ਠਹਿਰਾਂਗਾ। N---êdî-l--vir---de----n-mî--m. N__ ê__ l_ v__ z______ n_______ N-, ê-î l- v-r z-d-t-r n-m-n-m- ------------------------------- Na, êdî li vir zêdetir namînim. 0
ਹੋਰ ਕੁਝ – ਹੋਰ ਕੁਝ ਨਹੀਂ। ti-tek--in ---u-tişt t_____ d__ - t_ t___ t-ş-e- d-n - t- t-ş- -------------------- tiştek din - tu tişt 0
ਕੀ ਤੁਸੀਂ ਕੁਝ ਹੋਰ ਪੀਣਾ ਚਾਹੁੰਦੇ ਹੋ? H-n-d-x--zi---i--e-- --n-j---e---n? H__ d_______ t______ d__ j_ v______ H-n d-x-a-i- t-ş-e-î d-n j- v-x-i-? ----------------------------------- Hûn dixwazin tiştekî din jî vexwin? 0
ਨਹੀਂ,ਮੈਂ ਹੋਰ ਕੁਝ ਨਹੀਂ ਪੀਣਾ ਚਾਹੁੰਦਾ / ਚਾਹੁੰਦੀ। N-,--u t-----î din ---wazim. N__ t_ t______ d__ n________ N-, t- t-ş-e-î d-n n-x-a-i-. ---------------------------- Na, tu tiştekî din naxwazim. 0
ਪਹਿਲਾਂ ਤੋਂ ਹੀ ਕੁਝ – ਣ ਤੱਕ ਕੁਝ ਨਹੀਂ। ewi-- - h-- -a e____ - h__ n_ e-i-î - h-n n- -------------- ewilî - hîn na 0
ਕੀ ਤੁਸੀਂ ਪਹਿਲਾਂ ਤੋਂ ਹੀ ਕੁਝ ਖਾਧਾ ਹੈ? W- ewil---u-t--- -war? W_ e____ t_ t___ x____ W- e-i-î t- t-ş- x-a-? ---------------------- We ewilî tu tişt xwar? 0
ਨਹੀਂ ਮੈਂ ਅਜੇ ਤੱਕ ਕੁਝ ਨਹੀਂ ਖਾਧਾ। N-,-m-n --n tiş-ek---xwa-iy-. N__ m__ h__ t_____ n_________ N-, m-n h-n t-ş-e- n-x-a-i-e- ----------------------------- Na, min hîn tiştek nexwariye. 0
ਹੋਰ ਕੋਈ – ਹੋਰ ਕੋਈ ਨਹੀਂ। ye-e-î--in- êdî--u --- --ne y_____ d___ ê__ t_ k__ t___ y-k-/- d-n- ê-î t- k-s t-n- --------------------------- yeke/î din- êdî tu kes tine 0
ਕੀ ਹੋਰ ਕੋਈ ਕਾਫੀ ਪੀਣੀ ਚਾਹੁੰਦਾ ਹੈ? Kesekî---q-hw----x-az- ---e? K_______ q____ d______ h____ K-s-k-/- q-h-e d-x-a-e h-y-? ---------------------------- Kesekî/ê qehwe dixwaze heye? 0
ਨਹੀਂ,ਕੋਈ ਨਹੀਂ। Na--t---e- nax---e. N__ t_ k__ n_______ N-, t- k-s n-x-a-e- ------------------- Na, tu kes naxwaze. 0

ਅਰਬੀ ਭਾਸ਼ਾ

ਅਰਬੀ ਭਾਸ਼ਾ ਦੁਨੀਆ ਭਰ ਦੀਆਂ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਹੈ। 30 ਕਰੋੜ ਤੋਂ ਵੱਧ ਵਿਅਕਤੀ ਅਰਬੀ ਬੋਲਦੇ ਹਨ। ਇਹ 20 ਤੋਂ ਵੱਧ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ ਹਨ। ਅਰਬੀ ਐਫ਼ਰੋ-ਏਸ਼ੀਐਟਿਕ ਭਾਸ਼ਾਵਾਂ ਨਾਲ ਸੰਬੰਧਤ ਹੈ। ਅਰਬੀ ਭਾਸ਼ਾ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆਈ। ਇਹ ਭਾਸ਼ਾ ਸਭ ਤੋਂ ਪਹਿਲਾਂ ਅਰਬੀ ਪ੍ਰਾਇਦ੍ਵੀਪ ਵਿੱਚ ਵਿੱਚ ਬੋਲੀ ਜਾਂਦੀ ਸੀ। ਇੱਥੋਂ ਇਹ ਹੋਰ ਅੱਗੇ ਫੈਲ ਚੁਕੀ ਹੈ। ਮੌਖਿਕ ਅਰਬੀ ਪਰੰਪਰਾਗਤ ਅਰਬੀ ਨਾਲੋਂ ਬਹੁਤ ਜ਼ਿਆਦਾ ਭਿੰਨ ਹੈ। ਅਰਬੀ ਦੀਆਂ ਵੀ ਬਹੁਤ ਸਾਰੀਆਂ ਵੱਖ-ਵੱਖ ਉਪਭਾਸ਼ਾਵਾਂ ਹਨ। ਇਹ ਕਿਹਾ ਜਾ ਸਕਦਾ ਹੈ ਕਿ ਇਹ ਹਰੇਕ ਖੇਤਰ ਵਿੱਚ ਵੱਖਰੇ ਢੰਗ ਨਾਲ ਬੋਲੀ ਜਾਂਦੀ ਹੈ। ਵੱਖ-ਵੱਖ ਉਪਭਾਸ਼ਾਵਾਂ ਬੋਲਣ ਵਾਲੇ ਅਕਸਰ ਇੱਕ-ਦੂਜੇ ਨੂੰ ਬਿਲਕੁਲ ਵੀ ਨਹੀਂ ਸਮਝ ਸਕਦੇ। ਨਤੀਜੇ ਵਜੋਂ, ਅਰਬੀ ਦੇਸ਼ਾਂ ਦੀਆਂ ਫ਼ਿਲਮਾਂ ਆਮ ਤੌਰ 'ਤੇ ਡੱਬ ਕੀਤੀਆਂ ਜਾਂਦੀਆਂ ਹਨ। ਕੇਵਲ ਇਸੇ ਢੰਗ ਨਾਲ ਇਨ੍ਹਾਂ ਨੂੰ ਸਾਰੇ ਭਾਸ਼ਾ ਖੇਤਰ ਵਿੱਚ ਸਮਝਿਆ ਜਾ ਸਕਦਾ ਹੈ। ਪ੍ਰਾਚੀਨ ਪਰੰਪਰਾਗਤ ਅਰਬੀ ਅੱਜਕਲ੍ਹ ਸ਼ਾਇਦ ਹੀ ਕਿਸੇ ਸਥਾਨ 'ਤੇ ਬੋਲੀ ਜਾਂਦੀ ਹੈ। ਇਹ ਕੇਵਲ ਆਪਣੇ ਲਿਖਤੀ ਰੂਪ ਵਿੱਚ ਮਿਲਦੀ ਹੈ। ਕਿਤਾਬਾਂ ਅਤੇ ਅਖ਼ਬਾਰਾਂ ਵਿੱਚ ਪ੍ਰਾਚੀਨ ਪਰੰਪਰਾਗਤ ਅਰਬੀ ਦੀ ਵਰਤੋਂ ਕੀਤੀ ਜਾਂਦੀ ਹੈ। ਅੱਜ ਕੋਈ ਵੀ ਅਰਬੀ ਤਕਨੀਕੀ ਭਾਸ਼ਾ ਹੋਂਦ ਵਿੱਚ ਨਹੀਂ ਹੈ। ਇਸਲਈ, ਤਕਨੀਕੀ ਸ਼ਬਦ ਆਮ ਤੌਰ 'ਤੇ ਹੋਰਨਾਂ ਭਾਸ਼ਾਵਾਂ ਵਿੱਚੋਂ ਆਉਂਦੇ ਹਨ। ਅੰਗਰੇਜ਼ੀ ਅਤੇ ਫਰੈਂਚ ਇਸ ਖੇਤਰ ਵਿੱਚ ਕਿਸੇ ਵੀ ਹੋਰ ਭਾਸ਼ਾ ਨਾਲੋਂ ਵੱਧ ਮੋਢੀ ਹਨ। ਆਧੁਨਿਕ ਵਰ੍ਹਿਆਂ ਵਿੱਚ ਅਰਬੀ ਭਾਸ਼ਾ ਵਿੱਚ ਦਿਲਚਸਪੀ ਵਿਸ਼ੇਸ਼ ਰੂਪ ਵਿੱਚ ਵੱਧਗਈ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕ ਅਰਬੀ ਸਿੱਖਣਾ ਚਾਹੁੰਦੇ ਹਨ। ਹਰੇਕ ਯੂਨੀਵਰਸਿਟੀ ਅਤੇ ਕਈ ਸਕੂਲਾਂ ਵਿੱਚ ਕੋਰਸ ਉਪਲਬਧ ਹਨ। ਕਈ ਵਿਅਕਤੀ ਅਰਬੀ ਲਿਖਾਈ ਨੂੰ ਵਿਸ਼ੇਸ਼ ਰੂਪ ਵਿੱਚ ਦਿਲਚਸਪ ਸਮਝਦੇ ਹਨ। ਇਹ ਸੱਜੇ ਤੋਂ ਖੱਬੇ ਪਾਸੇ ਵੱਲ ਲਿਖੀ ਜਾਂਦੀ ਹੈ। ਅਰਬੀ ਉਚਾਰਨ ਅਤੇ ਵਿਆਕਰਣ ਏਨੇ ਸੌਖੇ ਨਹੀਂ ਹਨ। ਕਈ ਆਵਾਜ਼ਾਂ ਅਤੇ ਨਿਯਮ ਦੂਜੀਆਂ ਭਾਸ਼ਾਵਾਂ ਲਈ ਅਣਜਾਣ ਹਨ। ਪੜ੍ਹਾਈ ਦੇ ਦੌਰਾਨ , ਸਾਨੂੰ ਇੱਕ ਵਿਸ਼ੇਸ਼ ਤਰਤੀਬ ਅਪਨਾਉਣੀ ਚਾਹੀਦੀ ਹੈ। ਪਹਿਲਾਂ , ਉਚਾਰਨ , ਫੇਰ ਵਿਆਕਰਣ , ਫੇਰ ਲਿਖਾਈ...